Sunday, April 26, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਰੋਟਰੀ ਕਲੱਬ ਅਤੇ  ਬੀ.ਡੀ.ਸੀ ਵਲੋਂ ਵਿਸ਼ਾਲ ਖੂਨਦਾਨ ਕੈਂਪ ਵਿੱਚ ਸੌ ਤੋਂ ਵੱਧ ਖੂਨਦਾਨੀਆਂ ਨੇ ਖੂਨਦਾਨ ਕੀਤਾ

09 ਸਤੰਬਰ, 2025 05:17 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਥਾਨਕ ਰੋਟਰੀ ਭਵਨ ਵਿਖੇ ਰੋਟਰੀ ਕਲੱਬ ਵਲੋਂ ਬੀ.ਡੀ.ਸੀ.ਬਲੱਡ ਸੈਂਟਰ ਦੇ ਸਹਿਯੋਗ ਨਾਲ੍ਹ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਇੱਕ ਸੌ ਸਤਾਰਾਂ ਸਵੈ ਇਛੁੱਕ ਖੂਨਦਾਨੀਆਂ ਨੇ ਖੂਨ ਦਾਨ ਕੀਤਾ। ਕੈੱਪ ਦਾ ਉਦਘਾਟਨ ਐਨ ਆਰ ਆਈ ਡਾਕਟਰ ਮਲਕੀਅਤ ਸਿੰਘ, ਡੀ ਐਸ ਪੀ ਰਾਜ ਕੁਮਾਰ ਅਤੇ ਲਾਲਾ ਖਰੈਤੀ ਲਾਲ ਨੇ ਸਾਂਝੇ ਤੌਰ ਤੇ ਕੀਤਾ। ਰੋਟਰੀ ਕਲੱਬ ਦੇ ਪ੍ਰਧਾਨ ਰੀਆ ਅਰੋੜਾ, ਸਕੱਤਰ ਸਿਲਵੀਆ ਸੰਧੂ, ਫਾਇਨਾਂਸ ਸਕੱਤਰ ਕੁਮਾਰ ਚੰਦਨ, ਪ੍ਰੋਜੈਕਟ , ਜਿਲ੍ਹਾ ਕੋਆਰਡੀਨੇਟਰਜ਼ ਡਾ. ਜਗਮੋਹਨ ਪੁਰੀ , ਰਾਜਨ ਅਰੋੜਾ ਤੇ ਸਾਬਕਾ ਪ੍ਰਧਾਨ ਰੋਹਿਤ ਜੈਨ ਦੀ ਅਗਵਾਈ ਵਿੱਚ ਆਯੋਜਿਤ ਖੂਨਦਾਨ ਕੈਂਪ ਨੂੰ ਬੀ.ਡੀ.ਸੀ ਦੇ ਬਾਨੀ ਪ੍ਰਧਾਨ ਜੀ ਐਸ ਤੂਰ, ਸਕੱਤਰ ਜੇ ਐਸ ਗਿੱਦਾ, ਕਮੇਟੀ ਮੈਂਬਰ ਸੁਰਿੰਦਰ ਕੌਰ ਤੂਰ ਦੀ ਹਾਜਰੀ ਵਿੱਚ ਤਕਨੀਕੀ ਟੀਮ ਮੁਖੀ ਡਾ ਦਿਆਲ ਸਰੂਪ ਅਧੀਨ ਬੀ ਡੀ ਸੀ  ਸਟਾਫ ਨੇ ਤਕਨੀਕੀ ਸਹਿਯੋਗ ਦਿੱਤਾ। ਕੈਂਪ ਵਿੱਚ ਪ੍ਰਸਿੱਧ ਸ਼ਖ਼ਸੀਅਤਾਂ ਐਮ ਐਲ ਏ ਡਾ ਨਛੱਤਰਪਾਲ, ਹਲਕਾ ਇੰਚਾਰਜ ਲਲਿੱਤ ਮੋਹਨ ਪਾਠਕ, ਜ਼ਿਲ੍ਹਾ ਮੰਡੀ ਬੋਰਡ ਚੇਅਰਮੈਨ ,ਗਗਨ ਅਗਨੀਹੋਤਰੀ, ਸਾਬਕਾ ਵਿਧਾਇਕ ਗੁਰਇਕਬਾਲ ਕੌਰ ਬਬਲੀ, ਪੁਨੀਤ ਪ੍ਰਭਾਕਰ, ਜਗਮੋਹਨ ਗੁਲਾਟੀ, ਡਾ. ਬਲਵੀਰ ਰਾਮ, ਅਸ਼ੋਕ ਕੁਮਾਰ ਸੋਗੀ, ਯੋਗਾ ਮਾਹਰ ਭੁਪਿੰਦਰ ਸਿੰਘ ਸਲੋਹ, ਰੋਟਰੀ ਮੈਂਬਰਜ਼, ਖੂਨਦਾਨੀ ਤੇ ਬੀ ਡੀ ਸੀ ਮੈਂਬਰ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਖੂਨਦਾਨ-ਫਾਰਮ ਭਰਕੇ ਲੰਬੀ ਕਤਾਰ ਵਿੱਚ ਵਾਰੀ ਉਡੀਕਦੇ ਖੂਨਦਾਨੀਆਂ ਦਾ ਉਤਸ਼ਾਹ ਵੇਖਣਯੋਗ ਸੀ ਜਿਹਨਾਂ ਦੀ ਅਗਵਾਈ ਮੋਹਣ ਸਿੰਘ ਬਿੱਜਲੀ ਬੋਰਡ, ਗੁਰਿੰਦਰ ਸਿੰਘ ਸੇਠੀ, ਰਾਜਿੰਦਰ ਛੋਕਰ, ਵਿਨੋਦ ਕਿਰਪਾਲ, ਜਸਵੀਰ ਬਹਿਲੂਰਕਲਾਂ, ਗੌਰਵ ਬੀ.ਡੀ.ਸੀ, ਬਲਵੀਰ ਸਿੰਘ ਨੌਰਾ ਤੇ ਅਨੇਕਾਂ ਖੂਨਦਾਨੀ ਪ੍ਰੇਰਕ ਕਰ ਰਹੇ ਸਨ। ਹੋਰਨਾਂ ਤੋਂ ਇਲਾਵਾ ਵਿਸ਼ਾਲ ਸ਼ਰਮਾ, ਪ੍ਰਦੀਪ ਢੀਂਗਰਾ, ਚੇਤਨ ਸ਼ਰਮਾ, ਮਨੀਸ਼ ਖੋਸਲਾ, ਨਵੀਨ ਵਰਮਾ, ਤਰਸੇਮ ਲਾਲ, ਵਿਨੋਦ ਹਾਡਾਂ,ਜਗਤਾਰ ਰਾਮ,ਮੋਹਿਤ ਚੰਦਰ, ਮੋਹਨ ਹਾਡਾਂ ਆਦਿ ਹਾਜਰ ਸਨ । ਸਮਾਗਮ ਦੀ ਸਮਾਪਤੀ ਤੇ ਰੋਟਰੀ ਕਲੱਬ ਵਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ