Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ ਦਰਮਿਆਨ ਅਮਿਤ ਸ਼ਾਹ ਨੂੰ ਮਿਲੇ CM ਯੋਗੀ, ਕਰੀਬ 40 ਮਿੰਟ ਹੋਈ ਚਰਚਾ

15 ਜੁਲਾਈ, 2026 07:18 PM

ਨਵੀਂ ਦਿੱਲੀ : ਅਯੁੱਧਿਆ ਦੇ ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ ਦਰਮਿਆਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਮੰਦਰ ਦਾਨ ਚੋਰੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ’ਤੇ ਹਮਲਾਵਰ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅੱਜ ਹੀ ਦਿੱਲੀ ਪਹੁੰਚੇ ਹਨ। ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਵੀ ਮੁਲਾਕਾਤ ਕਰਨ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਦੇ ਅਚਾਨਕ ਦਿੱਲੀ ਦੌਰੇ ਕਾਰਨ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਬੈਠਕਾਂ ਵਿਚ ਸੰਗਠਨ ਅਤੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਆਗਾਮੀ ਸਿਆਸੀ ਪ੍ਰੋਗਰਾਮਾਂ ’ਤੇ ਵੀ ਚਰਚਾ ਹੋ ਸਕਦੀ ਹੈ। ਹਾਲਾਂਕਿ, ਬੈਠਕਾਂ ਦੇ ਏਜੰਡੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਦੇ ਦਿੱਲੀ ਦੌਰੇ ’ਤੇ ਸਿਆਸੀ ਅਤੇ ਪ੍ਰਸ਼ਾਸਨਿਕ, ਦੋਵਾਂ ਪੱਧਰਾਂ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।

ਯੂ. ਪੀ. ਚੋਣਾਂ 2027 ਲਈ ਬਣਿਆ ਨਵਾਂ ਪਲਾਨ?
ਸੂਤਰਾਂ ਮੁਤਾਬਕ, ਇਸ ਸੀਕਰੇਟ ਮੀਟਿੰਗ ਵਿਚ ਉੱਤਰ ਪ੍ਰਦੇਸ਼ ਨੂੰ ਲੈ ਕੇ ਇਕ ‘ਤਿੰਨ ਪੜਾਵੀ ਮੈਗਾ ਪਲਾਨ’ ਤਿਆਰ ਕੀਤਾ ਗਿਆ ਹੈ। ਹਾਲ ਹੀ ਵਿਚ ਹੋਏ ਯੂ. ਪੀ. ਕੈਬਨਿਟ ਵਿਸਥਾਰ ਤੋਂ ਬਾਅਦ ਸ਼ਾਹ ਨੇ ਸੀ. ਐੱਮ. ਯੋਗੀ ਨੂੰ ਪੂਰੀ ਤਰ੍ਹਾਂ ‘ਫ਼੍ਰੀ ਹੈਂਡ’ ਕਰ ਦਿੱਤਾ ਹੈ। ਸਪਾ ਦੇ ‘ਪੀ. ਡੀ. ਏ.’ (ਪਿਛੜਾ, ਦਲਿਤ, ਘੱਟਗਿਣਤੀ) ਕਾਰਡ ਨੂੰ ਕੱਟਣ ਲਈ ਭੂਪੇਂਦਰ ਚੌਧਰੀ ਅਤੇ ਮਨੋਜ ਪਾਂਡੇ ਵਰਗੇ ਦਿੱਗਜ ਆਗੂਆਂ ਅਤੇ ਗ਼ੈਰ-ਯਾਦਵ ਓ. ਬੀ. ਸੀ. ਤੇ ਦਲਿਤ ਚਿਹਰਿਆਂ ਨੂੰ ਜ਼ਮੀਨੀ ਪੱਧਰ ’ਤੇ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ। ਅਯੁੱਧਿਆ ਸਮੇਤ ਪੂਰੇ ਸੂਬੇ ਵਿਚ ਚੱਲ ਰਹੇ ਇਨਫਰਾਸਟਰੱਕਚਰ ਪ੍ਰਾਜੈਕਟਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਨਾ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਹੋਰ ਹਮਲਾਵਰ ਬਣਾਇਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ