Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

17 ਅਪ੍ਰੈਲ, 2026 05:08 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦਨ 'ਚ ਲਗਾਤਾਰ ਤੀਜੀ ਵਾਰ ਚੁਣੇ ਜਾਣ 'ਤੇ ਹਰੀਵੰਸ਼ ਨੂੰ ਵਧਾਈ ਦਿੱਤੀ। ਪੀ.ਐੱਮ. ਮੋਦੀ ਨੇ ਕਿਹਾ,''ਰਾਜ ਸਭਾ ਦੇ ਡਿਪਟੀ ਸਪੀਕਰ ਵਜੋਂ ਲਗਾਤਾਰ ਤੀਜੀ ਵਾਰ ਚੁਣੇ ਜਾਣਾ, ਇਸ ਸਦਨ ਦਾ ਤੁਹਾਡੇ ਪ੍ਰਤੀ ਡੂੰਘਾ ਵਿਸ਼ਵਾਸ ਅਤੇ ਬੀਤੇ ਸਮੇਂ 'ਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਤੁਹਾਡੀ ਕੋਸ਼ਿਸ਼ 'ਤੇ ਇਕ ਤਰ੍ਹਾਂ ਨਾਲ ਸਦਨ ਦੀ ਮੋਹਰ ਹੈ।'' ਪੀ.ਐੱਮ. ਮੋਦੀ ਨੇ ਹਰੀਵੰਸ਼ ਦੇ ਪਿਛਲੇ 2 ਕਾਰਜਕਾਲਾਂ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਲੀਡਰਸ਼ਿਪ 'ਚ ਸਦਨ ਦੀ ਸ਼ਕਤੀ ਹੋਰ ਪ੍ਰਭਾਵੀ ਹੋਈ ਹੈ। ਉਹ ਆਪਣੇ ਨਿੱਜੀ ਜੀਵਨ ਦੇ ਅਨੁਭਵਾਂ ਦਾ ਵੀ ਸਦਨ ਨੂੰ ਸਹੀ ਚਲਾਉਣ 'ਚ ਇਸਤੇਮਾਲ ਕਰਦੇ ਹਨ। ਇਸ ਨਾਲ ਸਦਨ ਦਾ ਕੰਮਕਾਜ ਅਤੇ ਮਾਹੌਲ ਹੋਰ ਚੰਗਾ ਹੋ ਜਾਂਦਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਉਨ੍ਹਾਂ ਦੇ ਕਾਰਜਕਾਲ 'ਚ ਸਦਨ ਦੇ ਕੰਮਕਾਜ ਨੂੰ ਨਵੀਂ ਉੱਚਾਈ ਮਿਲੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰੀਵੰਸ਼ ਦਾ ਜਨਤਕ ਜੀਵਨ ਸਿਰਫ਼ ਸੰਸਦੀ ਕੰਮਾਂ ਤੱਕ ਸੀਮਿਤ ਨਹੀਂ ਰਿਹਾ ਹੈ। ਪੱਤਰਕਾਰੀ 'ਚ ਉੱਚ ਮਿਆਰਾਂ ਨੂੰ ਉਨ੍ਹਾਂ ਨੇ ਹਮੇਸ਼ਾ ਆਧਾਰ ਮੰਨਿਆ। ਉਨ੍ਹਾਂ ਦੀ ਲਿਖਤੀ 'ਚ ਧਾਰ ਹੈ ਪਰ ਬੋਲੀ ਅਤੇ ਵਿਵਹਾਰ 'ਚ ਕੋਮਲਤਾ ਅਤੇ ਨਿਮਰਤਾ ਹੈ। ਉਹ ਆਪਣੇ ਲੇਖਾਂ 'ਚ ਆਪਣਾ ਪੱਖ ਕਾਫ਼ੀ ਦ੍ਰਿੜਤਾ ਨਾਲ ਰੱਖਦੇ ਸਨ। ਪੱਤਰਕਾਰੀ 'ਚ ਵੀ ਅੰਤਿਮ ਵਿਅਕਤੀ ਤੱਕ ਪਹੁੰਚਣ ਦੀ ਉਨ੍ਹਾਂ ਦੀ ਕੋਸ਼ਿਸ਼ ਰਹੀ। ਉਨ੍ਹਾਂ ਦੇ ਰਾਜਨੀਤਕ ਜੀਵਨ 'ਚ ਵੀ ਉਨ੍ਹਾਂ ਦੀ ਛਾਇਆ ਨਜ਼ਰ ਆਉਂਦੀ ਹੈ। ਡਿਪਟੀ ਸਪੀਕਰ ਨੂੰ ਨਵੇਂ ਸੰਸਦ ਮੈਂਬਰਾਂ ਨੂੰ ਪ੍ਰੇਰਨਾ ਸਰੋਤ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਤੋਂ ਕਾਫ਼ੀ ਕੁਝ ਸਿਖ ਸਕਦੇ ਹਨ। ਸਮੇਂ ਦੀ ਪਾਬੰਦੀ ਉਨ੍ਹਾਂ ਦੀ ਵਿਸ਼ੇਸ਼ਤਾ ਰਹੀ ਹੈ। ਜਦੋਂ ਤੋਂ ਉਹ ਰਾਜ ਸਭਾ ਦੇ ਮੈਂਬਰ ਬਣੇ ਹਨ, ਪੂਰੇ ਸਮੇਂ ਸਦਨ 'ਚ ਹੁੰਦੇ ਹਨ। ਆਪਣੀ ਜ਼ਿੰਮੇਵਾਰੀ ਦੇ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਕਾਰਨ ਇਹ ਸੰਭਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਦਨ ਦੇ ਬਾਹਰ ਵੀ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਕਿਵੇਂ ਨਿਭਾਉਂਦੇ ਹਨ, ਇਹ ਧਿਆਨ ਆਕਰਸ਼ਿਤ ਕਰਨ ਵਾਲਾ ਹੈ। ਉਨ੍ਹਾਂ ਦੇ ਕੰਮ ਸ਼ਲਾਘਾਯੋਗ ਹੋਣ ਦੇ ਨਾਲ ਸ਼ਾਨਦਾਰ ਵੀ ਹਨ। ਉਨ੍ਹਾਂ ਨੇ ਆਪਣੇ ਸੰਸਦ ਮੈਂਬਰ ਫੰਡ ਦਾ ਇਸਤੇਮਾਲ ਸਿੱਖਿਆ ਖੇਤਰ ਅਤੇ ਯੁਵਾ ਪੀੜ੍ਹੀ ਨੂੰ ਕੇਂਦਰ 'ਚ ਰੱਖ ਕੇ ਕੀਤਾ ਹੈ, ਯੂਨੀਵਰਸਿਟੀਆਂ 'ਚ ਖੋਜ ਅਤੇ ਅਧਿਐਨ ਕੇਂਦਰ ਬਣਵਾਏ ਹਨ। ਪੀ.ਐੱਮ. ਮੋਦੀ ਨੇ ਕਿਹਾ ਕਿ ਹਰੀਵੰਸ਼ ਦਾ ਜੀਵਨ ਅੱਜ ਵੀ ਆਪਣੇ ਪਿੰਡ ਨਾ ਜੁੜਿਆ ਹੋਇਆ ਹੈ। ਉਹ ਲਗਾਤਾਰ ਉੱਥੇ ਆਪਣਾ ਯੋਗਦਾਨ ਦਿੰਦੇ ਰਹਿੰਦੇ ਹਨ। ਨਵੇਂ ਸਦਨ ਦੇ ਨਿਰਮਾਣ 'ਚ ਹੀ ਉਨ੍ਹਾਂ ਨੇ ਕਾਫ਼ੀ ਯੋਗਦਾਨ ਦਿੱਤਾ ਹੈ- ਭਾਵੇਂ ਗੇਟਾਂ ਦੇ ਨਾਮਕਰਨ ਹੋਣ ਜਾਂ ਆਰਟ ਗੈਲਰੀ ਨੂੰ ਡਿਜ਼ਾਈਨ ਦੇਣਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ