Monday, June 01, 2026
BREAKING
ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ ਵੇਸਟ ਕਾਟਨ ਫੈਕਟਰੀ ’ਚ ਅੱਗ ਕਾਰਨ ਲੱਖਾਂ ਦਾ ਨੁਕਸਾਨ, ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਪਾਇਆ ਕਾਬੂ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ 'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ CM ਸੈਣੀ ਨੇ ਹਰਿਆਣਾ ਪੁਲਸ ਲਈ 312 ਐਮਰਜੈਂਸੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਰਾਸ਼ਟਰੀ

ਰਾਹੁਲ ਦੇ ਭਾਸ਼ਣ 'ਤੇ ਪਿਆ ਰੌਲ਼ਾ ! ਸਦਨ ਦੀ ਕਾਰਵਾਈ ਪੂਰੇ ਦਿਨ ਲਈ ਹੋਈ ਮੁਲਤਵੀ

02 ਫ਼ਰਵਰੀ, 2026 05:08 PM

ਨਵੀਂ ਦਿੱਲੀ : ਲੋਕ ਸਭਾ 'ਚ ਸੋਮਵਾਰ ਨੂੰ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਜ਼ੋਰਦਾਰ ਹੰਗਾਮਾ ਹੋਇਆ। ਰਾਹੁਲ ਨੇ ਸਾਬਕਾ ਆਰਮੀ ਚੀਫ਼ ਜਨਰਲ ਨਰਵਣੇ ਦੀ ਅਣਪਬਲਿਸ਼ਡ ਕਿਤਾਬ ਦਾ ਹਵਾਲਾ ਦਿੰਦੇ ਹੋਏ ਕਿਹਾ,''ਡੋਕਲਾਮ 'ਚ 4 ਚੀਨੀ ਟੈਂਕ ਭਾਰਤ ਦੀ ਸਰਹੱਦ 'ਚ ਪਹੁੰਚ ਗਏ ਸਨ।'' ਰਾਹੁਲ ਦੇ ਅਜਿਹਾ ਕਹਿੰਦੇ ਹੀ ਪਹਿਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਟੋਕਿਆ। ਇਸ ਤੋਂ ਬਾਅਦ ਸਪੀਕਰ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਰੋਕਿਆ। ਰਾਹੁਲ ਕਰੀਬ 46 ਮਿੰਟਾਂ ਤੱਕ ਆਪਣੀ ਗੱਲ ਕਹਿਣ ਦੀ ਕੋਸ਼ਿਸ਼ ਕਰਦੇ ਰਹੇ। ਇਸ ਤੋਂ ਬਾਅਦ ਸਪੀਕਰ ਨੇ ਲੋਕ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ ਕਰ ਦਿੱਤੀ। 

ਦੁਪਹਿਰ 3 ਵਜੇ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੁੰਦੇ ਹੀ ਰਾਹੁਲ ਨੇ ਬੋਲਣਾ ਸ਼ੁਰੂ ਕੀਤਾ ਪਰ ਹੰਗਾਮੇ ਕਾਰਨ ਸਿਰਫ਼ 9 ਮਿੰਟਾਂ ਬਾਅਦ ਹੀ ਕਾਰਵਾਈ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸ਼ਾਮ 4 ਵਜੇ ਵੀ ਕਾਰਵਾਈ ਸ਼ੁਰੂ ਹੁੰਦੇ ਹੀ ਮੁੜ ਹੰਗਾਮਾ ਹੋਇਆ ਅਤੇ 11 ਮਿੰਟਾਂ ਬਾਅਦ ਕਾਰਵਾਈ ਮੰਗਲਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ