Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਸਿਹਤ

ਰੋਜ਼ਾਨਾ ਚਿਹਰੇ 'ਤੇ ਲਗਾਓ ਚੌਲਾਂ ਦਾ ਪਾਣੀ, ਨਤੀਜਾ ਦੇਖ ਤੁਸੀਂ ਹੋ ਜਾਓਗੇ ਹੈਰਾਨ

29 ਜਨਵਰੀ, 2025 06:42 PM

ਹਰ ਕੋਈ ਆਪਣੇ ਚਿਹਰੇ ਨੂੰ ਦਾਗ ਰਹਿਤ ਅਤੇ ਚਮਕਦਾਰ ਬਣਾਉਣਾ ਚਾਹੁੰਦਾ ਹੈ ਤਾਂ ਜੋ ਉਹ ਸੋਹਣੇ ਦਿਖ ਸਕਣ। ਔਰਤਾਂ ਆਪਣੇ ਚਿਹਰੇ ਦਾ ਖਾਸ ਖਿਆਲ ਰੱਖਦੀਆਂ ਹਨ। ਅਸੀਂ ਤੁਹਾਨੂੰ ਇਕ ਅਜਿਹਾ ਤਰੀਕਾ ਦੱਸਣ ਜਾ ਰਹੇ ਹਾਂ ਜਿਸ ਜੇ ਇਸਤੇਮਾਲ ਨਾਲ ਤੁਸੀਂ ਬਹੁਤ ਹੀ ਖੂਬਸੂਰਤ ਨਜ਼ਰ ਆਓਗੇ।

ਚੌਲਾਂ ਦਾ ਪਾਣੀ
ਕੋਰੀਅਨ ਸਕਿਨ ਕੇਅਰ 'ਚ ਚਮੜੀ ਦੀ ਦੇਖਭਾਲ ਦਾ ਸਭ ਤੋਂ ਆਮ ਤਰੀਕਾ ਹੈ ਚਾਵਲ ਦਾ ਪਾਣੀ ਚਿਹਰੇ 'ਤੇ ਲਗਾਉਣਾ। ਭਾਰਤ ਵਿੱਚ ਵੀ ਔਰਤਾਂ ਇਸ ਟ੍ਰਿਕ ਨੂੰ ਅਜ਼ਮਾ ਕੇ ਆਪਣੀ ਚਮੜੀ ਨੂੰ ਨਿਖਾਰਨ ਦੀ ਕੋਸ਼ਿਸ਼ ਕਰਦੀਆਂ ਹਨ। ਲਗਭਗ ਹਰ ਕੋਈ ਕੋਰੀਅਨ ਗਲਾਸ ਚਮੜੀ ਦੀ ਇੱਛਾ ਰੱਖਦਾ ਹੈ। ਕੋਰੀਅਨ ਕੁੜੀਆਂ ਦੀ ਚਮੜੀ ਸ਼ੀਸ਼ੇ ਵਾਂਗ ਚਮਕਦੀ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਉਤਪਾਦਾਂ ਦੇ ਨਾਲ ਘਰੇਲੂ ਉਪਚਾਰਾਂ ਦੀ ਵੀ ਮਦਦ ਲਈ ਜਾਂਦੀ ਹੈ।

ਰੋਜ਼ਾਨਾ ਲਗਾਉਣ ਦੇ ਫਾਇਦੇ
ਜੇਕਰ ਤੁਸੀਂ ਰਾਤ ਭਰ ਭਿੱਜੇ ਚੌਲਾਂ ਦੇ ਪਾਣੀ ਨੂੰ ਰੋਜ਼ਾਨਾ ਚਿਹਰੇ 'ਤੇ ਲਗਾਓ ਤਾਂ ਇਸ ਨਾਲ ਚਮੜੀ ਨੂੰ ਦੁੱਗਣਾ ਫਾਇਦਾ ਮਿਲਦਾ ਹੈ। ਇਸ ਦੇ ਤੱਤ ਚਮੜੀ 'ਤੇ ਸਮੇਂ ਤੋਂ ਪਹਿਲਾਂ ਝੁਰੜੀਆਂ ਅਤੇ ਦਾਗ-ਧੱਬਿਆਂ ਨੂੰ ਘੱਟ ਕਰਨ ਵਿਚ ਕਾਰਗਰ ਹਨ।

ਚੌਲਾਂ ਦਾ ਪਾਣੀ ਕਿਵੇਂ ਕੰਮ ਕਰਦਾ ਹੈ?
ਚੌਲਾਂ ਦੇ ਪਾਣੀ ਵਿੱਚ ਬਹੁਤ ਸਾਰੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਚਮੜੀ ਦੀ ਕੁਦਰਤੀ ਰੰਗਤ ਵਿੱਚ ਚਮਕ ਲਿਆਉਣ ਵਿੱਚ ਮਦਦ ਕਰਦੇ ਹਨ। ਇਸ ਵਿਚ ਮੌਜੂਦ ਨਮੀ ਚਮੜੀ ਨੂੰ ਨਰਮ ਬਣਾਈ ਰੱਖਦੀ ਹੈ। ਇਸ ਦੇ ਗੁਣ ਐਂਟੀਏਜਿੰਗ ਏਜੰਟ ਦਾ ਕੰਮ ਕਰਦੇ ਹਨ।

ਮੁਹਾਸੇ ਘੱਟ ਜਾਣਗੇ
ਚਮੜੀ 'ਤੇ ਮੁਹਾਸੇ ਹੋਣਾ ਆਮ ਗੱਲ ਹੈ ਅਤੇ ਇਨ੍ਹਾਂ ਨੂੰ ਚੌਲਾਂ ਦੇ ਪਾਣੀ ਵਰਗੀਆਂ ਕੁਦਰਤੀ ਚੀਜ਼ਾਂ ਨਾਲ ਵੀ ਘੱਟ ਕੀਤਾ ਜਾ ਸਕਦਾ ਹੈ। ਚੌਲਾਂ ਦੇ ਪਾਣੀ ਵਿੱਚ ਐਂਟੀਬੈਕਟੀਰੀਅਲ ਤੱਤ ਹੁੰਦੇ ਹਨ ਜੋ ਕਿ ਮੁਹਾਸੇ ਤੋਂ ਰਾਹਤ ਦਿਵਾਉਣ ਵਿੱਚ ਮਦਦ ਕਰਦੇ ਹਨ।

ਟੈਨਿੰਗ ਹੁੰਦੀ ਹੈ ਘੱਟ
ਸਕਿਨ ਟੈਨਿੰਗ ਦਾ ਮੁੱਖ ਕਾਰਨ ਸੂਰਜ ਦੀ ਰੌਸ਼ਨੀ ਅਤੇ ਯੂਵੀ ਕਿਰਨਾਂ ਹਨ। ਸਨਬਰਨ ਅਤੇ ਯੂਵੀ ਕਿਰਨਾਂ ਤੋਂ ਬਚਣ ਲਈ ਚੌਲਾਂ ਦੇ ਪਾਣੀ ਨਾਲ ਚਮੜੀ ਦੀ ਦੇਖਭਾਲ ਕੀਤੀ ਜਾ ਸਕਦੀ ਹੈ। ਇਹ ਚਮੜੀ ਨੂੰ ਗਲੋਇੰਗ ਬਣਾਉਣ ਦੇ ਨਾਲ-ਨਾਲ ਇਸ ਨੂੰ ਠੰਡਕ ਵੀ ਦਿੰਦਾ ਹੈ।

ਦਾਗ ਘੱਟ ਹੁੰਦੇ ਹਨ
ਜੇਕਰ ਤੁਸੀਂ ਰੋਜ਼ ਸੌਣ ਤੋਂ ਪਹਿਲਾਂ ਚਮੜੀ 'ਤੇ ਚੌਲਾਂ ਦਾ ਪਾਣੀ ਲਗਾਓ ਤਾਂ ਦਾਗ-ਧੱਬੇ ਵੀ ਘੱਟ ਹੋਣ ਲੱਗਦੇ ਹਨ। ਕਿਉਂਕਿ ਇਸ ਵਿਚ ਅਜਿਹੇ ਤੱਤ ਹੁੰਦੇ ਹਨ ਜੋ ਪਿਗਮੈਂਟੇਸ਼ਨ ਨੂੰ ਘੱਟ ਕਰਦੇ ਹਨ ਅਤੇ ਚਮੜੀ ਨੂੰ ਚਮਕਦਾਰ ਬਣਾਉਂਦੇ ਹਨ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ