Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

25 ਫ਼ਰਵਰੀ, 2026 06:34 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਸ਼ੋਸ਼ਲ ਮੀਡੀਆ ਤੇ ਲਾਈਕ ਅਤੇ ਫਾਲੋਅਰਸ ਹੋੜ ਨੌਜਵਾਨਾ ਨੂੰ  ਉਨਾ ਦੀ ਅਸਲੀ ਜਿੰਦਗੀ ਤੋ ਦੂਰ ਲੈ ਕੇ ਜਾ ਰਹੀ ਹੈ | ਦਿਖਾਵੇ ਦੀ ਇਹ ਪ੍ਰਵਿਤੀ  ਨੌਜਵਾਨਾ ਨੂੰ  ਆਪਣੀ ਸਮਰਥਾ ਤੋ ਜਿਆਦਾ ਖਰਚ ਲਈ ਮਜਬੂਰ ਕਰ ਰਹੀ ਹੈ |  ਉਪਰੋ ਰੀਲ ਆਦਿ ਬਣਾਉਣ ਤੇ ਲਾਈਕ ਤੇ ਫਾਲੋਅਰਸ ਨਾ ਮਿਲਣ ਤੇ ਉਹ ਮਾਨਸਿਕ ਰੂਪ ਵਿੱਚ ਬੀਮਾਰ ਹੋ ਰਹੇ ਹਨ |  ਨੌਜਵਾਨ ਦੂਸਰਿਆ ਦੀ ਚਕਾਚੌਧ  ਭਰੀ ਜੀਵਨਸ਼ੈਲੀ ਤੋ ਪ੍ਰਭਾਵਿਤ ਹੋ ਕੇ ਅਜਿਹਾ ਕਰ ਰਹੇ ਹਨ | ਜਿਸ ਦੇ ਕਾਰਨ ਉਨਾ ਵਿੱਚ ਹੀਣ ਭਾਵਨਾ ਅਤੇ ਡਿਪਰੈਸ਼ਨ ਵੱਧ ਰਿਹਾ ਹੈ | ਮਾਹਿਰਾ ਦੇ ਅਨੁਸਾਰ ਪਿਛਲੇ 5/6 ਸਾਲਾ ਵਿੱਚ ਇਹ ਸਮੱਸਿਆ ਕਾਫੀ ਗੰਭੀਰ ਹੋਈ ਹੈ | ਜਿਥੇ ਪਹਿਲਾ ਹਫਤੇ ਵਿੱਚ ਅਜਿਹੇ 2/3 ਮਾਮਲੇ ਸਾਹਮਣੇ ਆਉਦੇ ਸੀ ਉਥੇ ਹੁਣ ਇਹ ਸੰਖਿਆ ਵੱਧ ਕੇ 5/7 ਤੱਕ ਪਹੁੰਚ ਗਈ ਹੈ | ਚਿੰਤਾ ਦੀ ਗੱਲ ਇਹ ਹੈ ਕਿ ਇਸਦਾ ਸਿਧਾ ਅਸਰ ਨੌਜਵਾਨਾ ਦੀ ਪੜਾਈ ,ਆਰਥਿਕ ਸਥਿਰਤਾ ਅਤੇ ਪਰਿਵਾਰਿਕ ਤੇ ਸਮਾਜਿਕ ਰਿਸ਼ਤਿਆ ਤੇ ਪੈ ਰਿਹਾ ਹੈ |  

 ਦੱਸਿਆ ਜਾ ਰਿਹਾਹੈ ਕਿ ਕਾਲਜ ,ਸਕੂਲਾ ਦੇ ਨੌਜਵਾਨ 20 ਹਰ 20 ਮਿੰਟ ਬਾਦ ਲਾਈਕਸ ਚੈਕ ਕਰਦੇ ਹਨ | ਵਾਇਰਲ ਹੋਣ ਦੀ ਚਾਹ ਵਿੱਚ ਬ੍ਰਾਡਿਡ ਕੱਪੜਿਆ ਤੇ ਭਾਰੀ ਖਰਚ ਅਤੇ ਕਈ ਅਕਾਉਟ ਬਣਾ ਰਹੇ ਹਨ |  ਘੱਟ ਰਿਸਪਾਂਸ ਨਾਲ ਉਨਾ ਦਾ ਆਤਮ ਵਿਸ਼ਵਾਸ਼ ਡਿੱਗ ਰਿਹਾ ਹੈ | ਉਹ ਪਰਿਵਾਰ ਤੇ ਦੋਸਤਾ ਤੋ ਦੂਰ ਹੋ ਰਹੇ ਹਨ | ਕਈ ਨੌਜਵਾਨ ਆਪਣੀ ਅਸਫਲਤਾ ਦਾ ਕਾਰਨ ਰੰਗ ਰੂਪ ਨੂੰ ਮੰਨਦੇ ਹੋਏ ਬਿਊਟੀ ਟ੍ਰੀਟਮੈਟ ਤੱਕ ਲੈ ਰਹੇ ਹਨ |  ਜੋ ਸੋਸ਼ਲ ਮੀਡੀਆ ਦੀ ਹੋੜ ਵਿੱਚ ਵੱਧਦੀ ਹੀਣ ਭਾਵਨਾ ਨੂੰ  ਦਰਸਾਉਦਾ ਹੈ |

ਮਾਨਸਿਕ ਰੋਗਾ ਦੇ ਮਾਹਿਰ ਡਾਕਟਰ ਰਣਵੀਰ ਸਿੰਘ ਰਾਣਾ ਦਾ ਕਹਿਣਾ ਹੈ ਕਿ  ਸੋਸ਼ਲ ਮੀਡੀਆ ਤੇ ਦਿਖਣ ਵਾਲੀ ਹਰ ਚੀਜ ਸੱਚ ਨਹੀ ਹੁੰਦੀ | ਲੋਕ ਆਪਣੀ ਜਿੰਦਗੀ ਦੇ ਸਿਰਫ ਚੰਗੇ ਅਤੇ ਚਮਕਦਾਰ ਪੱਲ ਦਿਖਾਦੇ ਹਨ  ,ਮੁਸ਼ਕਿਲ ਨਹੀ | ਕੁਝ ਛੁਟ ਜਾਣ ਦੇ ਡਰ ਤੋ ਬੱਚਣ  ਦੇ ਲਈ ਗੈਰ ਜਰੂਰੀ ਨੋਟੀਫਿਕੇਸ਼ਨ ਬੰਦ ਕਰੋ ਅਤੇ ਫੋਨ ਇਸਤੇਮਾਲ ਦਾ ਸਮਾ ਤੈਅ ਕਰੋ | ਇਸ ਨਾਲ ਧਿਆਨ ਅਸਲੀ ਜਿੰਦਗੀ ਤੇ ਰਹੇਗਾ | ਨੌਜਵਾਨਾ ਨੂੰ  ਸੋਸ਼ਲ ਮੀਡੀਆ ਦੇ ਫਾਇਦੇ ਤੇ ਨੁਕਸਾਨ ਸਮਝਣੇ ਚਾਹੀਦੇ ਹਨ ਅਤੇ ਆਪਣੀ ਛੋਟੀ ਖੁਸ਼ੀਆ ਦੇ ਲਈ  ਆਭਾਰੀ ਰਹਿਣਾ ਚਾਹੀਦਾ  |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ