Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸੀਐਮਈ ਨਾਲ ਵਿਸ਼ਵ ਫਿਜੀਓਥੈਰੇਪੀ ਦਿਵਸ ਮਨਾਇਆ ਗਿਆ

18 ਸਤੰਬਰ, 2025 03:49 PM

ਖਰੜ/ਮੋਹਾਲੀ (ਪ੍ਰੀਤ ਪੱਤੀ) : ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ ਫਿਜੀਓਥੈਰੇਪੀ ਅਤੇ ਰੇਡੀਓਲੋਜੀ ਦੇ ਵਿਭਾਗ ਨੇ ਕਲੀਅਰਮੇਡੀ ਬਾਹਰਾ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਤੀਜੇ ਨਿਰੰਤਰ ਮੈਡੀਕਲ ਸਿੱਖਿਆ ਸੀ ਐਮਈ ਦੇ ਨਾਲ ਵਿਸ਼ਵ ਫਿਜੀਓਥੈਰੇਪੀ ਦਿਵਸ 2022 ਮਨਾਇਆ।

ਇਸ ਸਾਲ ਦਾ ਵਿਸ਼ਾ " ਸਿਹਤਮੰਦ ਉਮਰ -ਫਿਜੀਓਥੈਰੇਪੀ ਅਤੇ ਸ਼ਰੀਰਿਕ ਗਤੀਵਿਧੀ ਦੀ ਭੂਮਿਕਾ " ਸੀ , ਜਿਸ ਨੇ ਬਜ਼ੁਰਗ ਆਬਾਦੀ ਵਿੱਚ ਗਤੀਸ਼ੀਲਤਾ , ਸੁਤੰਤਰਤਾ ਅਤੇ ਮਾਣ ਨੂੰ ਉਤਸਾਹਿਤ ਕਰਨ ਵਿੱਚ ਫਿਜੀਓਥੈਰੇਪੀ ਦੀ ਅਹਿਮ ਭੂਮਿਕਾ ਨੂੰ ਰੌਸ਼ਨ ਕੀਤਾ।

ਸਮਾਗਮ ਦੀ ਅਗਵਾਈ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਗਰੁੱਪ ਵਾਈਸ ਚਾਂਸਲਰ ਪ੍ਰੋਫੈਸਰ ਡਾ. ਸੰਜੇ ਕੁਮਾਰ ਅਤੇ ਪ੍ਰੋ ਵਾਈਸ-ਚਾਂਸਲਰ ਡਾ. ਐਸ.ਕੇ. ਬਾਂਸਲ ਨੇ ਕੀਤੀ। ਪ੍ਰੋ ਡਾ. ਲਲਿਤ ਕੁਮਾਰ ਗੁਪਤਾ , ਡੀਨ , ਯੂਐਸਪੀਆਰ ਨੇ ਪ੍ਰੋਗਰਾਮ ਦੀ ਅਗਵਾਈ ਕੀਤੀ ਲਗਭਗ 300 ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਪਤਵੰਤਿਆਂ ਨੇ ਇਸ ਵਿੱਚ ਭਾਗ ਲਿਆ।

ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. (ਡਾ.)ਲਲਿਤ ਕੁਮਾਰ ਗੁਪਤਾ ਦੇ ਸਵਾਗਤੀ ਸੰਬੋਧਨ ਨਾਲ ਹੋਈ , ਜਿਨਾਂ ਨੇ ਅੰਤਰਰਾਸ਼ਟਰੀ ਦਾਖਲਿਆਂ , ਪਲੇਸਮੈਂਟ , ਆਊਟਰੀਚ ਪ੍ਰੋਗਰਾਮਾਂ ਅਤੇ ਜਨਤਕ ਸਿਹਤ ਵਿੱਚ ਯੂਨੀਵਰਸਟੀ ਦੀਆਂ ਪ੍ਰਾਪਤੀਆਂ ਸਾਂਝੀਆ ਕੀਤੀਆਂ। ਗਰੁੱਪ ਵਾਈਸ ਚਾਂਸਲਰ ਪ੍ਰੋ. ਡਾ. ਸੰਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਅਕਾਦਮਿਕ , ਖੋਜ ਅਤੇ ਕਲੀਨੀਕਲ ਅਭਿਆਸ ਨੂੰ ਏਕਸਾਰ ਕਰਕੇ ਸਿਹਤ ਸੰਭਾਲ ਵਿੱਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਗੈਸਟ ਆਫ ਆਨਰ ਵਜੋਂ ਕਲੀਅਰਮੇਡੀ ਬਾਹਰਾ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਕਲਸਟਰ ਹੈਡ ਅਤੇ ਫੈਸਲਿਟੀ ਡਾਇਰੈਕਟਰ ਵਿਵਾਨ ਸਿੰਘ ਗਿੱਲ ਨੇ ਵਿਸ਼ੇਸ਼ ਭਾਸ਼ਣ ਦਿੱਤਾ ਅਤੇ ਆਰਵੀਯੂ ਦੇ ਵਿਦਿਆਰਥੀਆਂ ਲਈ ਸਟੂਡੈਂਟ ਵੈਲਨੈਸ ਕਾਰਡ ਲਾਂਚ ਕੀਤੇ । ਇਹ ਪਹਿਲਕਦਮੀ ਭਾਗੀਦਾਰਾਂ ਅਤੇ ਪਤਵੰਤਿਆਂ ਦੁਆਰਾ ਸਰਾਹੀ ਗਈ । ਕਲੀਅਰਮੇਡੀ ਦੇ ਆਰਥੋਪੈਡੀਕ ਸਰਜਨ ਡਾਕਟਰ ਵਿਕਾਸ ਮਹਿਰਾ ਨੇ ਵੀ ਸੈਸ਼ਨ ਨੂੰ ਸੰਬੋਧਨ ਕੀਤਾ।

ਸਮਾਰੋਹ ਦੀ ਮੁੱਖ ਮਹਿਮਾਨ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ , ਨੇ ਵਿਭਾਗ ਦੀ ਸਮਾਜਿਕ ਤੌਰ 'ਤੇ ਢੁਕਵੇਂ ਅਕਾਦਮਿਕ ਪ੍ਰੋਗਰਾਮਾਂ ਲਈ ਸ਼ਲਾਘਾ ਕੀਤੀ ਅਤੇ ਸਰਗਰਮ ਤੇ ਸਿਹਤਮੰਦ ਉਮਰ ਯਕੀਨੀ ਬਣਾਉਣ ਲਈ ਫਿਜੀਓਥੈਰੇਪੀ ਦੀ ਅਹਿਮ ਭੂਮਿਕਾ 'ਤੇ ਜੋਰ ਦਿੱਤਾ।

ਸਮਾਗਮ ਦੇ ਮੁੱਖ ਆਕਰਸ਼ਣ ਵਿਗਿਆਨਕ ਸੈਸ਼ਨ ਰਹੇ , ਜਿੱਥੇ ਮਾਹਿਰਾਂ ਨੇ ਉਮਰ ਵਧਣ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੂਝਵਾਨ ਕਲੀਨੀਕਲ ਦ੍ਰਿਸ਼ਟੀਕੋਣ ਅਤੇ ਸੰਪੂਰਨ ਪਹੁੰਚ ਸਾਂਝੀਆਂ ਕੀਤੀਆਂ ।ਇਹਨਾਂ ਸੈਸ਼ਨਾਂ ਨੇ ਭਾਗੀਦਾਰਾਂ ਦੇ ਗਿਆਨ ਨੂੰ ਸਮਰਿਧ ਕੀਤਾ ਅਤੇ ਸਿਹਤ ਸੰਭਾਲ ਵਿੱਚ ਫਿਜੀਓਥੈਰੇਪੀ ਦੀ ਮਹੱਤਤਾ ਉਜਾਗਰ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.