Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਰਾਮ ਮੰਦਰ ਦੇ ਚੜ੍ਹਾਵੇ 'ਚ ਗੜਬੜੀ ! PMO ਨੇ ਟਰੱਸਟ ਤੋਂ ਮੰਗੀ ਰਿਪੋਰਟ

11 ਜੂਨ, 2026 06:11 PM

ਨਵੀਂ ਦਿੱਲੀ/ਅਯੁੱਧਿਆ : ਅਯੁੱਧਿਆ ਸਥਿਤ ਰਾਮ ਮੰਦਰ ਦੇ ਚੜ੍ਹਾਵੇ ਵਿਚ ਕਥਿਤ ਬੇਨਿਯਮੀਆਂ ਅਤੇ ਚੋਰੀ ਦੇ ਦਾਅਵਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਤੋਂ ਰਿਪੋਰਟ ਤਲਬ ਕੀਤੀ ਹੈ। ਸੂਤਰਾਂ ਅਨੁਸਾਰ, ਹਾਲ ਹੀ ਵਿਚ ਉੱਠੇ ਦੋਸ਼ਾਂ ਅਤੇ ਸ਼ਿਕਾਇਤਾਂ ਤੋਂ ਬਾਅਦ ਪੀਐੱਮਓ ਨੇ ਪੂਰੇ ਮਾਮਲੇ ਦੀ ਤੱਥਾਂ ’ਤੇ ਆਧਾਰਤ ਜਾਣਕਾਰੀ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਇਕ ਆਗੂ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਪੱਤਰ ਲਿਖ ਕੇ ਚੜ੍ਹਾਵੇ ਵਿਚ ਕਥਿਤ ਗੜਬੜੀ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੀ. ਐੱਮ. ਓ. ਨੇ ਟਰੱਸਟ ਨੂੰ ਵਿਸਥਾਰਤ ਰਿਪੋਰਟ ਮੁਹੱਈਆ ਕਰਵਾਉਣ ਲਈ ਕਿਹਾ ਹੈ।

ਹਾਲਾਂਕਿ, ਹੁਣ ਤੱਕ ਟਰੱਸਟ ਵੱਲੋਂ ਚੜ੍ਹਾਵੇ ਵਿਚ ਕਿਸੇ ਵੀ ਤਰ੍ਹਾਂ ਦੀ ਚੋਰੀ ਜਾਂ ਵਿੱਤੀ ਬੇਨਿਯਮੀ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਧਿਰਾਂ ਆਪਣੇ-ਆਪਣੇ ਦਾਅਵੇ ਕਰ ਰਹੀਆਂ ਹਨ। ਸੂਤਰਾਂ ਮੁਤਾਬਕ, ਟਰੱਸਟ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਅਗਲੀ ਕਾਰਵਾਈ ਜਾਂ ਕਿਸੇ ਜਾਂਚ ਸਬੰਧੀ ਫੈਸਲੇ ’ਤੇ ਵਿਚਾਰ ਕੀਤਾ ਜਾਵੇਗਾ। ਫਿਲਹਾਲ ਸਬੰਧਤ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ