Thursday, June 25, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ 4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼ ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ

ਰਾਸ਼ਟਰੀ

ਰਾਸ਼ਟਰਪਤੀ ਮੁਰਮੂ ਨੇ ਕੋਲਕਾਤਾ 'ਚ ਗੋਦਾਮ ਦੀ ਛੱਤ ਡਿੱਗਣ ਨਾਲ ਹੋਈਆਂ ਮੌਤਾਂ 'ਤੇ ਜਤਾਇਆ ਸੋਗ

25 ਜੂਨ, 2026 06:46 PM

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੋਲਕਾਤਾ 'ਚ ਨਿਰਮਾਣ ਅਧੀਨ ਗੋਦਾਮ ਢਹਿਣ ਨਾਲ ਕਈ ਲੋਕਾਂ ਦੀ ਮੌਤ 'ਤੇ ਵੀਰਵਾਰ ਨੂੰ ਦੁੱਖ ਜਤਾਇਆ ਅਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਦੇ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕੀਤੀ। ਅਧਿਕਾਰੀਆਂ ਅਨੁਸਾਰ, ਬੁੱਧਵਾਰ ਨੂੰ ਕੋਲਕਾਤਾ ਦੇ ਤਾਰਾਤਲਾ ਇਲਾਕੇ 'ਚ ਤਿੰਨ ਮੰਜ਼ਿਲਾ ਨਿਰਮਾਣ ਅਧੀਨ ਗੋਦਾਮ ਢਹਿਣ ਨਾਲ 5 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 25 ਲੋਕ ਜ਼ਖ਼ਮੀ ਹੋ ਗਏ।

ਹਾਦਸੇ ਦੇ 18 ਘੰਟਿਆਂ ਤੋਂ ਵਧ ਸਮਾਂ ਬੀਤਣ ਤੋਂ ਬਾਅਦ ਵੀ ਕਈ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਕੋਲਕਾਤਾ 'ਚ ਇਕ ਗੋਦਾਮ ਦੀ ਛੱਤ ਡਿੱਗਣ ਨਾਲ ਲੋਕਾਂ ਦੀ ਮੌਤ ਦਾ ਸਮਾਚਾਰ ਬੇਹੱਦ ਦੁਖਦ ਹੈ। ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਮੈਂ ਡੂੰਘੀ ਹਮਦਰਦੀ ਜ਼ਾਹਰ ਕਰਦੀ ਹਾਂ। ਮੈਂ ਜ਼ਖ਼ਮੀਆਂ ਦੇ ਜਲਦ ਅਤੇ ਪੂਰੀ ਤਰ੍ਹਾਂ ਸਿਹਤਮੰਦ ਹੋਣ ਦੀ ਕਾਮਨਾ ਕਰਦੀ ਹਾਂ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ

300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ

ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ

ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80 ਟਿਕਾਣਿਆਂ 'ਤੇ ਪਹੁੰਚੀਆਂ ਟੀਮਾਂ

ਯੂਪੀ ਭਾਜਪਾ ਨੇ ਸੂਬਾ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ, ਮੁੱਖ ਮੰਤਰੀ ਨੇ ਦਿੱਤੀ ਵਧਾਈ

ਯੂਪੀ ਭਾਜਪਾ ਨੇ ਸੂਬਾ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ, ਮੁੱਖ ਮੰਤਰੀ ਨੇ ਦਿੱਤੀ ਵਧਾਈ

ਸਖ਼ਤ ਸੁਰੱਖਿਆਂ ਦੇ ਘੇਰੇ 'ਚ ਅਮਰਨਾਥ ਯਾਤਰਾ, ਜ਼ਮੀਨ ਤੋਂ ਆਸਮਾਨ ਤੱਕ ਨਜ਼ਰ ਰੱਖਣ ਲਈ

ਸਖ਼ਤ ਸੁਰੱਖਿਆਂ ਦੇ ਘੇਰੇ 'ਚ ਅਮਰਨਾਥ ਯਾਤਰਾ, ਜ਼ਮੀਨ ਤੋਂ ਆਸਮਾਨ ਤੱਕ ਨਜ਼ਰ ਰੱਖਣ ਲਈ "ਪ੍ਰੋਜੈਕਟ ਹਾਕ ਆਈ" ਸ਼ੁਰੂ

ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਸਭ ਤੋਂ ਗੰਭੀਰ ਚੁਣੌਤੀ : ਜੈਰਾਮ ਰਮੇਸ਼

ਨਿੱਜੀ ਕਾਰਪੋਰੇਟ ਨਿਵੇਸ਼ 'ਚ ਤੇਜ਼ੀ ਦੀ ਕਮੀ ਸਭ ਤੋਂ ਗੰਭੀਰ ਚੁਣੌਤੀ : ਜੈਰਾਮ ਰਮੇਸ਼

ਕੋਲਕਾਤਾ ਗੋਦਾਮ ਹਾਦਸਾ : PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਕੀਤਾ ਐਲਾਨ

ਕੋਲਕਾਤਾ ਗੋਦਾਮ ਹਾਦਸਾ : PM ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਕੀਤਾ ਐਲਾਨ

ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਐਮਰਜੈਂਸੀ ਉਹ ਕਾਲਾ ਦੌਰ ਸੀ, ਜਿਸ 'ਚ ਭਾਰਤੀ ਲੋਕਤੰਤਰ ਨੂੰ ਬੇਰਹਿਮੀ ਨਾਲ ਕੁਚਲਿਆ: PM ਮੋਦੀ

ਐਮਰਜੈਂਸੀ ਉਹ ਕਾਲਾ ਦੌਰ ਸੀ, ਜਿਸ 'ਚ ਭਾਰਤੀ ਲੋਕਤੰਤਰ ਨੂੰ ਬੇਰਹਿਮੀ ਨਾਲ ਕੁਚਲਿਆ: PM ਮੋਦੀ

ਰਾਮ ਮੰਦਰ ਚੜ੍ਹਾਵਾ ਮਾਮਲੇ 'ਚ SIT ਦੀ ਵੱਡੀ ਕਾਰਵਾਈ ! SI ਚੰਪਤ ਰਾਏ ਸਣੇ 17 ਨੂੰ ਮੰਨਿਆ ਮੁਲਜ਼ਮ

ਰਾਮ ਮੰਦਰ ਚੜ੍ਹਾਵਾ ਮਾਮਲੇ 'ਚ SIT ਦੀ ਵੱਡੀ ਕਾਰਵਾਈ ! SI ਚੰਪਤ ਰਾਏ ਸਣੇ 17 ਨੂੰ ਮੰਨਿਆ ਮੁਲਜ਼ਮ

ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ

ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ