Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਰਾਸ਼ਟਰਪਤੀ ਮੁਰਮੂ ਨੇ ਰਾਫੇਲ 'ਚ ਭਰੀ ਉਡਾਣ, ਏਅਰ ਚੀਫ਼ ਮਾਰਸ਼ਲ AP ਸਿੰਘ ਨੇ ਸੰਭਾਲੀ ਕਮਾਨ

29 ਅਕਤੂਬਰ, 2025 06:09 PM

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਹਰਿਆਣਾ ਦੇ ਅੰਬਾਲਾ ਸਥਿਤ ਹਵਾਈ ਸੈਨਾ ਸਟੇਸ਼ਨ 'ਤੇ ਪਹੁੰਚੇ ਹੋਏ ਹਨ, ਜਿੱਥੋਂ ਉਨ੍ਹਾਂ ਨੇ ਰਾਫੇਲ ਲੜਾਕੂ ਜਹਾਜ਼ ਰਾਹੀਂ ਉਡਾਣ ਭਰੀ। ਰਾਸ਼ਟਰਪਤੀ ਦੀ ਇਸ ਉਡਾਣ ਨੂੰ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਖੁਦ ਉਡਾ ਰਹੇ ਸਨ। ਉਡਾਣ ਭਰਨ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਨੂੰ ਅੰਬਾਲਾ ਏਅਰ ਫੋਰਸ ਸਟੇਸ਼ਨ 'ਤੇ ਗਾਰਡ ਆਫ ਆਨਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਭਵਨ ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੱਲ੍ਹ ਹਰਿਆਣਾ ਦੇ ਅੰਬਾਲਾ ਜਾਣਗੇ, ਜਿੱਥੇ ਉਹ ਰਾਫੇਲ ਜਹਾਜ਼ ਰਾਹੀਂ ਉਡਾਣ ਭਰਨਗੇ।

ਹਥਿਆਰਬੰਦ ਸੈਨਾਵਾਂ ਦੇ ਸੁਪਰੀਮ ਕਮਾਂਡਰ ਮੁਰਮੂ ਨੇ 8 ਅਪ੍ਰੈਲ, 2023 ਨੂੰ ਅਸਾਮ ਦੇ ਤੇਜ਼ਪੁਰ ਹਵਾਈ ਸੈਨਾ ਸਟੇਸ਼ਨ 'ਤੇ ਸੁਖੋਈ-30 ਐੱਮ.ਕੇ.ਆਈ. ਲੜਾਕੂ ਜਹਾਜ਼ ਉਡਾਇਆ ਸੀ ਤੇ ਅਜਿਹਾ ਕਰਨ ਵਾਲੇ ਤੀਜੇ ਰਾਸ਼ਟਰਪਤੀ ਬਣੇ। ਉਨ੍ਹਾਂ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਏ.ਪੀ.ਜੇ. ਅਬਦੁਲ ਕਲਾਮ ਅਤੇ ਪ੍ਰਤਿਭਾ ਪਾਟਿਲ ਨੇ ਕ੍ਰਮਵਾਰ 8 ਜੂਨ, 2006 ਅਤੇ 25 ਨਵੰਬਰ, 2009 ਨੂੰ ਪੁਣੇ ਨੇੜੇ ਲੋਹੇਗਾਓਂ ਏਅਰ ਫੋਰਸ ਸਟੇਸ਼ਨ ਤੋਂ ਸੁਖੋਈ-30MKI ਲੜਾਕੂ ਜਹਾਜ਼ ਉਡਾਏ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ