Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਰਾਮ ਚਰਨ ਦੇ ਜਨਮਦਿਨ 'ਤੇ "ਪੈਡੀ ਪਹਿਲਵਾਨ" ਦਾ ਲੁੱਕ ਰਿਲੀਜ਼

27 ਮਾਰਚ, 2026 05:55 PM

ਮੁੰਬਈ : ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ ਰਾਮ ਚਰਨ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਦੀ ਆਉਣ ਵਾਲੀ ਫਿਲਮ ਪੈਡੀ ਤੋਂ 'ਪੈਡੀ ਪਹਿਲਵਾਨ' ਲੁੱਕ ਰਿਲੀਜ਼ ਹੋ ਗਿਆ ਹੈ। ਫਿਲਮ ਪੈਡੀ 2026 ਦੀ ਸਭ ਤੋਂ ਜ਼ਿਆਦਾ ਇੰਤਜ਼ਾਰ ਕੀਤੀ ਜਾਣ ਵਾਲੀਆਂ ਫਿਲਮਾਂ ਵਿਚੋਂ ਇਕ ਬਣ ਕੇ ਉਭਰੀ ਹੈ, ਜਿਸ ਵਿੱਚ ਗਲੋਬਲ ਸਟਾਰ ਰਾਮ ਚਰਨ ਲੀਡ ਰੋਲ ਵਿਚ ਨਜ਼ਰ ਆਉਣਗੇ। ਇਸ ਫਿਲਮ ਵਿਚ ਜਾਨ੍ਹਵੀ ਕਪੂਰ ਅਤੇ ਜਗਪਤੀ ਬਾਬੂ ਵੀ ਅਹਿਮ ਭੂਮਿਕਾਵਾਂ ਵਿੱਚ ਹਨ। ਹੁਣ ਮੇਕਰਸ ਨੇ ਸ਼ਾਨਦਾਰ ਕੰਟੈਂਟ 'ਪੈਡੀ ਪਹਿਲਵਾਨ' ਰਿਲੀਜ਼ ਕੀਤਾ ਹੈ, ਜਿਸ ਵਿਚ ਰਾਮ ਚਰਨ ਦਾ ਕ੍ਰਿਕਟ ਤੋਂ ਕੁਸ਼ਤੀ ਵੱਲ ਟ੍ਰਾਂਜਿਸ਼ਨ ਦਿਖਾਇਆ ਗਿਆ ਹੈ ਅਤੇ ਇਹ ਇੰਡਸਟਰੀ ਦੇ ਬਿਹਤਰੀਨ ਟ੍ਰਾਂਜਿਸ਼ਨਸ ਵਿਚੋਂ ਇਕ ਨਜ਼ਰ ਆਉਂਦਾ ਹਾਂ।


ਆਰ.ਆਰ.ਆਰ. ਦੇ ਬਾਅਦ ਉਨ੍ਹਾਂ ਦਾ ਇਹ ਨਵਾਂ ਅਵਤਾਰ ਬਹੁਤ ਦਿਲਚਸਪ ਲੱਗ ਰਿਹਾ ਹੈ। ਇਸ ਤੋਂ ਪਹਿਲਾਂ ਅਸੀਂ ਆਰ.ਆਰ.ਆਰ. ਵਿੱਚ ਉਨ੍ਹਾਂ ਦਾ ਸ਼ਾਨਦਾਰ ਟ੍ਰਾਸ਼ਫਾਰਮੇਸ਼ਨ ਦੇਖਿਆ ਸੀ ਅਤੇ ਹੁਣ ਇਕ ਵਾਰ ਫਿਰ ਉਨ੍ਹਾਂ ਨੇ ਖੁਦ ਨੂੰ ਬਿਲਕੁਲ ਵੱਖ ਅੰਦਾਜ਼ ਵਿਚ ਪੇਸ਼ ਕੀਤਾ ਹੈ। ਵੈਂਕਟ ਸਤੀਸ਼ ਕਿਲਾਰੂ ਵੱਲੋਂ ਉਨ੍ਹਾਂ ਦੇ ਬੈਨਰ ਵ੍ਰਿਧੀ ਸਿਨੇਮਾਜ਼ ਅਤੇ ਮੁੱਖ ਪ੍ਰੋਡਕਸ਼ਨ ਹਾਊਸ ਮਾਇਧਰੀ ਮੂਵੀ ਮੇਕਰਸ ਦੇ ਸਹਿਯੋਗ ਨਾਲ ਬਣੀ ਇਹ ਫਿਲਮ 30 ਅਪ੍ਰੈਲ 2026 ਨੂੰ ਰਿਲੀਜ਼ ਲਈ ਤਿਆਰ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ