Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਰੋਟਰੀ ਕਲੱਬ ਖਰੜ ਵੱਲੋਂ ਅੱਖਾਂ ਦਾਨ ਰਾਹੀਂ ਕੋਰਨੀਅਲ ਅੰਨੇਪਣ ਖ਼ਿਲਾਫ਼ ਮੁਹਿੰਮ ਜਾਰੀ

07 ਫ਼ਰਵਰੀ, 2026 07:41 PM

ਖਰੜ: ਰੋਟਰੀ ਕਲੱਬ ਖਰੜ ਵੱਲੋਂ ਪਿਛਲੇ ਕਈ ਸਾਲਾਂ ਤੋਂ “ਦ੍ਰਿਸ਼ਟੀਹੀਣਤਾ” ਅਤੇ ਕੋਰਨੀਅਲ ਅੰਨੇਪਣ ਨੂੰ ਘੱਟ ਕਰਨ ਦੇ ਮਕਸਦ ਨਾਲ ਲਗਾਤਾਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਅਭਿਆਨ ਦੇ ਤਹਿਤ ਹਵੇਲੀ ਟਾਵਰ, ਖਰੜ ਦੀ ਨਿਵਾਸੀ ਸਵਰਗੀ ਸੰਯੋਗਿਤਾ ਜੈਨ (85), ਪਤਨੀ ਸਵਰਗੀ ਮਦਨ ਲਾਲ ਜੈਨ (ਸੇਵਾ-ਮੁਕਤ ਸਰਕਾਰੀ ਅਧਿਕਾਰੀ, ਹਰਿਆਣਾ) ਦੀ ਮੌਤ ਉਪਰੰਤ ਉਨ੍ਹਾਂ ਦੇ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਸਮਾਜ ਸੇਵਿਕਾ ਸਰੋਜ ਬਾਲਾ ਵੱਲੋਂ ਰੋਟਰੀ ਕਲੱਬ ਨੂੰ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੀ ਮਾਤਾ ਜੀ ਦਾ ਦੇਹਾਂਤ ਹੋ ਗਿਆ ਹੈ ਅਤੇ ਪਰਿਵਾਰ ਅੱਖਾਂ ਦਾਨ ਕਰਵਾਉਣਾ ਚਾਹੁੰਦਾ ਹੈ।

ਸੂਚਨਾ ਮਿਲਦੇ ਹੀ ਰੋਟਰੀ ਕਲੱਬ ਖਰੜ ਵੱਲੋਂ ਪੀ.ਜੀ.ਆਈ. ਚੰਡੀਗੜ੍ਹ ਦੇ ਅੱਖਾਂ ਵਿਭਾਗ ਨਾਲ ਸੰਪਰਕ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੀ.ਜੀ.ਆਈ. ਦੀ ਟੀਮ ਨੂੰ ਬੁਲਾਇਆ ਗਿਆ ਅਤੇ ਪਰਿਵਾਰ ਦੀ ਪੂਰੀ ਸਹਿਮਤੀ ਉਪਰੰਤ ਸਿਵਲ ਹਸਪਤਾਲ ਮੁਹਾਲੀ ਵਿੱਚ ਰਾਤ 12:10 ਵਜੇ ਅੱਖਾਂ ਦਾਨ ਦੀ ਪ੍ਰਕਿਰਿਆ ਸਫਲਤਾਪੂਰਵਕ ਪੂਰੀ ਕੀਤੀ ਗਈ।

ਰੋਟਰੀ ਕਲੱਬ ਖਰੜ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਅਤੇ ਸਕੱਤਰ ਸੁਖਵਿੰਦਰ ਸਿੰਘ ਲੌਂਗੀਆ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਵੱਲੋਂ ਦਿਖਾਏ ਗਏ ਮਨੁੱਖਤਾ ਭਰੇ ਜਜ਼ਬੇ ਨੂੰ ਨਮਨ ਕਰਦੇ ਹੋਏ ਕਿਹਾ ਕਿ ਅੱਖਾਂ ਦਾਨ ਕਰਨਾ ਸਮਾਜ ਲਈ ਮਹਾਨ ਸੇਵਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਲੱਬ ਵੱਲੋਂ ਹੁਣ ਤੱਕ 88 ਲੋਕਾਂ ਦੀਆਂ ਅੱਖਾਂ ਮਰਨ ਉਪਰੰਤ ਦਾਨ ਕਰਵਾਈਆਂ ਜਾ ਚੁੱਕੀਆਂ ਹਨ, ਜਿਸ ਨਾਲ ਕਈ ਦ੍ਰਿਸ਼ਟੀਹੀਣ ਲੋਕਾਂ ਦੀ ਜ਼ਿੰਦਗੀ ਵਿੱਚ ਰੌਸ਼ਨੀ ਆ ਸਕੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ