Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

28 ਅਪ੍ਰੈਲ, 2026 06:07 PM

ਪਟਿਆਲਾ : ਸ਼ੰਭੂ-ਅੰਬਾਲਾ ਰੇਲ ਮਾਰਗ 'ਤੇ ਹੋਏ ਧਮਾਕੇ ਦੇ ਮਾਮਲੇ ਵਿਚ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਅਹਿਮ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਪੁਲਸ ਨੇ ਪ੍ਰੋ-ਖਾਲਿਸਤਾਨੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਨੈੱਟਵਰਕ ਮਲੇਸ਼ੀਆ ਵਿਚ ਬੈਠੇ ਹੈਂਡਲਰਾਂ ਰਾਹੀਂ ਚਲਾਇਆ ਜਾ ਰਿਹਾ ਸੀ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਪਰਦੀਪ ਸਿੰਘ ਖਾਲਸਾ (ਮੁੱਖ ਸਰਗਨਾ), ਕੁਲਵਿੰਦਰ ਸਿੰਘ ਬੰਗਾ, ਗੁਰਪ੍ਰੀਤ ਸਿੰਘ ਗੋਪੀ ਅਤੇ ਸਤਨਾਮ ਸਿੰਘ ਸੱਤਾ ਸ਼ਾਮਲ ਹਨ। ਮੁੱਖ ਮੁਲਜ਼ਮ ਪਰਦੀਪ ਸਿੰਘ ਖਾਲਸਾ 'ਤੇ ਪਹਿਲਾਂ ਵੀ 4-5 ਅਪਰਾਧਿਕ ਮਾਮਲੇ ਦਰਜ ਹਨ। ਪੁਲਸ ਨੇ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਅਸਲਾ, ਬੰਬ, ਦੋ ਪਿਸਟਲ ਅਤੇ ਆਈ.ਈ.ਡੀ. ਬਣਾਉਣ ਵਾਲਾ ਸਾਮਾਨ ਬਰਾਮਦ ਕੀਤਾ ਹੈ।

ਧਮਾਕੇ ਦੀ ਜਾਂਚ ਵਿੱਚ ਹੋਏ ਖੁਲਾਸੇ
ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਬੀਤੇ ਦਿਨੀਂ ਹੋਇਆ ਧਮਾਕਾ ਆਰ.ਡੀ.ਐਕਸ ਦੀ ਮਿਸ-ਹੈਂਡਲਿੰਗ ਕਾਰਨ ਹੋਇਆ ਸੀ। ਇਸ ਧਮਾਕੇ ਵਿਚ ਜਗਰੂਪ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਦੀ ਲਾਸ਼ ਰੇਲਵੇ ਟ੍ਰੈਕ ਤੋਂ ਲਗਭਗ 200 ਮੀਟਰ ਦੂਰ ਮਿਲੀ ਸੀ। ਜਗਰੂਪ ਸਿੰਘ ਜੋ ਕਿ ਦੋ ਬੱਚਿਆਂ ਦਾ ਪਿਤਾ ਸੀ ਅਤੇ ਆਟਾ ਚੱਕੀ ਦਾ ਕੰਮ ਕਰਦਾ ਸੀ, ਸਾਲ 2019 ਵਿਚ ਉਹ ਮਲੇਸ਼ੀਆ ਗਿਆ ਸੀ, ਜਿੱਥੇ ਉਹ ਇਨ੍ਹਾਂ ਹੈਂਡਲਰਾਂ ਦੇ ਸੰਪਰਕ ਵਿਚ ਆਇਆ ਸੀ। ਡੀ.ਆਈ.ਜੀ. ਚਾਹਲ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਅਨਸਰਾਂ ਦੇ ਬਹਿਕਾਵੇ ਵਿਚ ਨਾ ਆਉਣ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਬੈਠੇ ਹੈਂਡਲਰ ਖੁਦ ਐਸ਼ੋ-ਆਰਾਮ ਦੀ ਜ਼ਿੰਦਗੀ ਜੀ ਰਹੇ ਹਨ ਅਤੇ ਉਨ੍ਹਾਂ ਦੇ ਬੱਚੇ ਵਧੀਆ ਪੜ੍ਹਾਈਆਂ ਕਰ ਰਹੇ ਹਨ, ਜਦਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਾਹ ਪਾ ਕੇ ਉਨ੍ਹਾਂ ਦਾ ਭਵਿੱਖ ਬਰਬਾਦ ਕਰ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ