Wednesday, April 30, 2025
BREAKING
ਸ਼ੇਅਰ ਬਾਜ਼ਾਰ : ਸੈਂਸੈਕਸ 70 ਅੰਕ ਚੜ੍ਹਿਆ ਤੇ ਨਿਫਟੀ 24,335 ਦੇ ਪੱਧਰ 'ਤੇ ਹੋਇਆ ਬੰਦ ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ) ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ ਕੈਨੇਡਾ ਚੋਣਾਂ: ਰਿਕਾਰਡ 22 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ 14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਸਿਹਤ

ਰੋਜ਼ਾਨਾ ਖਾਲੀ ਪੇਟ ਪੀਓ ਇਹ ਪਾਣੀ, ਫਾਇਦੇ ਜਾਣ ਹੋ ਜਾਓਗੇ ਹੈਰਾਨ

25 ਅਪ੍ਰੈਲ, 2025 07:52 PM

ਗਰਮੀਆਂ ਦੇ ਮੌਸਮ ’ਚ ਸਰੀਰ ਨੂੰ ਠੰਡਕ ਪਹੁੰਚਾਉਣ ਅਤੇ ਤੰਦਰੁਸਤ ਰੱਖਣ ਲਈ ਕੁਦਰਤੀ ਇਲਾਜ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ। ਅਜਵਾਇਨ, ਜੋ ਹਰ ਰਸੋਈ ’ਚ ਮਿਲ ਜਾਂਦੀ ਹੈ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦੀ ਹੈ, ਸਗੋਂ ਇਹ ਸਿਹਤ ਲਈ ਵੀ ਕਾਫੀ ਫਾਇਦੇਮੰਦ ਹੈ। ਅਜਵਾਇਨ ਦੇ ਪਾਣੀ ਦੀ ਗਿਣਤੀ ਅਜਿਹੇ ਦੇਸੀ ਨੁਸਖਿਆਂ ’ਚ ਹੁੰਦੀ ਹੈ ਜੋ ਗਰਮੀਆਂ ’ਚ ਸਰੀਰ ਨੂੰ ਡਿਟੌਕਸ ਕਰਦਾ ਹੈ, ਹਾਜ਼ਮੇ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਕੁਝ ਹੀ ਦਿਨਾਂ ’ਚ ਫਰਕ ਮਹਿਸੂਸ ਹੁੰਦਾ ਹੈ। ਆਓ ਜਾਣੀਏ ਕਿ ਇਹ ਪਾਣੀ ਕਿਵੇਂ ਤੁਹਾਡੀ ਰੋਜ਼ਾਨਾ ਦੀ ਸਿਹਤ ’ਚ ਸੁਧਾਰ ਲਿਆ ਸਕਦਾ ਹੈ।

ਅਜਵਾਇਨ ਦਾ ਪਾਣੀ ਪੀਣ ਦੇ ਫਾਇਦੇ :-

ਤਪਸ਼ ਘਟਾਉਂਦਾ ਹੈ
- ਅਜਵਾਇਨ ਦਾ ਪਾਣੀ ਸਰੀਰ ਦੀ ਗਰਮੀ ਨੂੰ ਕਮ ਕਰਦਾ ਹੈ ਅਤੇ ਠੰਡਕ ਪ੍ਰਦਾਨ ਕਰਦਾ ਹੈ।

ਹਾਜ਼ਮੇ ’ਚ ਸੁਧਾਰ
- ਗਰਮੀਆਂ ’ਚ ਖਾਣਾ ਅਕਸਰ ਹਜ਼ਮ ਨਹੀਂ ਹੁੰਦਾ ਪਰ ਅਜਵਾਇਨ ਦਾ ਪਾਣੀ ਪੀਣ ਨਾਲ ਅਜੀਰਨ, ਗੈਸ ਅਤੇ ਬਦਹਜ਼ਮੀ ਦੂਰ ਹੁੰਦੀ ਹੈ।

ਡਿਹਾਈਡਰੇਸ਼ਨ ਤੋਂ ਬਚਾਅ
- ਇਹ ਪਾਣੀ ਸਰੀਰ ’ਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ, ਜੋ ਕਿ ਗਰਮੀਆਂ ’ਚ ਆਮ ਸਮੱਸਿਆ ਹੈ।

ਸਕਿਨ ਲਈ ਲਾਭਕਾਰੀ
- ਅਜਵਾਇਨ ਦੇ ਪਾਣੀ ’ਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਜੋ ਸਕਿਨ ਦੀਆਂ ਸਮੱਸਿਆਵਾਂ (ਜਿਵੇਂ ਕਿ ਰੈਸ਼, ਪਿੰਪਲ) ਨੂੰ ਦੂਰ ਰੱਖਦੇ ਹਨ।

ਸਰੀਰ ਨੂੰ ਡਿਟੌਕਸ ਕਰਦੈ

- ਇਹ ਪਾਣੀ ਸਰੀਰ ’ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ’ਚ ਮਦਦ ਕਰਦਾ ਹੈ।

ਮਾਸਪੇਸ਼ੀਆਂ ਦੀ ਦਰਦ ਤੋਂ ਰਾਹਤ
- ਗਰਮੀ ’ਚ ਮਾਸਪੇਸ਼ੀਆਂ ਦੀਆਂ ਸਮੱਸਿਆਵਾਂ ਵਧ ਜਾਂਦੀਆਂ ਹਨ। ਅਜਵਾਇਨ ਦਾ ਪਾਣੀ ਪੀਣ ਨਾਲ ਦਰਦ ਤੇ ਸੋਜ ’ਚ ਰਾਹਤ ਮਿਲਦੀ ਹੈ।

ਇਮਿਊਨ ਸਿਸਟਮ ਮਜ਼ਬੂਤ ਬਣਾਉਂਦਾ ਹੈ
- ਇਸ ’ਚ ਐਂਟੀਓਕਸੀਡੈਂਟਸ ਹੁੰਦੇ ਹਨ ਜੋ ਰੋਗ ਪ੍ਰਤੀਰੋਧਕ ਤਾਕਤ ਨੂੰ ਵਧਾਉਂਦੇ ਹਨ।

ਬਣਾਉਣ ਦਾ ਤਰੀਕਾ :-

1 ਚਮਚ ਅਜਵਾਇਨ
2 ਗਲਾਸ ਪਾਣੀ

ਤਰੀਕਾ :-

- ਪਾਣੀ ’ਚ ਅਜਵਾਇਨ ਪਾਓ ਅਤੇ ਉਬਾਲੋ।
- ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਨੂੰ ਛਾਣ ਲਓ।
- ਠੰਡਾ ਕਰਕੇ ਸਵੇਰ ਨੂੰ ਖਾਲੀ ਪੇਟ ਪੀਓ।
- ਚਾਹੋ ਤਾਂ ਇਸ ’ਚ ਥੋੜ੍ਹਾ ਨਿੰਬੂ ਰਸ ਜਾਂ ਸ਼ਹਦ ਵੀ ਮਿਲਾ ਸਕਦੇ ਹੋ।

Have something to say? Post your comment

ਅਤੇ ਸਿਹਤ ਖਬਰਾਂ

ਦੁੱਧ ਦੀ ਥਾਂ ਬਣਾਓ ਇਸ ਚੀਜ਼ ਦੀ ਚਾਹ; ਬਿਮਾਰੀਆਂ ਹੋਣਗੀਆਂ ਛੂਮੰਤਰ

ਦੁੱਧ ਦੀ ਥਾਂ ਬਣਾਓ ਇਸ ਚੀਜ਼ ਦੀ ਚਾਹ; ਬਿਮਾਰੀਆਂ ਹੋਣਗੀਆਂ ਛੂਮੰਤਰ

ਗੁਣਾਂ ਦਾ ਭੰਡਾਰ ਹੈ ਇਹ ਫਲ! ਜਾਣ ਲਓ ਇਸ ਦੇ ਖਾਣ ਦੇ ਫਾਇਦੇ

ਗੁਣਾਂ ਦਾ ਭੰਡਾਰ ਹੈ ਇਹ ਫਲ! ਜਾਣ ਲਓ ਇਸ ਦੇ ਖਾਣ ਦੇ ਫਾਇਦੇ

ਗਰਮੀਆਂ ਦੌਰਾਨ ਨੱਕ 'ਚੋਂ ਵਗੇ ਖ਼ੂਨ ਤਾਂ ਨਾ ਕਰੋ Ignore ! ਬਚਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

ਗਰਮੀਆਂ ਦੌਰਾਨ ਨੱਕ 'ਚੋਂ ਵਗੇ ਖ਼ੂਨ ਤਾਂ ਨਾ ਕਰੋ Ignore ! ਬਚਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

ਅਮਰੂਦ ਦੇ ਪੱਤੇ ਹਨ ਸਿਹਤ ਲਈ ਬੇਹੱਦ ਲਾਭਕਾਰੀ, ਜਾਣੋ ਸੇਵਨ ਕਰਨ ਦਾ ਸਹੀ ਤਰੀਕਾ

ਅਮਰੂਦ ਦੇ ਪੱਤੇ ਹਨ ਸਿਹਤ ਲਈ ਬੇਹੱਦ ਲਾਭਕਾਰੀ, ਜਾਣੋ ਸੇਵਨ ਕਰਨ ਦਾ ਸਹੀ ਤਰੀਕਾ

ਸਰੀਰ ’ਚ ਦਿਸ ਰਹੇ ਨੇ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ

ਸਰੀਰ ’ਚ ਦਿਸ ਰਹੇ ਨੇ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ

ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ ਕੋਸਾ ਪਾਣੀ! ਨਹੀਂ ਤਾਂ...

ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਪੀਣਾ ਚਾਹੀਦਾ ਕੋਸਾ ਪਾਣੀ! ਨਹੀਂ ਤਾਂ...

ਦੁੱਧ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਨਹੀਂ ਤਾਂ ਹੋ ਸਕਦੀ ਹੈ ਗੰਭੀਰ ਸਮੱਸਿਆ

ਦੁੱਧ ਨਾਲ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਨਹੀਂ ਤਾਂ ਹੋ ਸਕਦੀ ਹੈ ਗੰਭੀਰ ਸਮੱਸਿਆ

ਕੀ ਤੁਸੀਂ ਵੀ ਖਾਂਦੇ ਡਾਰਕ ਚਾਕਲੇਟ? ਜਾਣੋ ਇਸ ਨੂੰ ਖਾਣ ਦੇ ਫਾਇਦੇ

ਕੀ ਤੁਸੀਂ ਵੀ ਖਾਂਦੇ ਡਾਰਕ ਚਾਕਲੇਟ? ਜਾਣੋ ਇਸ ਨੂੰ ਖਾਣ ਦੇ ਫਾਇਦੇ

ਜਾਣੋ ਐਲੋਵੇਰਾ ਜੂਸ ਪੀਣ ਦੇ ਕੀ ਹਨ ਫਾਇਦੇ, ਜਾਣ ਕੇ ਹੋ ਜਾਓਗੇ ਹੈਰਾਨ

ਜਾਣੋ ਐਲੋਵੇਰਾ ਜੂਸ ਪੀਣ ਦੇ ਕੀ ਹਨ ਫਾਇਦੇ, ਜਾਣ ਕੇ ਹੋ ਜਾਓਗੇ ਹੈਰਾਨ

ਰੋਜ਼ਾਨਾ ਖਾਂਦੇ ਹੋ ਇਹ ਫਲ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ

ਰੋਜ਼ਾਨਾ ਖਾਂਦੇ ਹੋ ਇਹ ਫਲ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ