Sunday, February 22, 2026
BREAKING
ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਰਾਸ਼ਟਰੀ

ਰਾਜ ਸਭਾ ਦੀ ਕਾਰਵਾਈ 9 ਮਾਰਚ ਲਈ ਮੁਲਤਵੀ

13 ਫ਼ਰਵਰੀ, 2026 05:53 PM

ਨਵੀਂ ਦਿੱਲੀ : ਰਾਜ ਸਭਾ ਦੀ ਕਾਰਵਾਈ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ 9 ਮਾਰਚ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਇਸ ਦੇ ਨਾਲ ਬਜਟ ਸੈਸ਼ਨ ਦਾ ਪਹਿਲਾ ਪੜਾਅ ਖ਼ਤਮ ਹੋ ਗਿਆ। ਉੱਚ ਸਦਨ 'ਚ ਸਵੇਰੇ 11 ਵਜੇ ਬੈਠਕ ਸ਼ੁਰੂ ਹੋਣ 'ਤੇ ਜ਼ੀਰੋ ਕਾਲ ਹੋਇਆ, ਜਿਸ 'ਚ ਵੱਖ-ਵੱਖ ਦਲਾਂ ਨੇ ਲੋਕ ਮਹੱਤਵ ਦੇ ਕਈ ਮੁੱਦੇ ਆਸਨ ਦੀ ਮਨਜ਼ੂਰੀ ਨਾਲ ਚੁੱਕੇ। ਇਸ ਤੋਂ ਬਾਅਦ ਸਦਨ 'ਚ ਪ੍ਰਸ਼ਨਕਾਲ ਚੱਲਿਆ। ਪ੍ਰਸ਼ਨਕਾਲ ਪੂਰਾ ਹੋਣ ਤੋਂ ਬਾਅਦ ਸਪੀਕਰ ਸੀਪੀ ਰਾਧਾਕ੍ਰਿਸ਼ਨ ਨੇ ਐਲਾਨ ਕੀਤਾ ਕਿ ਅੱਜ ਜਿਹੜੇ ਮੈਂਬਰਾਂ ਵਲੋਂ ਵਿਸ਼ੇਸ਼ ਜ਼ਿਕਰ ਰਰਾਹੀਂ ਲੋਕ ਮਹੱਤਵ ਦੇ ਮੁੱਦੇ ਚੁੱਕੇ ਜਾਣੇ ਸਨ, ਉਨ੍ਹਾਂ ਨੂੰ ਸਦਨ ਦੇ ਮੇਜ਼ 'ਤੇ ਪੇਸ਼ ਮੰਨ ਲਿਆ ਗਿਆ ਹੈ। ਸਪੀਕਰ ਨੇ ਇਸ ਤੋਂ ਬਾਅਦ ਸੈਸ਼ਨ ਨੂੰ 9 ਮਾਰਚ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ।

ਸੰਸਦ ਦਾ ਬਜਟ ਸੈਸ਼ਨ 28 ਮਾਰਚ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸੰਯੁਕਤ ਬੈਠਕ 'ਚ ਰਾਸ਼ਟਰਪਤੀ ਭਾਸ਼ਣ ਨਾਲ ਸ਼ੁਰੂ ਹੋਇਆ। ਇਕ ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ 'ਚ ਬਜਟ ਪੇਸ਼ ਕੀਤਾ ਅਤੇ ਇਸੇ ਦਿਨ ਇਸ ਦੀ ਕਾਪੀ ਰਾਜ ਸਭਾ 'ਚ ਰੱਖੀ ਗਈ। ਉੱਚ ਸਦਨ 'ਚ 2 ਮਾਰਚ ਤੋਂ ਰਾਸ਼ਟਰਪਤੀ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਹੋਈ। ਇਸ ਚਰਚਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਫਰਵਰੀ ਨੂੰ ਜਵਾਬ ਦਿੱਤਾ ਸੀ। ਵੀਰਵਾਰ ਨੂੰ ਉੱਚ ਸਦਨ 'ਚ ਉਦਯੋਗਿਕ ਸੰਬੰਧ ਕੋਡ (ਸੋਧ) ਬਿੱਲ ਨੂੰ ਸੰਖੇਪ ਚਰਚਾ ਤੋਂ ਬਾਅਦ ਪਾਸ ਕੀਤਾ ਗਿਆ ਸੀ। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ 9 ਮਾਰਚ ਤੋਂ ਹੋਵੇਗੀ ਅਤੇ ਇਸ ਦੇ 2 ਅਪ੍ਰੈਲ ਤੱਕ ਚੱਲਣ ਦਾ ਪ੍ਰੋਗਰਾਮ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

ਡੀਹਾਈਡਰੇਸ਼ਨ ਕਾਰਨ ਪੁਣੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ

ਡੀਹਾਈਡਰੇਸ਼ਨ ਕਾਰਨ ਪੁਣੇ ਹਸਪਤਾਲ 'ਚ ਦਾਖਲ ਸ਼ਰਦ ਪਵਾਰ

ਸੰਘ ਦੀ ਤੁਲਨਾ ਕਿਸੇ ਹੋਰ ਸੰਗਠਨ ਨਾਲ ਨਹੀਂ ਹੋ ਸਕਦੀ, ਇਹ ਵਿਅਕਤੀ ਨਿਰਮਾਣ ਦੀ 'ਕਾਰਜਸ਼ਾਲਾ' : ਮੋਹਨ ਭਾਗਵਤ

ਸੰਘ ਦੀ ਤੁਲਨਾ ਕਿਸੇ ਹੋਰ ਸੰਗਠਨ ਨਾਲ ਨਹੀਂ ਹੋ ਸਕਦੀ, ਇਹ ਵਿਅਕਤੀ ਨਿਰਮਾਣ ਦੀ 'ਕਾਰਜਸ਼ਾਲਾ' : ਮੋਹਨ ਭਾਗਵਤ