Thursday, November 12, 2026
BREAKING
• ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ • ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼ • ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ • ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ... • ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ • ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ • ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ • ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼ • ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ • ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਰਾਸ਼ਟਰੀ

ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ

12 ਨਵੰਬਰ, 2026 06:44 PM

ਨਵੀਂ ਦਿੱਲੀ : ਕਲੀਨ-ਗ੍ਰੀਨ ਐਨਰਜੀ, ਇਲੈਕਟ੍ਰਿਕ ਵਾਹਨਾਂ ਅਤੇ ਅਧੁਨਿਕ ਤਕਨਾਲੋਜੀ ਲਈ ਲੋੜੀਂਦੇ ਮਹੱਤਵਪੂਰਨ ਖਣਿਜਾਂ ਦੀ ਸਪਲਾਈ ਯਕੀਨੀ ਬਣਾਉਣ ਦੀ ਗਲੋਬਲ ਦੌੜ 'ਚ ਭਾਰਤ ਇੱਕ ਪ੍ਰਮੁੱਖ ਖਿਡਾਰੀ ਵਜੋਂ ਉੱਭਰਿਆ ਹੈ। ਇੰਟਰਨੈਸ਼ਨਲ ਇੰਸਟੀਚਿਊਟ ਫਾਰ ਸਸਟੇਨੇਬਲ ਡਿਵੈਲਪਮੈਂਟ ਦੀ ਤਾਜ਼ਾ ਰਿਪੋਰਟ ਅਨੁਸਾਰ, ਜਨਵਰੀ 2025 ਤੋਂ ਹੁਣ ਤੱਕ ਭਾਰਤ ਨੇ ਮਹੱਤਵਪੂਰਨ ਖਣਿਜਾਂ ਨਾਲ ਸਬੰਧਤ 15 ਅੰਤਰਰਾਸ਼ਟਰੀ ਸਮਝੌਤੇ ਕੀਤੇ ਹਨ। ਇਸ ਮਾਮਲੇ 'ਚ ਭਾਰਤ ਸਿਰਫ਼ ਅਮਰੀਕਾ ਤੋਂ ਪਿੱਛੇ ਹੈ, ਜਿਸ ਨੇ 41 ਸਮਝੌਤੇ ਕੀਤੇ ਹਨ, ਜਦਕਿ ਚੀਨ, ਕੈਨੇਡਾ, ਸਾਊਦੀ ਅਰਬ ਅਤੇ ਯੂਰਪੀਅਨ ਯੂਨੀਅਨ ਨੇ 11-11 ਸਮਝੌਤੇ ਕੀਤੇ ਹਨ।


ਜਨਵਰੀ 2025 ਤੋਂ ਸਤੰਬਰ 2026 ਦਰਮਿਆਨ ਦੁਨੀਆ ਭਰ 'ਚ ਹੋਏ 211 ਵਪਾਰਕ ਅਤੇ ਆਰਥਿਕ ਸਮਝੌਤਿਆਂ 'ਚੋਂ ਲਗਭਗ ਦੋ-ਤਿਹਾਈ (139 ਸਮਝੌਤੇ) ਲਿਥੀਅਮ, ਕੋਬਾਲਟ, ਨਿਕਲ, ਗ੍ਰੇਫਾਈਟ, ਤਾਂਬਾ ਅਤੇ ਦੁਰਲੱਭ ਖਣਿਜਾਂ ਦੀ ਸਪਲਾਈ ਨਾਲ ਸਬੰਧਤ ਹਨ। ਭਾਰਤ ਨੇ ਜਨਵਰੀ 2025 ਵਿੱਚ 16,300 ਕਰੋੜ ਰੁਪਏ ਦੇ ਸਰਕਾਰੀ ਬਜਟ ਅਤੇ PSUs ਵੱਲੋਂ 18,000 ਕਰੋੜ ਰੁਪਏ ਦੇ ਨਿਵੇਸ਼ ਨਾਲ 'ਨੈਸ਼ਨਲ ਕ੍ਰਿਟੀਕਲ ਮਿਨਰਲ ਮਿਸ਼ਨ' ਸ਼ੁਰੂ ਕੀਤਾ ਸੀ, ਜਿਸ ਦਾ ਟੀਚਾ ਦੇਸ਼ 'ਚ 1,200 ਰਿਸਰਚ ਪ੍ਰੋਜੈਕਟ ਚਲਾਉਣਾ ਅਤੇ ਵਿਦੇਸ਼ਾਂ 'ਚ 50 ਖਣਿਜ ਸਰੋਤ ਹਾਸਲ ਕਰਨਾ ਹੈ।


ਸਰਕਾਰੀ ਕੰਪਨੀ 'ਖਨਿਜ ਬਿਦੇਸ਼ ਇੰਡੀਆ ਲਿਮਟਿਡ' (KABIL) ਨੇ ਅਰਜਨਟੀਨਾ 'ਚ 5 ਲਿਥੀਅਮ ਬਲਾਕਾਂ ਲਈ ਸਮਝੌਤਾ ਕੀਤਾ ਹੈ। ਇਸ ਤੋਂ ਇਲਾਵਾ ਭਾਰਤ ਨੇ ਆਸਟ੍ਰੇਲੀਆ, ਜਰਮਨੀ, ਨਾਰਵੇ, ਕੈਨੇਡਾ, ਬ੍ਰਾਜ਼ੀਲ ਅਤੇ ਅਮਰੀਕਾ ਨਾਲ ਵੀ ਖਣਿਜ ਸਪਲਾਈ ਚੇਨ ਅਤੇ ਰੀਸਾਈਕਲਿੰਗ ਲਈ ਅਹਿਮ ਸਮਝੌਤੇ ਕੀਤੇ ਹਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ

ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ

CM ਯੋਗੀ ਨੇ ਦੀਵਾਲੀ ਦੇ ਪ੍ਰਦੂਸ਼ਣ ਦੀ ਚਿੰਤਾ ਕੀਤੀ ਖਾਰਜ, ਕਿਹਾ-'ਇਹ ਆਪਣੇ ਆਪ ਹੋ ਜਾਵੇਗਾ ਘੱਟ'

CM ਯੋਗੀ ਨੇ ਦੀਵਾਲੀ ਦੇ ਪ੍ਰਦੂਸ਼ਣ ਦੀ ਚਿੰਤਾ ਕੀਤੀ ਖਾਰਜ, ਕਿਹਾ-'ਇਹ ਆਪਣੇ ਆਪ ਹੋ ਜਾਵੇਗਾ ਘੱਟ'

ਅਮਰੀਕਾ 'ਚ ਵਿਦਿਆਰਥੀ ਅੰਦੋਲਨਾਂ ਅਤੇ ਭੂ-ਰਾਜਨੀਤੀ 'ਤੇ ਚਰਚਾ ਕਰਨਗੇ ਰਾਹੁਲ ਗਾਂਧੀ

ਅਮਰੀਕਾ 'ਚ ਵਿਦਿਆਰਥੀ ਅੰਦੋਲਨਾਂ ਅਤੇ ਭੂ-ਰਾਜਨੀਤੀ 'ਤੇ ਚਰਚਾ ਕਰਨਗੇ ਰਾਹੁਲ ਗਾਂਧੀ

NCP ਦੇ ਆਪਸੀ ਰਲੇਵੇਂ ਦਾ ਫੈਸਲਾ ਸ਼ਰਦ ਪਵਾਰ ਤੇ ਸੁਨੇਤਰਾ ’ਤੇ ਨਿਰਭਰ : CM  ਫੜਨਵੀਸ

NCP ਦੇ ਆਪਸੀ ਰਲੇਵੇਂ ਦਾ ਫੈਸਲਾ ਸ਼ਰਦ ਪਵਾਰ ਤੇ ਸੁਨੇਤਰਾ ’ਤੇ ਨਿਰਭਰ : CM ਫੜਨਵੀਸ

ਸੋਨੀਆ ਗਾਂਧੀ ਨੇ 1975 ਦੀ ਐਮਰਜੈਂਸੀ ਨੂੰ ਮੰਨਿਆ 'ਗ਼ਲਤੀ' ! ਆਤਮਕਥਾ 'ਚ ਕੀਤੇ ਕਈ ਵੱਡੇ ਖ਼ੁਲਾਸੇ

ਸੋਨੀਆ ਗਾਂਧੀ ਨੇ 1975 ਦੀ ਐਮਰਜੈਂਸੀ ਨੂੰ ਮੰਨਿਆ 'ਗ਼ਲਤੀ' ! ਆਤਮਕਥਾ 'ਚ ਕੀਤੇ ਕਈ ਵੱਡੇ ਖ਼ੁਲਾਸੇ

ਮਰਹੂਮ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ 'ਤੇ ਸੋਨੀਆ ਗਾਂਧੀ ਦਾ ਅਹਿਮ ਬਿਆਨ

ਮਰਹੂਮ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ 'ਤੇ ਸੋਨੀਆ ਗਾਂਧੀ ਦਾ ਅਹਿਮ ਬਿਆਨ