Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਰਾਹੁਲ ਗਾਂਧੀ ਦਾ ਦਾਅਵਾ, ਸਾਡਾ ਵਪਾਰ ਖ਼ਤਮ ਹੋਣ ਦੀ ਕਗਾਰ 'ਤੇ

24 ਦਸੰਬਰ, 2025 07:40 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਵਪਾਰਕ ਜਗਤ 'ਚ ਏਕਾਧਿਕਾਰ ਨੂੰ ਉਤਸ਼ਾਹ ਦੇਣ ਦਾ ਦੋਸ਼ ਲਗਾਉਂਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਇਸ ਸਮੇਂ ਸਰਕਾਰ ਨੇ ਛੋਟੇ ਵਪਾਰੀਆਂ ਨੂੰ ਆਪਣੀਆਂ ਖ਼ਰਾਬ ਨੀਤੀਆਂ ਦੀਆਂ ਜੰਜ਼ੀਰਾਂ 'ਚ ਬੰਨ੍ਹ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦਾ ਵੈਸ਼ ਭਾਈਚਾਰਾ ਦੁਖੀ ਹੈ ਅਤੇ ਉਹ ਇਸ ਭਾਈਚਾਰੇ ਨਾਲ ਖੜ੍ਹੇ ਹਨ ਜੋ ਅਰਥਵਿਵਸਥਾ ਦੀ ਰੀੜ੍ਹ ਹਨ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ ਵੈਸ਼ ਭਾਈਚਾਰੇ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਦਾ ਇਕ ਵੀਡੀਓ ਬੁੱਧਵਾਰ ਨੂੰ ਆਪਣੇ ਸੋਸ਼ਲ ਮੀਡੀਆ ਮੰਚ 'ਤੇ ਸਾਂਝਾ ਕੀਤਾ।

ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ,''ਜਿਸ ਸਮਾਜ ਨੇ ਦੇਸ਼ ਦੀ ਅਰਥਵਿਵਸਥਾ 'ਚ ਇਤਿਹਾਸਕ ਯੋਗਦਾਨ ਦਿੱਤਾ, ਅੱਜ ਉਹੀ ਦੁਖੀ ਹੈ। ਇਹ ਖ਼ਤਰੇ ਦੀ ਘੰਟੀ ਹੈ।'' ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਏਕਾਧਿਕਾਰ ਨੂੰ ਖੁੱਲ੍ਹੀ ਛੂਟ ਦੇ ਦਿੱਤੀ ਹੈ ਅਤੇ ਛੋਟੇ-ਮੱਧਮ ਵਪਾਰੀਆਂ ਨੂੰ ਨੌਕਰਸ਼ਾਹੀ ਅਤੇ ਗਲਤ ਜੀਐੱਸਟੀ ਵਰਗੀਆਂ ਖ਼ਰਾਬ ਨੀਤੀਆਂ ਦੀਆਂ ਜੰਜ਼ੀਰਾਂ 'ਚ ਬੰਨ੍ਹ ਦਿੱਤਾ ਹੈ। ਉਨ੍ਹਾਂ ਕਿਹਾ,''ਇਹ ਸਿਰਫ਼ ਨੀਤੀ ਦੀ ਗਲਤੀ ਨਹੀਂ ਹੈ ਸਗੋਂ ਇਹ ਉਤਪਾਦਨ, ਰੁਜ਼ਗਾਰ ਅਤੇ ਭਾਰਤ ਦੇ ਭਵਿੱਖ 'ਤੇ ਸਿੱਧਾ ਹਮਲਾ ਹੈ। ਅਤੇ ਇਸ ਲੜਾਈ 'ਚ ਦੇਸ਼ ਦੇ ਵਪਾਰ ਦੀ ਰੀੜ੍ਹ- ਵੈਸ਼ ਸਮਾਜ ਨਾਲ ਮੈਂ ਪੂਰੀ ਤਰ੍ਹਾਂ ਖੜ੍ਹਾ ਹਾਂ।'' ਇਸ ਵੀਡੀਓ ਅਨੁਸਾਰ, ਵੈਸ਼ ਸਮਾਜ ਦੇ ਪ੍ਰਤੀਨਿਧੀਆਂ ਨੇ ਆਪਣੀਆਂ ਸਮੱਸਿਆਵਾਂ ਤੋਂ ਰਾਹੁਲ ਗਾਂਧੀ ਨੂੰ ਜਾਣੂ ਕਰਵਾਇਆ। ਇਹ ਵਪਾਰੀ ਜੁੱਤੀਆਂ ਦੇ ਨਿਰਮਾਣ, ਖੇਤੀਬਾੜੀ ਉਤਪਾਦ, ਬਿਜਲੀ, ਪੇਪਰ ਅਤੇ ਸਟੇਸ਼ਨਰੀ, ਟਰੈਵਲ, ਸਟੋਨ ਕਟਿੰਗ, ਕੈਮੀਕਲਜ਼ ਅਤੇ ਹਾਰਡਵੇਅਰ ਵਰਗੇ ਉਦਯੋਗਾਂ ਨਾਲ ਜੁੜੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ