Friday, April 17, 2026
BREAKING
"ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਪੰਜਾਬ

ਰਾਮ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮਨਾਈ ਗਈ

27 ਜਨਵਰੀ, 2026 04:44 PM
ਸੁਨਾਮ (ਰਮੇਸ਼ ਗਰਗ) : ਸਥਾਨਕ ਮਾਇਆ ਗਾਰਡਨ ਵਿੱਖੇ ਸ੍ਰੀ ਸਿ਼ਵ ਮੰਦਰ ਕਮੇਟੀ ਵੱਲੋਂ ਕਲੌਨੀ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਬੜੀ ਧੂਮ ਧਾਮ ਨਾਲ ਮਨਾਈ ਗਈ ਇਸ ਲਈ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਅਮਰੀਕਾ ਤੋ ਆਏ ਸੰਤ ਬਾਬਾ ਅਨੱਲ ਜੀ ਤੇ ਸੁਨਾਮ ਦੇ ਉਘੇ ਸੰਤ ਮਹਾਤਮਾ ਸ੍ਰੀ ਸ੍ਰੀ  1008 ਦਮੋਦਰ ਸ਼ਰਨ  ਜੀ ਨੇ ਅਸੀ਼ਰਵਾਦ ਦਿੱਤਾ ਤੇ  ਸ੍ਰੀ ਰਾਮ ਜੀ ਨਾਲ ਜੁੜਣ ਦੀ ਅਪੀਲ ਕੀਤੀ,ਬੀਬੀਆਂ ਦੀ ਭਜਨ ਮੰਡਲੀ ਨੇ ਭਜਨ ਕੀਰਤਨ ਕੀਤਾ  ਤੇ ਸ੍ਰੀ ਰਾਮ ਜੀ ਦਾ ਗੁਣਗਾਨ ਕੀਤਾ। ਇਸ ਮੌਕੇ ਤੇ ਮੰਦਰ ਕਮੇਟੀ ਦੇ ਪ੍ਰਧਾਨ ਮਦਨ ਲਾਲ ਕਾਂਸਲ, ਰਾਕੇਸ਼ ਜਿੰਦਲ, ਪ੍ਰਭਾਤ ਜਿੰਦਲ, ਪਵਨ ਕੈਪਟੀ, ਅਸ਼ਵਨੀ ਬਾਂਸਲ, ਗੋਪਾਲ ਸ਼ਰਮਾ, ਗੁਰਦੀਪ ਸਿੰਘ, ਡਾ, ਵਿਜੈ ਅਗਰਵਾਲ, ਕ੍ਰਿਸ਼ਨ ਸੰਦੋਹਾ, ਪ੍ਰਦੀਪ ਮੈਨਨ, ਕਸ਼ਮੀਰੀ ਲਾਲ ਬਤਰਾ, ਜਗਦੀਪ ਭਾਰਦਵਾਜ, ਕੁਲਵੀਰ ਸਿੰਘ, ਪਿੰਟੂ ਗਰਗ, ਮੁਨੀਸ਼ ਜਿੰਦਲ, ਡਾ, ਰਾਕੇਸ਼, ਮਹੇਸ਼ ਸਿੰਗਲਾ, ਪੰਡਤ ਰਾਮ ਜੁਆਰੀ, ਪ੍ਰਵੀਨ ਜੈਨ ਐਡਵੋਕੇਟ, ਨਵੀਨ ਐਡਵੋਕੇਟ, ਕਰਨ ਬਾਂਸਲ ਕੰਨੂ, ਛੱਜੂ ਰਾਮ, ਜਤਿੰਦਰ ਸ਼ਰਮਾ, ਮੋਹਿਤ ਗਰਗ, ਯਸਪਾਲ ਗਰਗ, ਅਮਿਤ ਕਪੂਰ, ਸੁਸੀ਼ਲ ਕੁਮਾਰ ਐਡਵੋਕੇਟ  ਸਮੇਤ ਭਾਰੀ ਗਿਣਤੀ ਵਿੱਚ ਕਲੌਨੀ ਨਿਵਾਸੀ ਭੈਂਣ ਭਰਾ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ