Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

19 ਫ਼ਰਵਰੀ, 2026 12:59 PM

ਅੰਮ੍ਰਿਤਸਰ : ਆਗਾਮੀ ਤਿਉਹਾਰਾਂ ਨੂੰ ਦੇਖਦੇ ਹੋਏ ਰੇਲ ਯਾਤਰੀਆਂ ਦੇ ਸੁਵਿਧਾਜਨਕ ਆਉਣ-ਜਾਣ ਹੇਠ ਰੇਲਵੇ ਵੱਲੋਂ ਅੰਮ੍ਰਿਤਸਰ-ਕਟਿਹਾਰ ਤਿਉਹਾਰ ਸਪੈਸ਼ਲ ਆਰਕਸ਼ਿਤ (ਰਿਜ਼ਰਵ) ਰੇਲਗੱਡੀਆਂ ਦਾ ਸੰਚਾਲਨ ਕੀਤਾ ਜਾਵੇਗਾ। ਇਸ ਸਪੈਸ਼ਲ ਟ੍ਰੇਨ ਨੂੰ 05735/05736 ਨੰਬਰ ਅਲਾਟ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਤਿਉਹਾਰ ਸਪੈਸ਼ਲ ਟ੍ਰੇਨ 05735 ਅੰਮ੍ਰਿਤਸਰ ਤੋਂ ਕਟਿਹਾਰ ਲਈ 27 ਫਰਵਰੀ ਤੋਂ 27 ਮਾਰਚ 2026 ਤੱਕ (05 ਟ੍ਰਿਪ) ਚਲਾਈ ਜਾਵੇਗੀ। ਇਹ ਟ੍ਰੇਨ ਹਰ ਸ਼ੁੱਕਰਵਾਰ ਨੂੰ ਚੱਲੇਗੀ। ਜਾਣਕਾਰੀ ਅਨੁਸਾਰ ਇਹ ਤਿਉਹਾਰ ਸਪੈਸ਼ਲ ਰੇਲ ਗੱਡੀ 05735 ਅੰਮ੍ਰਿਤਸਰ ਤੋਂ ਦੁਪਹਿਰ 13:25 ਵਜੇ ਰਵਾਨਾ ਹੋ ਕੇ ਲੱਗਭਗ 34 ਘੰਟੇ ਬਾਅਦ ਰਾਤ 23:45 ਵਜੇ ਕਟਿਹਾਰ ਪਹੁੰਚੇਗੀ।

ਉਥੇ ਹੀ ਤਿਉਹਾਰ ਸਪੈਸ਼ਲ ਟ੍ਰੇਨ 05736 ਕਟਿਹਾਰ ਤੋਂ ਅੰਮ੍ਰਿਤਸਰ ਦੇ ਲਈ ਮਿਤੀ 25 ਫਰਵਰੀ ਤੋਂ 25 ਮਾਰਚ ਤੱਕ (05 ਟ੍ਰਿਪ) ਹਰ ਬੁੱਧਵਾਰ ਨੂੰ ਚੱਲੇਗੀ। ਇਹ ਤਿਉਹਾਰ ਸਪੈਸ਼ਲ ਰੇਲਗੱਡੀ 05736 ਕਟਿਹਾਰ ਤੋਂ ਰਾਤ ਨੂੰ 21:00 ਵਜੇ ਰਵਾਨਾ ਹੋ ਕੇ ਲੱਗਭਗ 36 ਘੰਟੇ ਬਾਅਦ ਸਵੇਰੇ 09:45 ਵਜੇ ਅੰਮ੍ਰਿਤਸਰ ਪਹੁੰਚੇਗੀ।

ਇਸ ਰੇਲਗੱਡੀ ਨੂੰ ਬਿਆਸ, ਜਲੰਧਰ ਸਿਟੀ, ਢੰਡਾਰੀ ਕਲਾਂ, ਰਾਜਪੁਰਾ, ਅੰਬਾਲਾ ਕੈਂਟ, ਸਹਾਰਨਪੁਰ, ਰੁੜਕੀ, ਲਕਸਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਸੀਤਾਪੁਰ, ਗੋਂਡਾ, ਬਸਤੀ, ਗੋਰਖਪੁਰ, ਕਪਤਾਨਗੰਜ, ਨਰਕਟੀਆਗੰਜ, ਰਕਸੌਲ, ਸੀਤਾਮੜੀ, ਸ਼ਿਸ਼ੋ, ਸਕਰੀ, ਝੰਝਾਰਪੁਰ, ਨਿਰਮਲੀ, ਸਰਾਏਗੜ੍ਹ, ਰਾਘੋਪੁਰ, ਲਲਿਤਗ੍ਰਾਮ, ਫਾਰਬਿਸਗੰਜ, ਅਰਰੀਆ ਕੋਰਟ ਅਤੇ ਪੂਰਨੀਆ ਰੇਲਵੇ ਸਟੇਸ਼ਨਾਂ ’ਤੇ ਸਟੌਪੇਜ ਅਲਾਟ ਕੀਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ