Tuesday, June 30, 2026
BREAKING
ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ 1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ

ਪੰਜਾਬ

ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ

30 ਜੂਨ, 2026 05:47 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਜ਼ੀਰੋ ਤੋਂ ਪੰਜ ਸਾਲ ਤੱਕ ਦੇ 9651 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100.06 ਫੀਸਦੀ ਤੋਂ ਵੱਧ ਟੀਚਾ ਹਾਸਲ ਕਰ ਲਿਆ ਹੈ।
 
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਨਵਾਂਸ਼ਹਿਰ ਦੇ ਵੱਖ-ਵੱਖ ਸਲੱਮ ਏਰੀਏ ਵਿੱਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮਕਾਜ ਦਾ ਨਿਰੀਖਣ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਜਿਲ੍ਹੇ ਅੰਦਰ ਕੁੱਲ 9651 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਪਹਿਲੇ ਦਿਨ 33,447 ਬੱਚਿਆਂ ਅਤੇ ਦੂਜੇ ਦਿਨ 13,359 ਬੱਚਿਆਂ ਨੇ ਪੋਲੀਓ ਬੂੰਦਾਂ ਪੀਤੀਆਂ ਸਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕੁੱਲ 56,421 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਸੀ। ਇੰਜ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਇਨ੍ਹਾਂ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਕੁੱਲ 56,457 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 100.06 ਫੀਸਦੀ ਟੀਚਾ ਹਾਸਲ ਕਰ ਲਿਆ ਹੈ।
 
ਉਨ੍ਹਾਂ ਕੰਪੇਨ ਵਿੱਚ ਤਾਇਨਾਤ ਸਿਹਤ ਸਟਾਫ ਸਮੇਤ ਭਾਈਵਾਲ ਵਿਭਾਗਾਂ ਦੇ ਨੁਮਾਇੰਦਿਆਂ, ਜ਼ਿਲ੍ਹਾ ਨਿਵਾਸੀਆਂ, ਗੈਰ ਸਰਕਾਰੀ ਸੰਗਠਨਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਤੇ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ

ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ

ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ

ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ