Monday, November 23, 2026
BREAKING
• ਚੀਨੀ ਜਾਸੂਸੀ ਏਜੰਸੀ ਦਾ ਨਵਾਂ ਲਕਸ਼ ! AI ਚਿੱਪ ਤਕਨਾਲੋਜੀ ਅਤੇ ਅਮਰੀਕੀ ਕੰਪਨੀਆਂ 'ਤੇ ਨਜ਼ਰ • ਦੱਖਣੀ ਚੀਨ ਸਾਗਰ 'ਤੇ ਚੀਨ ਤੇ ਆਸੀਆਨ ਦੇਸ਼ਾਂ ਵਿਚਕਾਰ ਆਚਾਰ ਸੰਹਿਤਾ 'ਤੇ ਗੱਲਬਾਤ ਅਧੂਰੀ • ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕਰਨਗੇ ਰੂਸ ਦਾ ਅਧਿਕਾਰਤ ਦੌਰਾ • ਕਾਰਤਿਕ ਆਰੀਅਨ ਦੀ ਮੌਨਸਟਰ ਥ੍ਰਿਲਰ 'ਕਾਲੀਆ' ਦਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼ • ਧਨੁਸ਼ ਸਟਾਰਰ 'ਓਮ' ਨੇ ਬਾਕਸ ਆਫਿਸ 'ਤੇ 50 ਕਰੋੜ ਰੁਪਏ ਦਾ ਅੰਕੜਾ ਕੀਤਾ ਪਾਰ • ਪਿੱਚ 'ਤੇ 10 ਵਿਕਟਾਂ ਲੈਣਾ ਚੁਣੌਤੀਪੂਰਨ ਸੀ: ਸ਼ੁਭਮਨ ਗਿੱਲ • ਸਿਰਾਜ ਨੂੰ ਟੀਮ 'ਚੋਂ ਬਾਹਰ ਰੱਖਣਾ ਔਖਾ ਫ਼ੈਸਲਾ ਸੀ: ਸ਼ੁਭਮਨ ਗਿੱਲ • ਸੁਨੀਲ ਗਾਵਸਕਰ ਨੇ ਰਿਸ਼ਭ ਪੰਤ ਦੇ ਸ਼ਾਨਦਾਰ ਸੈਂਕੜੇ ਨੂੰ ਕੀਤਾ 'ਸੈਲੂਟ'; ਸਟੰਪ ਮਾਈਕ ਦੀ ਚੈਟ ਵੀ ਚਰਚਾ 'ਚ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ , 23 ਪੈਸੇ ਡਿੱਗਾ ਰੁਪਿਆ • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਪੰਜਾਬ

ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ

23 ਨਵੰਬਰ, 2026 04:01 PM
ਸੁਨਾਮ (ਰਮੇਸ਼ ਗਰਗ)  : ਅੱਜ ਮਿਤੀ ਸ੍ਰੀਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਸ਼੍ਰੀ ਰਾਕੇਸ਼ ਕੁਮਾਰ ਜੀ ( ਪ੍ਰੈਜ਼ੀਡੈਂਟ ਭਾਰਤ ਵਿਕਾਸ ਪਰਿਸ਼ਦ ਸੁਨਾਮ ) ਦੀ ਅਗਵਾਈ ਹੇਠ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਸਮਕਿਤ ਜੈਨ ਤੇ ਅਭਿਨੰਦਨ ਨੂੰ ਸਨਮਾਨਿਤ ਕਰਨ ਲਈ ਸਨਾਮਾਨ ਸਮਾਰੋਹ ਰੱਖਿਆ ਗਿਆ । ਇਸ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਉਹਨਾਂ ਨੇ ਦੱਸਿਆ ਕਿ ਰਾਜ ਪੱਧਰੀ ਭਾਰਤ ਕੋ ਜਾਨੋ ਪ੍ਰਤਿਯੋਗਤਾ ( ਭਾਰਤ ਵਿਕਾਸ ਪਰਿਸ਼ਦ ਪੰਜਾਬ ਪੂਰਬ) ਜੋ ਕਿ ਮਿਤੀ 22ਨਵੰਬਰ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਗਈ । ਇਸ ਪ੍ਰਤਿਯੋਗਤਾ ਵਿੱਚ ਪੰਜਾਬ ਦੇ ਵੱਖ ਵੱਖ 21 ਸਕੂਲਾਂ ਨੇ ਭਾਗ ਲਿਆ । ਇਸ ਸੀਨੀਅਰ ਮੁਕਾਬਲੇ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਜੋ ਕਿ ਸਾਡੇ ਸਾਰਿਆਂ ਲਈ ਬਹੁਤ ਮਾਣ ਦੀ ਗੱਲ ਹੈ । 
 
 
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਰੀ ਕਾਮਯਾਬੀ ਦੇ ਪਿੱਛੇ ਵਿਦਿਆਰਥੀਆਂ ਦੀ ਕੀਤੀ ਦਿਨ ਰਾਤ ਦੀ ਮਿਹਨਤ ਹੈ । ਉਹਨਾਂ ਨੇ ਅਧਿਆਪਕ ਸ਼ੁਸਮਾ ਦੀਦੀ ਨੂੰ ਵੀ ਵਧਾਈ ਦਿੱਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਮੁਕਾਬਲੇ ਲਈ ਵੀ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਤੇ ਸ੍ਰੀ ਗੋਪਾਲ ਸ਼ਰਮਾਂ ਜੀ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਤੇ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਨੂੰ ਮੁਬਾਰਕਾਂ ਦਿੱਤੀਆਂ ਤੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਉਪਲੱਬਧੀ ਨੇ ਪੂਰੇ ਸਕੂਲ ਦਾ ਨਾਂ ਚਮਕਾਇਆ ਹੈ । ਉਹਨਾਂ ਕਿਹਾ ਕਿ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ । ਇਸ ਮੌਕੇ ਤੇ ਸ਼੍ਰੀ ਰਾਕੇਸ਼ ਕੁਮਾਰ ਜੀ ਸ੍ਰੀ ਵੇਦ ਕਪੂਰ ਜੀ , ਸ੍ਰੀ ਭੂਸ਼ਣ ਕਾਂਸਲ ਜੀ , ਗੋਪਾਲ ਸ਼ਰਮਾਂ ਜੀ ਵਿਸ਼ੇਸ ਤੌਰ ਤੇ ਹਾਜ਼ਰ ਹੋਏ ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਸਮਰਪਿਤ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਸੁਨਾਮ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਮੇਰੀ ਦਿਲੀ ਇੱਛਾ: ਅਮਨ ਅਰੋੜਾ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

ਪਲਸ ਪੋਲੀਓ ਮੁਹਿੰਮ: ਹਰ ਯੋਗ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਟੀਮਾਂ ਵੱਲੋਂ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ: ਡਾ. ਹਰਪਿੰਦਰ ਸਿੰਘ

ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ

ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਮਨੁੱਖੀ ਸਿਹਤ ਲਈ ਖ਼ਤਰੇ ਦੀ ਘੰਟੀ : ਡਾ. ਪਰਵਿੰਦਰ ਚਾਵਲਾ

ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ

ਮਾਇਆ ਗਾਰਡਨ ਕਲੋਨੀ ਵਿੱਚ ਭਾਗਵਤ ਕਥਾ ਲਈ ਸ਼ਰਧਾਲੂਆਂ ਦੀ ਭੀੜ ਇਕੱਠੀ ਹੋ ਰਹੀ ਹੈ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਚਾਈਨੀਜ਼ ਡੋਰ ਨਾਲ ਹੋ ਰਹੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰੇ ਪੰਜਾਬ ਸਰਕਾਰ : ਹਾਈ ਕੋਰਟ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਮਾਇਆ ਗਾਰਡਨ ਕਲੋਨੀ ਵਿੱਚ ਸ਼੍ਰੀਮਦ ਭਾਗਵਤ ਕਥਾ ਨੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ