Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਰਾਸ਼ਟਰਪਤੀ ਮੁਰਮੂ ਨੇ ਕੈਂਚੀ ਧਾਮ 'ਚ ਬਾਬਾ ਨੀਮ ਕਰੋਲੀ ਮਹਾਰਾਜ ਦੇ ਕੀਤੇ ਦਰਸ਼ਨ

04 ਨਵੰਬਰ, 2025 06:14 PM

ਨੈਨੀਤਾਲ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਨੈਨੀਤਾਲ ਦੌਰੇ ਦੇ ਦੂਜੇ ਦਿਨ ਮੰਗਲਵਾਰ ਸਵੇਰੇ ਪ੍ਰਸਿੱਧ ਕੈਂਚੀ ਧਾਮ ਪਹੁੰਚੀ। ਇੱਥੇ ਉਨ੍ਹਾਂ ਨੇ ਬਾਬਾ ਨੀਮ ਕਰੋਲੀ ਮਹਾਰਾਜ ਦੇ ਦਰਸ਼ਨ ਕਰ ਕੇ ਪੂਜਾ ਕੀਤੀ ਅਤੇ ਦੇਸ਼ ਦੀ ਖੁਸ਼ਹਾਲੀ ਤੇ ਸ਼ਾਂਤੀ ਦੀ ਕਾਮਨਾ ਕੀਤੀ। ਰਾਸ਼ਟਰਪਤੀ ਦੇ ਮੰਦਰ ਆਉਣ 'ਤੇ ਆਸ਼ਰਮ ਦੇ ਸਾਧੂ-ਸੰਤਾਂ ਅਤੇ ਟਰੱਸਟ ਮੈਂਬਰਾਂ ਨੇ ਉਨ੍ਹਾਂ ਦਾ ਰਵਾਇਤੀ ਰੂਪ ਨਾਲ ਸਵਾਗਤ ਕੀਤਾ।

ਰਾਸ਼ਟਰਪਤੀ ਨੇ ਬਾਬਾ ਦੇ ਸਮਾਧੀ ਸਥਾਨ 'ਤੇ ਫੁੱਲ ਭੇਟ ਕਰ ਕੇ ਕੁਝ ਸਮੇਂ ਧਿਆਨ ਵੀ ਲਗਾਇਆ। ਇਸ ਦੌਰਾਨ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹੇ। ਸੁਰੱਖਿਆ ਦੇ ਸਖ਼ਤ ਇੰਤਜ਼ਾਮਾਂ ਵਿਚਾਲੇ ਰਾਸ਼ਟਰਪਤੀ ਦਾ ਕਾਫ਼ਲਾ ਸਵੇਰੇ ਕਰੀਬ 9 ਵਜੇ ਕੈਂਚੀ ਧਾਮ ਪਹੁੰਚਿਆ ਅਤੇ ਲਗਭਗ 30 ਮਿੰਟਾਂ ਤੱਕ ਉੱਥੇ ਰੁਕਣ ਤੋਂ ਬਾਅਦ ਉਹ ਵਾਪਸ ਨੈਨੀਤਾਲ ਲਈ ਰਵਾਨਾ ਹੋਈ। ਰਾਸ਼ਟਰਪਤੀ ਦਾ ਇਹ ਦੌਰਾਨ ਬਾਬਾ ਨੀਮ ਕਰੋਲੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਅਧਿਆਤਮਿਕ ਸੰਦੇਸ਼ਾਂ ਦੇ ਪ੍ਰਤੀ ਸ਼ਰਧਾ ਅਤੇ ਆਸਥਾ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ