Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਰਾਸ਼ਟਰਮੰਡਲ ਖੇਡਾਂ ਨਾਲ ਭਾਰਤ ਦੀ ਛੁਪੀ ਹੋਈ ਸਮਰੱਥਾ ਸਾਹਮਣੇ ਆਵੇਗੀ : ਸੇਬੇਸਟੀਅਨ

18 ਦਸੰਬਰ, 2025 06:29 PM

ਨਵੀਂ ਦਿੱਲੀ : ਵਿਸ਼ਵ ਐਥਲੈਟਿਕਸ ਦੇ ਮੁਖੀ ਸੇਬੇਸਟੀਅਨ ਕੋ ਨੇ ਭਾਰਤ ਨੂੰ ਬੇਹੱਦ ਸਮਰੱਥਾ ਵਾਲਾ ਬਾਜ਼ਾਰ ਕਰਾਰ ਦਿੰਦੇ ਹੋਏ ਕਿਹਾ ਕਿ 2030 ਵਿਚ ਅਹਿਮਦਾਬਾਦ ਵਿਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਦੇਸ਼ ਵਿਚ ਟ੍ਰੈਕ ਤੇ ਫੀਲਡ ਪ੍ਰਤੀਯੋਗਿਤਾਵਾਂ ਨੂੰ ਉਤਸ਼ਾਹਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਕੋ ਨੇ ਇਹ ਟਿੱਪਣੀ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕੀਤੀ ਕਿ ਗਲਾਸਗੋ ਵਿਚ 2026 ਵਿਚ ਹੋਣ ਵਾਲੀਆਂ ਰਾਸ਼ਟਰਮੰਡਲ ਦੇ ਪ੍ਰੋਗਰਾਮ ਵਿਚ ਸ਼ਾਮਲ ਮਿਕਸਡ ਚਾਰ ਗੁਣਾ 400 ਮੀਟਰ ਰਿਲੇਅ ਤੇ ਮੀਲ ਦੌੜ 2024 ਦੀਆਂ ਰਾਸ਼ਟਰੀਮੰਡਲ ਖੇਡਾਂ ਦਾ ਹਿੱਸਾ ਵੀ ਬਣੀਆਂ ਰਹਿਣਗੀਆਂ। 

ਮੀਲ ਦੌੜ ਨੂੰ ਇਸ ਤੋਂ ਪਹਿਲਾਂ ਆਖਰੀ ਵਾਰ 1966 ਦੀਆਂ ਰਾਸ਼ਟਰਮੰਡਲ ਖੇਡਾਂ ਵਿਚ ਸ਼ਾਮਲ ਕੀਤਾ ਗਿਆ ਸੀ। ਉਹ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿਚ 1500 ਮੀਟਰ ਪ੍ਰਤੀਯੋਗਿਤਾ ਦੀ ਜਗ੍ਹਾ ਲੈਣਗੀਆਂ। ਕੋ ਨੇ ਕਿਹਾ ਕਿ ਐਥਲੈਟਿਕਸ ਦੇ ਦ੍ਰਿਸ਼ਟੀਕੋਣ ਨਾਲ ਰਾਸ਼ਟਰਮੰਡਲ ਖੇਡਾਂ ਬੇਹੱਦ ਮਹੱਤਵਪੂਰਨ ਹਨ ਕਿਉਂਕਿ ਇੱਥੇ ਸਖਤ ਮੁਕਾਬਲੇਬਾਜ਼ੀ ਹੁੰਦੀ ਹੈ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ