Wednesday, June 17, 2026
BREAKING
ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ  ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ  ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ ਦੋ ਵੱਡੀਆਂ ਗਲੋਬਲ ਖ਼ਬਰਾਂ ਨੇ ਸ਼ੇਅਰ ਬਾਜ਼ਾਰਾਂ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ ਕੈਬ ਡਰਾਈਵਰਾਂ ਦਾ ਚੰਡੀਗੜ੍ਹ ਪੁਲਸ ਨਾਲ ਪਿਆ ਪੰਗਾ! ਯੂਨੀਅਨ ਪ੍ਰਧਾਨ ਨੂੰ ਲਿਆ ਹਿਰਾਸਤ 'ਚ ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਪੰਜਾਬ

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ 

16 ਜੂਨ, 2026 06:45 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਰੇਲਵੇ ਰੋਡ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ ।ਇਸ ਮੌਕੇ  ਗੁਰਦੁਆਰਾ ਸ੍ਹੀ ਗੁਰੂ ਸਿੰਘ ਸਭਾ ਦੇ ਹੈੱਡ ਗ੍ਰੰਥੀ ਭਾਈ ਮਨਜੀਤ ਸਿੰਘ ਨਵਾਂਸ਼ਹਿਰ  ਨੇ ਬਾਰ੍ਹਹਮਾਹ ਦੇ ਪਾਠ ਕੀਤੇ ਅਤੇ ਅਰਦਾਸ ਕੀਤੀ। ਸੈਂਟਰ ਵਿੱਚ ਦਾਖਲ ਮਰੀਜ਼ਾਂ ਨੂੰ ਵਾਹਿਗੁਰੂ ਦਾ ਜਾਪ ਲੈ ਕੇ ਨਸ਼ਾ ਛੱਡਣ ਦੀ ਅਪੀਲ ਕੀਤੀ। ਇਸ ਮੌਕੇ ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਸੈਂਟਰ ਵਿੱਚ ਦਾਖਲ ਲੜਕਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਨਸ਼ਾ ਇੱਕ ਬਹੁਤ ਹੀ ਬੁਰੀ ਆਦਤ ਹੈ, ਨਸ਼ਾ ਕਰਨ ਵਾਲਾ ਖੁਦ ਬਰਬਾਦ ਹੋ ਜਾਂਦਾ ਹੈ। ਪਰ ਇਸ ਨਾਲ ਨਾ ਸਿਰਫ਼ ਤੁਹਾਡਾ ਸਗੋਂ ਤੁਹਾਡੇ ਪਰਿਵਾਰ ਅਤੇ ਸਮਾਜ ਦਾ ਵੀ ਨੁਕਸਾਨ ਹੁੰਦਾ ਹੈ! ਇਸ ਮੌਕੇ  ਸਮੂਹ ਮਰੀਜ਼ਾਂ ਨੂੰ ਕੇਂਦਰ ਤੋਂ ਛੁੱਟੀ ਹੋਣ ਉਪਰੰਤ ਮਾੜੀ ਸੰਗਤ ਤੋਂ ਬਚਣ ਦੀ ਅਪੀਲ ਕੀਤੀ। ਅਤੇ ਨਸ਼ਾ ਛੱਡਣ ਲਈ ਆਪਣੇ ਮਨ ਵਿੱਚ ਦ੍ਰਿੜ ਇਰਾਦਾ ਰੱਖਣ ਦੀ ਅਪੀਲ ਕੀਤੀ! ਇਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ. ਚਮਨ ਸਿੰਘ ਨੇ ਦੱਸਿਆ ਕਿ ਇਸ ਸੈਂਟਰ ਵਿੱਚ ਦਾਖਲ ਮਰੀਜਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ। ਅਤੇ ਕੇਂਦਰ ਵੱਲੋਂ ਮਰੀਜ਼ਾਂ ਲਈ ਭੋਜਨ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੈਂਕੜੇ ਲੜਕੇ ਨਸ਼ਾ ਛੱਡ ਚੁੱਕੇ ਹਨ ਅਤੇ ਇਸ ਕੇਂਦਰ ਤੋਂ ਇਲਾਜ ਕਰਵਾ ਕੇ ਚੰਗੀ ਜ਼ਿੰਦਗੀ ਬਤੀਤ ਕਰ ਰਹੇ ਹਨ।।ਇਸ ਮੌਕੇ ਸਮਾਜ ਸੇਵਕ ਸੁਭਾਸ਼ ਅਰੌੜਾ ਨੇ ਮਰੀਜ਼ਾਂ ਨੂੰ ਕਵਿਤਾ ਸੁਣਾ ਕੇ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮਲਜੀਤ ਕੌਰ ,ਦਿਨੇਸ਼ ਕੁਮਾਰ , ਕਮਲ਼ਾ ਰਾਣੀ , ਮਨਜੀਤ ਸਿੰਘ,ਵਿਜੇ ਕੁਮਾਰ ਆਦਿ ਅਤੇ ਮਰੀਜ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ।
ਤਸਵੀਰ - ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ  ਪਾਠ ਕਰਦੇ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ 

ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ 

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ: ਸਹੇਲੀ ਨੇ ਅੱਧੀ ਰਾਤ ਨੂੰ ਮਿਲਣ ਆਏ ਆਸ਼ਿਕ ਦੇ ਮਾਰਿਆ ਚਾਕੂ!

ਪੰਜਾਬ: ਸਹੇਲੀ ਨੇ ਅੱਧੀ ਰਾਤ ਨੂੰ ਮਿਲਣ ਆਏ ਆਸ਼ਿਕ ਦੇ ਮਾਰਿਆ ਚਾਕੂ!

ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ

ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ