Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 109 ਫੀਸਦੀ ਕੰਮਕਾਜ ਹੋਇਆ

18 ਅਪ੍ਰੈਲ, 2026 06:48 PM

ਨਵੀਂ ਦਿੱਲੀ : ਸੰਸਦ ਦੇ ਬਜਟ ਸੈਸ਼ਨ ਦੇ ਸੰਪੰਨ ਹੋਣ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਸ਼ਨੀਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਬਜਟ ਸੈਸ਼ਨ ਦੇ ਸੰਪੰਨ ਹੋਣ ਦਾ ਐਲਾਨ ਕਰਦੇ ਹੋਏ ਆਪਣੇ ਸਮਾਪਤੀ ਬਿਆਨ 'ਚ ਬਜਟ ਸੈਸ਼ਨ ਦੌਰਾਨ ਸਦਨ 'ਚ ਹੋਏ ਮਹੱਤਵਪੂਰਨ ਕੰਮਕਾਜ ਦੀ ਜਾਣਕਾਰੀ ਦਿੱਤੀ ਅਤੇ ਫਿਰ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ। ਸਪੀਕਰ ਨੇ ਕਿਹਾ ਕਿ ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਈ ਸੀ ਅਤੇ ਬਾਅਦ 'ਚ ਵਿੱਤ ਸਾਲ 2026-27 ਦਾ ਬਜਟ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਦਨ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਸਾਰਥਕ ਚਰਚਾ ਹੋਈ ਅਤੇ ਬਾਅਦ 'ਚ ਬਜਟ ਪਾਸ ਕੀਤਾ ਗਿਆ। ਇਸ ਸੈਸ਼ਨ ਦੀ ਉਤਪਾਦਕਤਾ 109.87 ਫੀਸਦੀ ਰਹੀ।

ਸ਼੍ਰੀ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਸੈਸ਼ਨ ਦੌਰਾਨ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਸਰਕਾਰ ਵਲੋਂ ਮਹੱਤਵਪੂਰਨ ਬਿਆਨ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਕਈ ਮਹੱਤਵਪੂਰਨ ਬਿੱਲ ਪਾਸ ਕੀਤੇ ਗਏ ਅਤੇ 50 ਨਿੱਜੀ ਬਿੱਲ ਪੇਸ਼ ਕੀਤੇ ਗਏ। ਸਦਨ ਦੀ ਕਾਰਵਾਈ ਕੁੱਲ 157 ਘੰਟੇ ਅਤੇ 40 ਮਿੰਟਾਂ ਤੱਕ ਚੱਲੀ। ਸੈਸ਼ਨ ਦੌਰਾਨ ਸਦਨ 'ਚ 117 ਪ੍ਰਸ਼ਨ ਪੁੱਛੇ ਗਏ ਅਤੇ 207 ਵਿਸ਼ੇ ਵਿਸ਼ੇਸ਼ ਜ਼ਿਕਰ ਦੌਰਾਨ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸੇ ਸੈਸ਼ਨ 'ਚ ਸ਼੍ਰੀ ਹਰੀਵੰਸ਼ ਨੂੰ ਤੀਜੀ ਵਾਰ ਉੱਚ ਸਦਨ ਦਾ ਡਿਪਟੀ ਸਪੀਕਰ ਚੁਣਿਆ ਗਿਆ। ਇਸੇ ਸੈਸ਼ਨ 'ਚ ਰਾਜ ਸਭਾ ਦੇ 59 ਮੈਂਬਰਾਂ ਦਾ ਕਾਰਜਕਾਲ ਪੂਰਾ ਹੋਣ 'ਤੇ ਉਨ੍ਹਾਂ ਨੂੰ ਵਿਦਾਈ ਦਿੱਤੀ ਗਈ। ਬਜਟ ਸੈਸ਼ਨ 2 ਪੜਾਵਾਂ 'ਚ ਹੋਇਆ ਅਤੇ ਪਹਿਲਾ ਪੜਾਅ 28 ਜਨਵਰੀ ਤੋਂ 13 ਫਰਵਰੀ ਤੱਕ ਅਤੇ ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ ਨੂੰ ਪੂਰਾ ਹੋਇਆ। ਇਸ ਤੋਂ ਬਾਅਦ ਮਹਿਲਾ ਸ਼ਕਤੀ ਵੰਦਨ ਐਕਟ 'ਚ ਸੋਧ ਲਈ ਬਿੱਲ 'ਤੇ ਚਰਚਾ ਲਈ ਬਜਟ ਸੈਸ਼ਨ ਦੀ ਵਿਸਥਾਰਿਤ ਬੈਠਕ 16 ਅਤੇ 18 ਅਪ੍ਰੈਲ ਤੱਕ ਹੋਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ