Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਰੋਟਰੀ ਕਲੱਬ ਖਰੜ ਵੱਲੋਂ "ਦ੍ਰਿਸ਼ਟੀ ਦਾ ਤੋਹਫ਼ਾ” ਮੁਹਿੰਮ ਤਹਿਤ ਮਰਨ ਉਪਰੰਤ ਸ਼ਹਿਰ ਦੀ ਇੱਕ ਹੋਰ ਸ਼ਖਸ਼ੀਅਤ ਤੇ ਉੱਘੇ ਵਪਾਰੀ ਸਤਪਾਲ ਜਿੰਦਲ (89) ਰੰਧਾਵਾਂ ਰੋਡ ਦੀਆਂ ਅੱਖਾਂ ਕਰਵਾਈਆਂ ਦਾਨ।

22 ਜੂਨ, 2025 04:56 PM

ਪ੍ਰੀਤ ਪੱਤੀ

ਖਰੜ - ਪਿਛਲੇ ਕਈ ਸਾਲਾਂ ਤੋਂ ਰੋਟਰੀ ਕਲੱਬ, ਖਰੜ ਵੱਲੋਂ ਲੋੜਵੰਦ ਲੋਕਾਂ ਨੂੰ “ਦ੍ਰਿਸ਼ਟੀ ਦਾ ਤੋਹਫ਼ਾ” ਦੇਣ ਲਈ ਇਕ ਮੁਹਿੰਮ ਚਲਾਈ ਹੋਈ ਹੈ, ਇਸੇ ਤਹਿਤ ਮਰਨ ਉਪਰੰਤ ਸ਼ਹਿਰ ਦੀ ਇੱਕ ਹੋਰ ਸ਼ਖਸ਼ੀਅਤ ਤੇ ਉੱਘੇ ਵਪਾਰੀ ਸਤਪਾਲ ਜਿੰਦਲ (89) ਰੰਧਾਵਾਂ ਰੋਡ ਦੀਆਂ ਅੱਖਾਂ ਰੋਟਰੀ ਕਲੱਬ ਰਾਹੀਂ ਦਾਨ ਕਰਵਾਈਆਂ ਗਈਆਂ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਰੋਟਰੀ ਕਲੱਬ ਦੇ ਅਸਿਸਟੈਂਟ ਗਵਰਨਰ ਇਲੈਕਟ ਅਤੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਕਲੱਬ ਨੂੰ ਬੀਤੀ ਸਵੇਰ ਸਰੋਜ ਬਾਲਾ ਵੱਲੋਂ ਸੂਚਨਾ ਦਿੱਤੀ ਗਈ ਕਿ ਇੱਕ ਬਜ਼ੁਰਗ ਦੀ ਮੌਤ ਹੋ ਗਈ। ਫੇਰ ਰੋਟਰੀ ਕਲੱਬ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ। ਰੋਟਰੀ ਕਲੱਬ ਦੀ ਟੀਮ ਤੇ ਕਮਲ ਕਿਸ਼ੋਰ ਸ਼ਰਮਾ, ਕੌਂਸਲਰ (ਵਾਰਡ ਨੰਬਰ 23) ਵੱਲੋਂ ਪਰਿਵਾਰ ਨੂੰ ਅੱਖਾਂ ਦਾਨ ਕਰਨ ਦੀ ਬੇਨਤੀ ਕੀਤੀ ਗਈ। ਫਿਰ ਉਨ੍ਹਾਂ ਦੀ ਸਹਿਮਤੀ ਮਿਲਣ ਤੋਂ ਬਾਅਦ ਅੱਖਾਂ ਦੇ ਵਿਭਾਗ ਪੀ.ਜੀ.ਆਈ. ਤੋਂ ਮੁਕੇਸ਼ ਵਰਮਾ ਨੇ ਆਸ਼ੀਤ ਪਰਹਾਰ ਦੀ ਟੀਮ ਨੂੰ ਬੁਲਾਇਆ ਗਿਆ ਤੇ ਘਰ ਵਿਖੇ ਪਹੁੰਚ ਕੇ ਉਨ੍ਹਾਂ ਨੇ ਅੱਖਾਂ ਲੈਣ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ। ਰੋਟਰੀ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਸਕੱਤਰ ਪਰਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਰੋਟਰੀ ਕਲੱਬ ਮਰਨ ਉਪਰੰਤ ਪਰਿਵਾਰਾਂ ਨੂੰ ਮੋਟੀਵੇਟ ਕਰਕੇ ਹੁਣ ਤੱਕ 72 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕਾ ਹੈ ਹੁਣ 144 ਲੋਕ ਇਸ ਹਸੀਨ ਸੰਸਾਰ ਨੂੰ ਦੇਖ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ