Friday, October 02, 2026
BREAKING
• LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ • ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ • ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ • ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ • LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ • ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ • ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ • ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ • ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼ • ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਪੰਜਾਬ

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

02 ਅਕਤੂਬਰ, 2026 06:58 PM

ਨਵੀਂ ਦਿੱਲੀ/ਚੰਡੀਗੜ੍ਹ : ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਰਸਮੀ ਤੌਰ 'ਤੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਉਨ੍ਹਾਂ ਨੂੰ ਸੌਂਪ ਦਿੱਤਾ ਹੈ। ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਵੜਿੰਗ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਰਾਹੁਲ ਗਾਂਧੀ ਤੋਂ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ। ਪੰਜਾਬ ਵਿਚ ਕਾਂਗਰਸ ਨੂੰ ਕੀ ਕਰਨਾ ਚਾਹੀਦਾ ਹੈ, ਕੀ ਹੋਣ ਵਾਲਾ ਹੈ, ਮੇਰਾ ਸਾਢੇ ਚਾਰ ਸਾਲ ਦਾ ਤਜ਼ਰਬਾ ਕਿਹੋ ਜਿਹਾ ਸੀ, ਕਾਂਗਰਸ ਨੂੰ ਪੰਜਾਬ ਵਿਚ ਕੀ ਚੁਣੌਤੀਆਂ ਹਨ ਅਤੇ ਇਨ੍ਹਾਂ ਨਾਲ ਕਿਵੇਂ ਨਜਿੱਠਿਆ ਜਾ ਸਕਦਾ ਹੈ, ਇਹ ਸਾਰੀ ਜਾਣਕਾਰੀ ਮੈਂ ਉਨ੍ਹਾਂ ਨਾਲ ਸਾਂਝੀ ਕੀਤੀ ਹੈ। ਵੜਿੰਗ ਨੇ ਗੱਲਾਂ ਗੱਲਾਂ ਵਿਚ ਇਹ ਆਖ ਦਿੱਤਾ ਕਿ ਮੈਂ ਸਾਢੇ ਚਾਰ ਸਾਲਾਂ ਵਿਚ ਬਹੁਤ ਕੰਮ ਕੀਤਾ, ਹੁਣ ਮੈਨੂੰ ਥੋੜੀ ਛੁੱਟੀ ਲੈਣੀ ਚਾਹੀਦੀ ਹੈ।

ਵੜਿੰਗ ਨੇ ਕਿਹਾ ਕਿ ਮੇਰੇ ਵਰਗੇ ਵਰਕਰ ਨੂੰ ਉਨ੍ਹਾਂ ਨੇ ਸੂਬੇ ਦਾ ਪ੍ਰਧਾਨ ਬਣਾਇਆ, ਇਸ ਲਈ ਮੈਂ ਉਨ੍ਹਾਂ ਦਾ ਧੰਨਵਾਦੀ ਹਾਂ। ਹਰ ਬੰਦੇ ਨੇ ਐਕਸ ਹੋਣਾ ਹੈ। ਮੈਂ ਸ਼ੁੱਭਕਾਮਨਾਵਾਂ ਦਿੱਤੀਆਂ, ਮੈਂ ਕਿਹਾ ਜਦੋਂ ਵੀ ਕਾਂਗਰਸ ਨੂੰ ਮੇਰੀ ਲੋੜ ਪਵੇਗੀ ਮੈਂ ਨਾਲ ਖੜ੍ਹਾ ਰਹਾਂਗਾ। ਇਸ ਮੌਕੇ ਵੜਿੰਗ ਨੇ ਸਾਫ ਕੀਤਾ ਕਿ ਮੇਰੇ ਤੋਂ ਅਸਤੀਫਾ ਲਿਆ ਨਹੀਂ ਸਗੋਂ ਮੈਂ ਖੁਦ ਦਿੱਤਾ ਹੈ। ਮੈਨੂੰ ਰਾਹੁਲ ਨੇ ਪ੍ਰਧਾਨ ਬਣਾਇਆ ਸੀ ਤੇ ਮੈਂ ਉਨ੍ਹਾਂ ਨੂੰ ਅਸਤੀਫਾ ਦੇ ਦਿੱਤਾ, ਮੈਂ ਕਿਸੇ ਦੇ ਰਹਿਮੋ ਕਰਮ 'ਤੇ ਨਹੀਂ ਜਿਊਂਦਾ। ਵੜਿੰਗ ਨੇ ਕਿਹਾ ਕਿ ਚੋਟੀ 'ਤੇ ਪਹੁੰਚਣਾ ਤਾਂ ਪ੍ਰਾਪਤੀ ਹੁੰਦੀ ਹੈ ਪਰ ਚੋਟੀ 'ਤੇ ਕੋਈ ਟਿਕਿਆ ਨਹੀਂ ਰਹਿ ਸਕਦਾ, ਮੈਂ ਹੁਣ ਸਾਬਕਾ ਪ੍ਰਧਾਨ ਹਾਂ।

ਵੜਿੰਗ ਨੇ ਸਾਫ ਕੀਤਾ ਕਿ ਮੇਰੇ ਬਾਰੇ ਕੋਈ ਕੀ ਕਹਿੰਦਾ ਹੈ ਮੈਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਮੈਂ ਸਿਰਫ ਆਪਣੇ ਮੰਨ ਦੀ ਗੱਲ ਕਰਦਾ ਹਾਂ। ਮੇਰੇ ਉਪਰ ਜੋ ਵੀ ਮਿਹਰਬਾਨੀ ਹੋਈ, ਉਹ ਰਾਹੁਲ ਗਾਂਧੀ ਦੀ ਸੀ, ਮੈਂ ਆਪਣੇ ਲੀਡਰ ਸਾਹਮਣੇ ਆਪਣੀ ਗੱਲ ਰੱਖ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਖਰੜ ਦੇ ਅੱਜ ਸਰੋਵਰ ਲਈ 94 ਕਰੋੜ ਰੁਪਏ ਦੀ ਗ੍ਰਾਂਟ ਮਿਲਣ ਉਪਰੰਤ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਹੋਏ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

12 ਹਫ਼ਤਿਆਂ ਅੰਦਰ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

12 ਹਫ਼ਤਿਆਂ ਅੰਦਰ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ