Monday, December 15, 2025
BREAKING
ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ  ਕੈਂਸਰ ਮੁਕਤ ਭਾਰਤ ਅਭਿਆਨ ਚਲਾਉਣ ਵਾਲੇ ਸਮਾਜ ਸੇਵੀ ਸਾਈਕਲਿਸਟ ਮਨਮੋਹਨ ਸਿੰਘ ਦਾ ਸਨਮਾਨ ਤਹਿਸੀਲ ਕੰਪਲੈਕਸ ਭਿੱਖੀਵਿੰਡ ਦੇ ਪ੍ਰਧਾਨ ਬਣੇ ਰਾਣਾ ਬੁੱਗ ਅਗਰਵਾਲ ਸਭਾ ਖਰੜ ਵੱਲੋਂ ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਚੰਦਰ ਦੀ ਪ੍ਰੇਰਕ ਜੀਵਨ ਗਾਥਾ ਤੇ ਸ੍ਰੀ ਰਾਮ ਕਥਾ ਸ੍ਰੀ ਰਾਮ ਭਵਨ ਖਰੜ ਵਿਖੇ ਸ਼ਰਧਾ ਨਾਲ ਹੋਈ ਸਮਾਪਤ ਭਾਜਪਾ ਦਾ ਵੱਡਾ ਫੈਸਲਾ ! ਬਿਹਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਬਣਿਆ ਕੌਮੀ ਕਾਰਜਕਾਰੀ ਪ੍ਰਧਾਨ ਬਠਿੰਡਾ 'ਚ ਵੋਟਿੰਗ ਦਾ ਕੰਮ ਮੁਕੰਮਲ, ਸ਼ਾਮ 4 ਵਜੇ ਤੱਕ 49.7 ਫ਼ੀਸਦੀ ਪੋਲਿੰਗ ਹੋਈ UAE ਸੰਮੇਲਨ 'ਚ ਭਾਰਤ ਦਾ ਦਬਦਬਾ! ਜੈਸ਼ੰਕਰ ਨੇ ਯੂਰਪ, ਯੂਕੇ ਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ਦਿੱਲੀ 'ਚ ਕਾਂਗਰਸ ਦੀ 'ਵੋਟ ਚੋਰੀ' ਵਿਰੁੱਧ ਵਿਸ਼ਾਲ ਰੈਲੀ, ਰਾਹੁਲ-ਪ੍ਰਿਯੰਕਾ ਨੇ ਘੇਰੀ ਮੋਦੀ ਸਰਕਾਰ ਸਿਡਨੀ ਦੇ ਬੋਂਡੀ ਬੀਚ 'ਤੇ Festival ਦੌਰਾਨ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਦੀ ਮੌਤ ਮਾਨ ਸਰਕਾਰ ਦੇ ਯਤਨਾਂ ਦਾ ਪ੍ਰਭਾਵ, ਖੇਡ ਵਿਕਾਸ ਲਈ ਲਗਭਗ 1,000 ਕਰੋੜ ਰੁਪਏ ਕੀਤੇ ਅਲਾਟ

ਰਾਸ਼ਟਰੀ

ਰਾਹੁਲ ਨੇ ਲੋਕ ਸਭਾ 'ਚ ਚੁੱਕਿਆ ਪ੍ਰਦੂਸ਼ਣ ਦਾ ਮਾਮਲਾ, ਕਿਹਾ- 'ਲੱਖਾਂ ਬੱਚੇ ਫੇਫੜਿਆਂ ਦੀ ਬੀਮਾਰੀ ਨਾਲ ਹੋ ਰਹੇ ਹਨ ਪੀੜਤ'

12 ਦਸੰਬਰ, 2025 04:36 PM

ਨਵੀਂ ਦਿੱਲੀ : ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਸਮੇਤ ਕਈ ਪ੍ਰਮੁੱਖ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ ਦੀ ਲਪੇਟ 'ਚ ਆਉਣ ਦਾ ਵਿਸ਼ਾ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਚੁੱਕਿਆ ਅਤੇ ਕਿਹਾ ਕਿ ਸਰਕਾਰ ਨੂੰ ਸੰਸਦ 'ਚ ਪੂਰੀ ਚਰਚਾ ਕਰਵਾਉਣ ਨਾਲ ਇਸ ਸਮੱਸਿਆ ਨਾਲ ਨਜਿੱਠਣ ਲਈ ਇਕ ਯੋਜਨਾ ਸਾਹਮਣੇ ਰੱਖਣੀ ਚਾਹੀਦੀ ਹੈ। ਇਸ 'ਤੇ ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਇਹ ਵਿਸ਼ਾ ਕਾਰਜ ਸਲਾਹਕਾਰ ਕਮੇਟੀ (ਬੀਏਸੀ) ਦੀ ਬੈਠਕ 'ਚ ਚੁੱਕਿਆ ਸੀ ਅਤੇ ਸਰਕਾਰ ਇਸ 'ਤੇ ਚਰਚਾ ਲਈ ਤਿਆਰ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਦਨ 'ਚ ਜ਼ੀਰੋ ਕਾਲ ਦੌਰਾਨ ਇਹ ਵਿਸ਼ਾ ਚੁੱਕਿਆ।

ਉਨ੍ਹਾਂ ਕਿਹਾ,''ਸਾਡੇ ਜ਼ਿਆਦਾਤਰ ਵੱਡੇ ਸ਼ਹਿਰਾਂ 'ਤੇ ਜ਼ਹਿਰੀਲੀ ਹਵਾ ਦੀ ਚਾਦਰ ਪਸਰੀ ਹੋਈ ਹੈ, ਬੱਚਿਆਂ ਨੂੰ ਸਾਹ ਲੈਣ 'ਚ ਪਰੇਸ਼ਾਨੀ ਹੁੰਦੀ ਹੈ... ਲੋਕਾਂ ਨੂੰ ਕੈਂਸਰ ਵਰਗੀਆਂ ਬੀਮਾਰੀਆਂ ਹੋ ਰਹੀਆਂ ਹਨ। ਇਹ ਇਕ ਅਜਿਹਾ ਮੁੱਦਾ ਹੈ, ਜਿਸ 'ਤੇ ਸਾਰੇ ਸਹਿਮਤ ਹੋਣਗੇ।'' ਉਨ੍ਹਾਂ ਦਾ ਕਹਿਣਾ ਸੀ ਕਿ ਸੰਸਦ 'ਚ ਇਸ ਮੁੱਦੇ 'ਤੇ ਪੂਰੀ ਚਰਚਾ ਕਰਵਾਈ ਜਾਵੇ ਅਤੇ ਉਸ 'ਚ ਦੋਸ਼ ਲਗਾਉਣ ਦੀ ਬਜਾਏ ਸਮੱਸਿਆ 'ਤੇ ਰੋਕ ਲਗਾਉਣ ਲਈ ਹੱਲ ਨੂੰ ਲੈ ਕੇ ਗੱਲ ਹੋਵੇ। ਰਾਹੁਲ ਗਾਂਧੀ ਇਹ ਵੀ ਕਿਹਾ ਕਿ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਯੋਜਨਾ ਪੇਸ਼ ਕਰਨੀ ਚਾਹੀਦੀ ਹੈ। ਇਸ ਸਦਨ 'ਚ ਮੌਜੂਦ ਹਰ ਮੈਂਬਰ ਇਸ ਗੱਲ ਨਾਲ ਸਹਿਮਤ ਹੋਵੇਗਾ ਕਿ ਹਵਾ ਪ੍ਰਦੂਸ਼ਣ ਅਤੇ ਇਸ ਨਾਲ ਸਾਡੇ ਲੋਕਾਂ ਨੂੰ ਹੋਣ ਵਾਲਾ ਨੁਕਸਾਨ ਅਜਿਹੀ ਚੀਜ਼ ਹੈ, ਜਿਸ 'ਤੇ ਅਸੀਂ ਸਾਰੇ ਮਿਲ ਕੇ ਕੰਮ ਕਰਨਾ ਚਾਹਾਂਗੇ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਜਪਾ ਦਾ ਵੱਡਾ ਫੈਸਲਾ ! ਬਿਹਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਬਣਿਆ ਕੌਮੀ ਕਾਰਜਕਾਰੀ ਪ੍ਰਧਾਨ

ਭਾਜਪਾ ਦਾ ਵੱਡਾ ਫੈਸਲਾ ! ਬਿਹਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਬਣਿਆ ਕੌਮੀ ਕਾਰਜਕਾਰੀ ਪ੍ਰਧਾਨ

ਦਿੱਲੀ 'ਚ ਕਾਂਗਰਸ ਦੀ 'ਵੋਟ ਚੋਰੀ' ਵਿਰੁੱਧ ਵਿਸ਼ਾਲ ਰੈਲੀ, ਰਾਹੁਲ-ਪ੍ਰਿਯੰਕਾ ਨੇ ਘੇਰੀ ਮੋਦੀ ਸਰਕਾਰ

ਦਿੱਲੀ 'ਚ ਕਾਂਗਰਸ ਦੀ 'ਵੋਟ ਚੋਰੀ' ਵਿਰੁੱਧ ਵਿਸ਼ਾਲ ਰੈਲੀ, ਰਾਹੁਲ-ਪ੍ਰਿਯੰਕਾ ਨੇ ਘੇਰੀ ਮੋਦੀ ਸਰਕਾਰ

ਊਰਜਾ ਕੁਸ਼ਲਤਾ ਵਧਾਉਣ ਲਈ ਵਿਵਹਾਰਕ ਤਬਦੀਲੀ ਜ਼ਰੂਰੀ ਹੈ: ਰਾਸ਼ਟਰਪਤੀ ਮੁਰਮੂ

ਊਰਜਾ ਕੁਸ਼ਲਤਾ ਵਧਾਉਣ ਲਈ ਵਿਵਹਾਰਕ ਤਬਦੀਲੀ ਜ਼ਰੂਰੀ ਹੈ: ਰਾਸ਼ਟਰਪਤੀ ਮੁਰਮੂ

GOAT ਇੰਡੀਆ ਟੂਰ 2025 ; ਸਖ਼ਤ ਸੁਰੱਖਿਆ ਵਿਚਾਲੇ ਮੁੰਬਈ ਪਹੁੰਚੇ ਦਿੱਗਜ ਫੁੱਟਬਾਲਰ ਲਿਓਨਲ ਮੈਸੀ

GOAT ਇੰਡੀਆ ਟੂਰ 2025 ; ਸਖ਼ਤ ਸੁਰੱਖਿਆ ਵਿਚਾਲੇ ਮੁੰਬਈ ਪਹੁੰਚੇ ਦਿੱਗਜ ਫੁੱਟਬਾਲਰ ਲਿਓਨਲ ਮੈਸੀ

'ਅਸੀਂ ਦਿੱਲੀ ਨੂੰ ਬਣਾਵਾਂਗੇ ਲਾੜੀ..!', ਹਾਫਿਜ਼ ਸਈਦ ਦੇ ਸਾਥੀ ਨੇ ਇਕ ਵਾਰ ਫ਼ਿਰ ਭਾਰਤ ਖ਼ਿਲਾਫ਼ ਉਗਲ਼ਿਆ ਜ਼ਹਿਰ

'ਅਸੀਂ ਦਿੱਲੀ ਨੂੰ ਬਣਾਵਾਂਗੇ ਲਾੜੀ..!', ਹਾਫਿਜ਼ ਸਈਦ ਦੇ ਸਾਥੀ ਨੇ ਇਕ ਵਾਰ ਫ਼ਿਰ ਭਾਰਤ ਖ਼ਿਲਾਫ਼ ਉਗਲ਼ਿਆ ਜ਼ਹਿਰ

ਨਿਤੀਸ਼ ਨੇ ਨਵੇਂ ਵਿਭਾਗਾਂ ਦੇ ਕਾਰਜਭਾਰ ਮੰਤਰੀਆਂ ’ਚ ਵੰਡੇ, ਸ਼ਹਿਰੀ ਹਵਾਬਾਜ਼ੀ ਆਪਣੇ ਕੋਲ ਰੱਖਿਆ

ਨਿਤੀਸ਼ ਨੇ ਨਵੇਂ ਵਿਭਾਗਾਂ ਦੇ ਕਾਰਜਭਾਰ ਮੰਤਰੀਆਂ ’ਚ ਵੰਡੇ, ਸ਼ਹਿਰੀ ਹਵਾਬਾਜ਼ੀ ਆਪਣੇ ਕੋਲ ਰੱਖਿਆ

ਦੇਹਰਾਦੂਨ ਮਿਲਟਰੀ ਅਕੈਡਮੀ ’ਚ ਸਿਖਲਾਈ ਲੈਣ ਪਿੱਛੋਂ ਫੌਜ ’ਚ ਸ਼ਾਮਲ ਹੋਏ 525 ਅਧਿਕਾਰੀ

ਦੇਹਰਾਦੂਨ ਮਿਲਟਰੀ ਅਕੈਡਮੀ ’ਚ ਸਿਖਲਾਈ ਲੈਣ ਪਿੱਛੋਂ ਫੌਜ ’ਚ ਸ਼ਾਮਲ ਹੋਏ 525 ਅਧਿਕਾਰੀ

ਦੁਨੀਆ ਸੱਚ ਨੂੰ ਨਹੀਂ, ਤਾਕਤ ਨੂੰ ਦੇਖਦੀ ਹੈ : ਮੋਹਨ ਭਾਗਵਤ

ਦੁਨੀਆ ਸੱਚ ਨੂੰ ਨਹੀਂ, ਤਾਕਤ ਨੂੰ ਦੇਖਦੀ ਹੈ : ਮੋਹਨ ਭਾਗਵਤ

''ਬਿਆਨਬਾਜ਼ੀ ਨਾਲ ਨਹੀਂ, ਐਕਸ਼ਨ ਨਾਲ ਜਿੱਤੀਆਂ ਜਾਂਦੀਆਂ ਜੰਗਾਂ..!'', CDS ਚੌਹਾਨ ਨੇ ਪਾਕਿ 'ਤੇ ਵਿੰਨ੍ਹਿਆ ਨਿਸ਼ਾਨਾ

''ਬਿਆਨਬਾਜ਼ੀ ਨਾਲ ਨਹੀਂ, ਐਕਸ਼ਨ ਨਾਲ ਜਿੱਤੀਆਂ ਜਾਂਦੀਆਂ ਜੰਗਾਂ..!'', CDS ਚੌਹਾਨ ਨੇ ਪਾਕਿ 'ਤੇ ਵਿੰਨ੍ਹਿਆ ਨਿਸ਼ਾਨਾ

41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ

41 ਸਾਲ ਬਾਅਦ ਇਨਸਾਫ਼! '84 ਸਿੱਖ ਵਿਰੋਧੀ ਦੰਗਿਆਂ ਦੇ 36 ਪੀੜਤ ਪਰਿਵਾਰਕ ਮੈਂਬਰਾਂ ਨੂੰ ਮਿਲੀ ਨੌਕਰੀ