Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

22 ਅਪ੍ਰੈਲ, 2026 07:00 PM

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਜਾਂਚ ਏਜੰਸੀ ਦੀ ਕਾਰਵਾਈ ਵਿੱਚ ਦਖਲ ਦੇ ਕੇ ਦੇਸ਼ ਦੇ ਸਿਸਟਮ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਕ ਮੁੱਖ ਮੰਤਰੀ ਵੱਲੋਂ ਜਾਂਚ ਵਾਲੀ ਥਾਂ 'ਤੇ ਜਾ ਕੇ ਦਖਲ ਦੇਣਾ ਲੋਕਤੰਤਰ ਲਈ ਘਾਤਕ ਹੈ। ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਮਿਸ਼ਰਾ ਨੇ ਮਮਤਾ ਬੈਨਰਜੀ ਦੇ ਵਕੀਲ ਦੀਆਂ ਦਲੀਲਾਂ ਨੂੰ ਨਕਾਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਕੇਂਦਰ ਤੇ ਰਾਜ ਸਰਕਾਰ ਵਿਚਾਲੇ ਝਗੜਾ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ, "ਅਸੀਂ ਕਦੇ ਨਹੀਂ ਸੋਚਿਆ ਸੀ ਕਿ ਦੇਸ਼ ਵਿੱਚ ਅਜਿਹਾ ਦਿਨ ਵੀ ਆਵੇਗਾ ਜਦੋਂ ਕੋਈ ਮੌਜੂਦਾ ਮੁੱਖ ਮੰਤਰੀ ਉਸ ਥਾਂ 'ਤੇ ਦਾਖਲ ਹੋ ਜਾਵੇਗਾ ਜਿੱਥੇ ਕੋਈ ਕੇਂਦਰੀ ਏਜੰਸੀ ਜਾਂਚ ਕਰ ਰਹੀ ਹੋਵੇ",।

ED ਵੱਲੋਂ ਪੇਸ਼ ਹੋਏ ਸਾਲੀਸਿਟਰ ਜਨਰਲ (SG) ਤੁਸ਼ਾਰ ਮਹਿਤਾ ਨੇ ਅਦਾਲਤ ਵਿੱਚ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਜਾਂਚ ਦੌਰਾਨ ਦੋਸ਼ ਸਾਬਤ ਕਰਨ ਵਾਲੇ ਅਹਿਮ ਸਬੂਤ ਖੋਹ ਲਏ ਗਏ ਸਨ। ਦੂਜੇ ਪਾਸੇ ਬੰਗਾਲ ਸਰਕਾਰ ਦੀ ਸੀਨੀਅਰ ਐਡਵੋਕੇਟ ਮੇਨਕਾ ਗੁਰੂਸਵਾਮੀ ਨੇ ਦਲੀਲ ਦਿੱਤੀ ਕਿ ਇਹ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ ਅਤੇ ਇਸ ਨੂੰ ਕੇਂਦਰ-ਰਾਜ ਦੇ ਵਿਵਾਦ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

 ਇਸ ਪੂਰੇ ਘਟਨਾਕ੍ਰਮ ਦੇ ਵਿਚਕਾਰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਸੰਭਾਲ ਰਹੀ ਪੋਲੀਟੀਕਲ ਕੰਸਲਟੈਂਸੀ ਫਰਮ I-PAC (ਇੰਡੀਅਨ ਪੋਲੀਟੀਕਲ ਐਕਸ਼ਨ ਕਮੇਟੀ) ਨੇ ਸੂਬੇ ਵਿੱਚ ਆਪਣਾ ਕੰਮਕਾਜ 20 ਦਿਨਾਂ ਲਈ ਰੋਕ ਦਿੱਤਾ ਹੈ। ਕੰਪਨੀ ਦੀ ਐਚ.ਆਰ. ਟੀਮ ਨੇ ਇਕ ਅੰਦਰੂਨੀ ਮੇਲ ਰਾਹੀਂ ਜਾਣਕਾਰੀ ਦਿੱਤੀ ਕਿ 'ਕੁਝ ਕਾਨੂੰਨੀ ਮੁੱਦਿਆਂ' ਕਾਰਨ ਮੈਨੇਜਮੈਂਟ ਨੇ ਬੰਗਾਲ ਵਿੱਚ ਕੰਮ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਬੰਗਾਲ ਵਿੱਚ 23 ਅਤੇ 29 ਅਪ੍ਰੈਲ ਨੂੰ ਮਤਦਾਨ ਹੋਣਾ ਹੈ, ਜਿਸ ਤੋਂ ਠੀਕ ਪਹਿਲਾਂ I-PAC ਦਾ ਕੰਮ ਰੋਕਣਾ ਇਕ ਵੱਡੀ ਘਟਨਾ ਮੰਨੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ