Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਮਨੋਰੰਜਨ

ਰਾਮ ਚਰਨ ਤੇ ਜਾਨ੍ਹਵੀ ਕਪੂਰ ਦੀ ਫ਼ਿਲਮ 'ਪੇੱਡੀ' ਦਾ ਦੂਜਾ ਗੀਤ 'ਰਈ ਰਈ ਰਾ ਰਾ' ਰਿਲੀਜ਼

03 ਮਾਰਚ, 2026 04:54 PM

ਮੁੰਬਈ : ਸਾਊਥ ਦੇ ਸੁਪਰਸਟਾਰ ਰਾਮ ਚਰਨ ਅਤੇ ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫ਼ਿਲਮ 'ਪੇੱਡੀ' (Peddi) ਇਨੀਂ ਦਿਨੀਂ ਸੁਰਖੀਆਂ ਵਿੱਚ ਹੈ। ਫ਼ਿਲਮ ਦੇ ਪਹਿਲੇ ਗੀਤ 'ਚਿਕਿਰੀ ਚਿਕਿਰੀ' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਮੇਕਰਸ ਨੇ ਹੁਣ ਇਸ ਦਾ ਦੂਜਾ ਧਮਾਕੇਦਾਰ ਗੀਤ 'ਰਈ ਰਈ ਰਾ ਰਾ' (Rai Rai Ra Ra) ਰਿਲੀਜ਼ ਕਰ ਦਿੱਤਾ ਹੈ, ਜਿਸ ਨੇ ਇੰਟਰਨੈੱਟ 'ਤੇ ਆਉਂਦੇ ਹੀ ਹਲਚਲ ਮਚਾ ਦਿੱਤੀ ਹੈ।

ਇਸ ਹਾਈ-ਐਨਰਜੀ ਗੀਤ ਵਿੱਚ ਰਾਮ ਚਰਨ ਇੱਕ ਵਾਰ ਫਿਰ ਆਪਣੇ ਬੇਮਿਸਾਲ ਡਾਂਸ ਮੂਵਜ਼, ਸਟਾਈਲ ਅਤੇ ਸਵੈਗ ਦਾ ਜਲਵਾ ਬਿਖੇਰਦੇ ਨਜ਼ਰ ਆ ਰਹੇ ਹਨ। ਗੀਤ ਨੂੰ ਦੇਖ ਕੇ ਪ੍ਰਸ਼ੰਸਕਾਂ ਨੂੰ ਇੱਕ ਵਾਰ ਫਿਰ ਯਾਦ ਆ ਗਿਆ ਹੈ ਕਿ ਰਾਮ ਚਰਨ ਨੂੰ ਭਾਰਤੀ ਸਿਨੇਮਾ ਦੇ ਸਭ ਤੋਂ ਬਿਹਤਰੀਨ ਡਾਂਸਰਾਂ ਵਿੱਚ ਕਿਉਂ ਗਿਣਿਆ ਜਾਂਦਾ ਹੈ। ਇਸ ਗੀਤ ਨੂੰ ਹੋਰ ਵੀ ਖ਼ਾਸ ਬਣਾ ਰਿਹਾ ਹੈ ਆਸਕਰ ਜੇਤੂ ਸੰਗੀਤਕਾਰ ਏ. ਆਰ. ਰਹਿਮਾਨ ਦਾ ਸੰਗੀਤ। ਰਹਿਮਾਨ ਦੀਆਂ ਧੁਨਾਂ ਨੇ ਇਸ ਗੀਤ ਨੂੰ ਇੱਕ ਦਮਦਾਰ ਅਤੇ ਥਿਰਕਣ 'ਤੇ ਮਜਬੂਰ ਕਰ ਦੇਣ ਵਾਲਾ ਨੰਬਰ ਬਣਾ ਦਿੱਤਾ ਹੈ। ਦੱਸਣਯੋਗ ਹੈ ਕਿ ਫ਼ਿਲਮ ਦਾ ਪਹਿਲਾ ਗੀਤ 'ਚਿਕਿਰੀ ਚਿਕਿਰੀ' ਪਹਿਲਾਂ ਹੀ 200 ਮਿਲੀਅਨ (20 ਕਰੋੜ) ਤੋਂ ਵੱਧ ਵਿਊਜ਼ ਬਟੋਰ ਚੁੱਕਾ ਹੈ ਅਤੇ ਸਾਲ ਦੇ ਸਭ ਤੋਂ ਵੱਡੇ ਹਿੱਟ ਗੀਤਾਂ ਵਿੱਚੋਂ ਇੱਕ ਬਣ ਉੱਭਰਿਆ ਹੈ।

30 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਦੇਵੇਗੀ ਦਸਤਕ

ਬੁੱਚੀ ਬਾਬੂ ਸਨਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ 'ਪੇੱਡੀ' ਵਿੱਚ ਰਾਮ ਚਰਨ ਮੁੱਖ ਭੂਮਿਕਾ ਵਿੱਚ ਹਨ। ਫ਼ਿਲਮ ਵਿੱਚ ਸ਼ਿਵ ਰਾਜਕੁਮਾਰ, ਜਾਨ੍ਹਵੀ ਕਪੂਰ, ਦਿਵਯੇਂਦੂ ਸ਼ਰਮਾ ਅਤੇ ਜਗਪਤੀ ਬਾਬੂ ਵਰਗੇ ਦਿੱਗਜ ਕਲਾਕਾਰ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਹ ਫ਼ਿਲਮ 30 ਅਪ੍ਰੈਲ, 2026 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

"ਦਿ ਰੈਵੋਲਿਊਸ਼ਨਰੀਜ਼" ਦਾ ਰੋਮਾਂਟਿਕ ਗਾਣਾ "ਮਾਹੀਆ" ਰਿਲੀਜ਼

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ