Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਨੋਰੰਜਨ

ਰੇਮੋ ਡਿਸੂਜ਼ਾ ਦੀ ਫਿਲਮ 'ਚ ਨਜ਼ਰ ਆਉਣਗੇ ਟਾਈਗਰ ਸ਼ਰਾਫ

02 ਅਗਸਤ, 2026 05:50 PM

ਨਵੀਂ ਦਿੱਲੀ : ਅਦਾਕਾਰ ਟਾਈਗਰ ਸ਼ਰਾਫ ਕੋਰੀਓਗ੍ਰਾਫਰ ਤੋਂ ਫਿਲਮ ਨਿਰਮਾਤਾ ਬਣੇ ਰੇਮੋ ਡਿਸੂਜ਼ਾ ਦੇ ਨਿਰਦੇਸ਼ਨ ਵਿੱਚ ਬਣਨ ਵਾਲੀ ਇੱਕ ਨਵੀਂ ਐਕਸ਼ਨ ਫਿਲਮ ਵਿੱਚ ਨਜ਼ਰ ਆਉਣਗੇ। ਇਸ ਸਬੰਧ ਵਿੱਚ ਜਾਰੀ ਇੱਕ ਰਿਲੀਜ਼ ਅਨੁਸਾਰ, ਫਿਲਮ ਵਿੱਚ ਅਦਾਕਾਰ ਅਭਿਸ਼ੇਕ ਬੈਨਰਜੀ ਅਤੇ ਐਲਵਿਸ਼ ਯਾਦਵ ਵੀ ਅਹਿਮ ਭੂਮਿਕਾਵਾਂ ਵਿੱਚ ਦਿਖਾਈ ਦੇਣਗੇ। ਇਹ ਨਿਰਮਾਤਾ ਵਿੱਕੀ ਜੈਨ ਦੇ ਪ੍ਰੋਡਕਸ਼ਨ ਹਾਊਸ, ਵੀਜੇ ਫਰੇਮਸ ਲਈ ਪਹਿਲੀ ਫਿਲਮ ਹੋਵੇਗੀ। ਇਹ ਟਾਈਗਰ ਸ਼ਰਾਫ ਅਤੇ ਰੇਮੋ ਡਿਸੂਜ਼ਾ ਦੀ ਇਕੱਠਿਆਂ ਦੂਜੀ ਫਿਲਮ ਹੋਵੇਗੀ। ਦੋਵਾਂ ਨੇ ਪਹਿਲਾਂ 2016 ਦੀ ਫਿਲਮ "ਏ ਫਲਾਇੰਗ ਜੱਟ" ਵਿੱਚ ਇਕੱਠੇ ਕੰਮ ਕੀਤਾ ਸੀ।

 

ਡਿਸੂਜ਼ਾ ਨੇ ਇੱਕ ਬਿਆਨ ਵਿੱਚ ਕਿਹਾ, "ਮੈਂ ਵੀਜੇ ਫਰੇਮਸ ਦੀ ਪਹਿਲੀ ਫਿਲਮ ਦਾ ਨਿਰਦੇਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਹਾਂ। ਵਿੱਕੀ ਜੈਨ ਸਿਨੇਮਾ ਪ੍ਰਤੀ ਆਪਣੇ ਜਨੂੰਨ ਨਾਲ ਇਸ ਪ੍ਰੋਜੈਕਟ ਨਾਲ ਜੁੜੇ ਹਨ ਅਤੇ ਉਨ੍ਹਾਂ ਦੇ ਨਾਲ ਇਸ ਯਾਤਰਾ ਦਾ ਹਿੱਸਾ ਬਣਨਾ ਬਹੁਤ ਰੋਮਾਂਚਕ ਹੈ। ਮੈਂ ਦਰਸ਼ਕਾਂ ਲਈ ਇੱਕ ਮਨੋਰੰਜਕ ਅਤੇ ਐਕਸ਼ਨ ਨਾਲ ਭਰਪੂਰ ਫਿਲਮ ਲਿਆਉਣ ਦੀ ਉਮੀਦ ਕਰ ਰਿਹਾ ਹਾਂ, ਜਿਸ ਵਿੱਚ ਟਾਈਗਰ ਸ਼ਰਾਫ, ਅਭਿਸ਼ੇਕ ਬੈਨਰਜੀ ਅਤੇ ਐਲਵਿਸ਼ ਯਾਦਵ ਵਰਗੇ ਸ਼ਾਨਦਾਰ ਕਲਾਕਾਰ ਸ਼ਾਮਲ ਹੋਣਗੇ।"

 

ਜੈਨ ਨੇ ਕਿਹਾ ਕਿ ਉਹ ਅਜਿਹੀਆਂ ਕਹਾਣੀਆਂ ਬਣਾਉਣਾ ਚਾਹੁੰਦੇ ਹਨ ਜੋ ਨਾ ਸਿਰਫ਼ ਮਨੋਰੰਜਨ ਕਰਨ ਸਗੋਂ ਦਰਸ਼ਕਾਂ ਨਾਲ ਵੀ ਜੁੜਨ। ਉਨ੍ਹਾਂ ਅੱਗੇ ਕਿਹਾ, "ਵੀਜੇ ਫਰੇਮਜ਼ ਨੂੰ ਸ਼ੁਰੂ ਕਰਨਾ ਇੱਕ ਸੁਪਨਾ ਹੈ, ਜਿਸ ਨੂੰ ਪੂਰਾ ਕਰਨ ਵਿੱਚ ਕਈ ਸਾਲ ਲੱਗੇ ਹਨ। ਸਿਨੇਮਾ ਨੇ ਹਮੇਸ਼ਾ ਮੈਨੂੰ ਪ੍ਰੇਰਿਤ ਕੀਤਾ ਹੈ। ਰੇਮੋ ਅਤੇ ਸ਼ਾਨਦਾਰ ਕਲਾਕਾਰਾਂ ਨਾਲ ਇੱਕ ਵੱਡੀ ਐਕਸ਼ਨ ਫ੍ਰੈਂਚਾਇਜ਼ੀ ਦੇ ਨਾਲ ਇਸ ਸਫਰ ਦੀ ਸ਼ੁਰੂਆਤ ਕਰਨਾ ਇਸ ਨੂੰ ਹੋਰ ਵੀ ਖਾਸ ਬਣਾਉਂਦਾ ਹੈ। ਇਹ ਸਿਰਫ਼ ਸ਼ੁਰੂਆਤ ਹੈ ਅਤੇ ਅੱਗੇ ਜੋ ਕੁੱਝ ਹੋਣ ਵਾਲਾ ਹੈ, ਮੈਂ ਉਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ।"

 

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ