Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਰਾਸ਼ਟਰੀ

'ਰੀਅਲ ਲਾਈਫ ਬੈਟਮੈਨ', ਦਿੱਲੀ ’ਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਗੇ ਰਾਹੁਲ ਗਾਂਧੀ ਦੇ ਪੋਸਟਰ

24 ਅਗਸਤ, 2026 01:40 PM

ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਦਿੱਲੀ ’ਚ ਪੋਸਟਰ ਲੱਗੇ ਹਨ। ਇਹ ਪੋਸਟਰ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲਾਏ ਗਏ ਹਨ, ਜਿਨ੍ਹਾਂ ’ਚ ਕਾਂਗਰਸ ਸੰਸਦ ਮੈਂਬਰ ਨੂੰ 'ਰੀਅਲ ਲਾਈਫ ਬੈਟਮੈਨ' ਭਾਵ 'ਅਸਲੀ ਜ਼ਿੰਦਗੀ ਦਾ ਬੈਟਮੈਨ' ਦਿਖਾਇਆ ਗਿਆ ਹੈ। ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਗੇ ਇਨ੍ਹਾਂ ਪੋਸਟਰਾਂ ’ਤੇ ਲਿਖਿਆ ਹੈ, 'ਖ਼ਾਮੋਸ਼ ਰਖਵਾਲਾ, ਚੌਕਸ ਰੱਖਿਅਕ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਹਨ 'ਅਸਲੀ ਜ਼ਿੰਦਗੀ ਦੇ ਬੈਟਮੈਨ'। ਇਹ ਪੂਰਾ ਘਟਨਾਚੱਕਰ ਅਜਿਹੇ ਸਮੇਂ ’ਚ ਆਇਆ ਜਦੋਂ ਇਕ ਦਿਨ ਪਹਿਲਾਂ ਹੀ ਰਾਹੁਲ ਗਾਂਧੀ ਪੁਣੇ ’ਚ ‘ਵਿਦਿਆਰਥੀਆਂ ਦੀ ਗੂੰਜ’ ਪ੍ਰੋਗਰਾਮ ’ਚ ਸ਼ਾਮਲ ਹੋਏ ਹਨ।

ਰਾਹੁਲ ਗਾਂਧੀ ਦੇ ਦਿੱਲੀ ’ਚ ਲੱਗੇ ਇਨ੍ਹਾਂ ਪੋਸਟਰਾਂ ਨੂੰ ਕਿਸ ਨੇ ਲਾਇਆ, ਇਸ ਬਾਰੇ ਅਹਿਮ ਜਾਣਕਾਰੀ ਮਿਲੀ ਹੈ। ਦਿੱਲੀ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਅਕਸ਼ੇ ਲਾਕੜਾ ਨੇ ਕੋਟਲਾ ਰੋਡ ’ਤੇ ਪਾਰਟੀ ਹੈੱਡਕੁਆਰਟਰ ‘ਇੰਦਰਾ ਭਵਨ’ ਨੇੜੇ ਅਤੇ ਸੈਂਟਰਲ ਦਿੱਲੀ ਦੇ ਕੁਝ ਇਲਾਕਿਆਂ ’ਚ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਅਸਲੀ ਜ਼ਿੰਦਗੀ ਦਾ ਬੈਟਮੈਨ ਦੱਸਣ ਵਾਲੇ ਇਹ ਪੋਸਟਰ ਲਾਏ ਹਨ। ਇਨ੍ਹਾਂ ਪੋਸਟਰਾਂ ’ਚ ਬੈਟਮੈਨ ਦੀ ਤਸਵੀਰ ਦੇ ਨਾਲ ਰਾਹੁਲ ਗਾਂਧੀ ਦੀ ਤਸਵੀਰ ਵੀ ਹੈ। ਪੋਸਟਰ ’ਚ ‘ਦਿ ਸਾਈਲੈਂਟ ਗਾਰਡੀਅਨ’ ਅਤੇ ‘ਏ ਵਾਚਫੁਲ ਪ੍ਰੋਟੈਕਟਰ’ ਲਿਖਿਆ ਹੋਇਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

ਅਮਰਾਵਤੀ ਹਸਪਤਾਲ ਅੱਗ ਕਾਂਡ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ, ਹੋਵੇਗੀ ਉੱਚ ਪੱਧਰੀ ਜਾਂਚ

ਅਮਰਾਵਤੀ ਹਸਪਤਾਲ ਅੱਗ ਕਾਂਡ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ, ਹੋਵੇਗੀ ਉੱਚ ਪੱਧਰੀ ਜਾਂਚ

ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

GST ਧੋਖਾਧੜੀ ਮਾਮਲਾ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਥਾਵਾਂ 'ਤੇ ED ਦੀ ਛਾਪੇਮਾਰੀ

GST ਧੋਖਾਧੜੀ ਮਾਮਲਾ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਥਾਵਾਂ 'ਤੇ ED ਦੀ ਛਾਪੇਮਾਰੀ

ਭਾਰਤ ’ਚ ਗਲੋਬਲ ਸ਼ਿਪਬਿਲਡਿੰਗ ਦਾ ਕੇਂਦਰ ਬਣਨ ਦੀ ਸਮਰੱਥਾ : ਰੱਖਿਆ ਮੰਤਰੀ ਰਾਜਨਾਥ ਸਿੰਘ

ਭਾਰਤ ’ਚ ਗਲੋਬਲ ਸ਼ਿਪਬਿਲਡਿੰਗ ਦਾ ਕੇਂਦਰ ਬਣਨ ਦੀ ਸਮਰੱਥਾ : ਰੱਖਿਆ ਮੰਤਰੀ ਰਾਜਨਾਥ ਸਿੰਘ

ਮਹਿਲਾ ਰਾਖਵਾਂਕਰਨ ਲਾਗੂ ਕਰਨ ਤੇ ‘ਵੰਦੇ ਮਾਤਰਮ’ ਦੇ ਪੂਰਨ ਗਾਇਨ ਦਾ ਸਮਰਥਨ ਕਰਨ ਰਾਹੁਲ : ਭਾਜਪਾ

ਮਹਿਲਾ ਰਾਖਵਾਂਕਰਨ ਲਾਗੂ ਕਰਨ ਤੇ ‘ਵੰਦੇ ਮਾਤਰਮ’ ਦੇ ਪੂਰਨ ਗਾਇਨ ਦਾ ਸਮਰਥਨ ਕਰਨ ਰਾਹੁਲ : ਭਾਜਪਾ

ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼

ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼

ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ

ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ

ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ