Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਰਾਹੁਲ ਗਾਂਧੀ ਲਈ ਖੜ੍ਹੀ ਹੋ ਗਈ ਨਵੀਂ ਮੁਸੀਬਤ ! ਨਰਵਣੇ ਦੀ Unpublished ਕਿਤਾਬ ਨੂੰ ਲੈ ਕੇ ਹੋ ਸਕਦੀ ਹੈ ਵੱਡੀ ਕਾਰਵਾਈ

10 ਫ਼ਰਵਰੀ, 2026 07:58 PM

ਨਵੀਂ ਦਿੱਲੀ : ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਮਨੋਜ ਮੁਕੁੰਦ ਨਰਵਣੇ ਦੀ ਜੀਵਨੀ 'ਫੋਰ ਸਟਾਰਸ ਆਫ ਡੈਸਟਿਨੀ' (Four Stars of Destiny) ਦੇ ਪ੍ਰਕਾਸ਼ਨ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪ੍ਰਕਾਸ਼ਕ ਸੰਸਥਾ 'ਪੇਂਗੁਇਨ ਰੈਂਡਮ ਹਾਊਸ ਇੰਡੀਆ' (PRHI) ਨੇ ਸਪੱਸ਼ਟ ਕੀਤਾ ਹੈ ਕਿ ਇਸ ਪੁਸਤਕ ਦੇ ਪ੍ਰਕਾਸ਼ਨ ਦੇ ਸਾਰੇ ਅਧਿਕਾਰ ਸਿਰਫ਼ ਉਨ੍ਹਾਂ ਕੋਲ ਹਨ ਅਤੇ ਇਹ ਕਿਤਾਬ ਅਜੇ ਤੱਕ ਅਧਿਕਾਰਤ ਤੌਰ 'ਤੇ ਪ੍ਰਕਾਸ਼ਿਤ ਨਹੀਂ ਹੋਈ ਹੈ।

ਪ੍ਰਕਾਸ਼ਕ ਨੇ ਇਹ ਬਿਆਨ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਜਾਰੀ ਕੀਤਾ ਹੈ ਜਿਨ੍ਹਾਂ 'ਚ ਕਿਤਾਬ ਦੀਆਂ ਅਣਅਧਿਕਾਰਤ ਕਾਪੀਆਂ ਉਪਲਬਧ ਹੋਣ ਦਾ ਦਾਅਵਾ ਕੀਤਾ ਗਿਆ ਸੀ। ਪੇਂਗੁਇਨ ਰੈਂਡਮ ਹਾਊਸ ਨੇ ਸਾਫ਼ ਕਿਹਾ ਹੈ ਕਿ ਉਨ੍ਹਾਂ ਨੇ ਇਸ ਕਿਤਾਬ ਦੀ ਕੋਈ ਵੀ ਕਾਪੀ, ਚਾਹੇ ਉਹ ਛਪੀ ਹੋਈ ਹੋਵੇ ਜਾਂ ਡਿਜੀਟਲ ਰੂਪ 'ਚ, ਅਜੇ ਤੱਕ ਜਾਰੀ, ਵੰਡੀ ਜਾਂ ਵੇਚੀ ਨਹੀਂ ਹੈ।

ਦਿੱਲੀ ਪੁਲਸ ਵੱਲੋਂ ਐਫ.ਆਈ.ਆਰ. ਦਰਜ 

ਇਸ ਮਾਮਲੇ 'ਚ ਦਿੱਲੀ ਪੁਲਸ ਨੇ ਸੋਸ਼ਲ ਮੀਡੀਆ 'ਤੇ ਅਣਪ੍ਰਕਾਸ਼ਿਤ ਕਿਤਾਬ ਦੇ ਅੰਸ਼ ਪ੍ਰਸਾਰਿਤ ਹੋਣ ਦੇ ਸਬੰਧ 'ਚ ਇਕ ਐਫ.ਆਈ.ਆਰ. (FIR) ਦਰਜ ਕੀਤੀ ਹੈ। ਪ੍ਰਕਾਸ਼ਕ ਨੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਕਿਤਾਬ ਦਾ ਕੋਈ ਵੀ ਸੰਸਕਰਣ ਜੋ ਇਸ ਸਮੇਂ ਪ੍ਰਸਾਰਿਤ ਹੋ ਰਿਹਾ ਹੈ, ਉਸ ਨੂੰ ਕਾਪੀਰਾਈਟ ਕਾਨੂੰਨ ਦੀ ਉਲੰਘਣਾ ਮੰਨਿਆ ਜਾਵੇਗਾ। 

ਰਾਹੁਲ ਗਾਂਧੀ ਕੋਲ ਕਿਤਾਬ ਦੇਖਣ ਮਗਰੋਂ ਵਧਿਆ ਵਿਵਾਦ 

ਇਹ ਮਾਮਲਾ ਉਦੋਂ ਵਧੇਰੇ ਚਰਚਾ 'ਚ ਆਇਆ ਜਦੋਂ ਪਿਛਲੇ ਹਫ਼ਤੇ ਸੰਸਦ ਕੰਪਲੈਕਸ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਕਥਿਤ ਤੌਰ 'ਤੇ ਇਸ ਕਿਤਾਬ ਦੀ ਇੱਕ ਕਾਪੀ ਦਿਖਾਉਂਦੇ ਹੋਏ ਦੇਖਿਆ ਗਿਆ ਸੀ। ਪ੍ਰਕਾਸ਼ਕ ਨੇ ਮੁੜ ਦੁਹਰਾਇਆ ਹੈ ਕਿ ਕਿਤਾਬ ਦਾ ਕੋਈ ਵੀ ਰੂਪ ਅਜੇ ਤੱਕ ਜਨਤਾ ਲਈ ਉਪਲਬਧ ਨਹੀਂ ਕਰਵਾਇਆ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ