Saturday, July 11, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

ਰਿਜ਼ਰਵ ਬੈਂਕ ਕੋਲ ਵਾਪਸ ਆਏ 2000 ਰੁਪਏ ਦੇ 98.42 ਫ਼ੀਸਦੀ ਨੋਟ

03 ਫ਼ਰਵਰੀ, 2026 12:02 PM

ਮੁੰਬਈ : ਸਾਲ 2023 ’ਚ ਚਲਨ ਤੋਂ ਵਾਪਸ ਲਏ ਗਏ 98.42 ਫੀਸਦੀ ਬੈਂਕ ਨੋਟ ਰਿਜ਼ਰਵ ਬੈਂਕ ਕੋਲ ਵਾਪਸ ਆ ਗਏ ਹਨ। ਕੇਂਦਰੀ ਬੈਂਕ ਨੇ 19 ਮਈ 2023 ਨੂੰ 2000 ਰੁਪਏ ਦੇ ਬੈਂਕ ਨੋਟ ਚਲਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਹ ਨੋਟ 7 ਅਕਤੂਬਰ 2023 ਤੱਕ ਸਾਰੇ ਕਮਰਸ਼ੀਅਲ ਬੈਂਕਾਂ ਦੀਆਂ ਸ਼ਾਖਾਵਾਂ ’ਚ ਵਾਪਸ ਲਏ ਗਏ। ਇਸ ਤੋਂ ਬਾਅਦ 9 ਅਕਤੂਬਰ 2023 ਤੋਂ ਰਿਜ਼ਰਵ ਬੈਂਕ ਦੇ ਦਫ਼ਤਰਾਂ ’ਚ ਇਨ੍ਹਾਂ ਨੋਟਾਂ ਨੂੰ ਵਾਪਸ ਲੈਣ ਦੀ ਸਹੂਲਤ ਦਿੱਤੀ ਗਈ ਹੈ।

ਕੇਂਦਰੀ ਬੈਂਕ ਨੇ ਦੱਸਿਆ ਕਿ 19 ਜਨਵਰੀ 2023 ਨੂੰ ਜਦੋਂ ਇਨ੍ਹਾਂ ਬੈਂਕ ਨੋਟਾਂ ਨੂੰ ਚਲਨ ਤੋਂ ਬਾਹਰ ਕਰਨ ਦਾ ਹੁਕਮ ਦਿੱਤਾ ਗਿਆ, 3.56 ਲੱਖ ਕਰੋੜ ਰੁਪਏ ਮੁੱਲ ਦੇ 2000 ਰੁਪਏ ਦੇ ਨੋਟ ਚਲਨ ’ਚ ਮੌਜੂਦ ਸਨ। ਹੁਣ 31 ਜਨਵਰੀ 2026 ਨੂੰ 5,609 ਕਰੋੜ ਰੁਪਏ ਮੁੱਲ ਦੇ ਅਜਿਹੇ ਬੈਂਕ ਨੋਟ ਚਲਨ ’ਚ ਰਹਿ ਗਏ ਹਨ। ਰਿਜ਼ਰਵ ਬੈਂਕ ਨੇ ਕਿਹਾ ਕਿ ਇਸ ਤਰ੍ਹਾਂ 2000 ਰੁਪਏ ਦੇ 98.42 ਫੀਸਦੀ ਬੈਂਕ ਨੋਟ ਉਸ ਕੋਲ ਵਾਪਸ ਆ ਗਏ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ