Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਰੋਟ੍ਰੈਕਟ ਕਲੱਬ ਸੁਨਾਮ ਅਤੇ ਟ੍ਰੈਫਿਕ ਪੁਲਿਸ ਸੁਨਾਮ ਵੱਲੋ "ਵਰਲਡ ਫਰਸਟ ਏਡ ਡੇ " ਦੇ ਮੋੱਕੇ ਤੇ ਸੁਨਾਮ ਆਈ. ਟੀ. ਆਈ. ਚੌਂਕ ਵਿਖ਼ੇ ਪ੍ਰੋਜੈਕਟ ਲਗਾਇਆ ਗਿਆ

11 ਸਤੰਬਰ, 2025 02:32 PM
ਸੁਨਾਮ (ਰਮੇਸ਼ ਗਰਗ) : ਅਤੇ ਟ੍ਰੈਫਿਕ ਪੁਲਿਸ ਸੁਨਾਮ ਵੱਲੋ "ਵਰਲਡ ਫਰਸਟ ਏਡ ਡੇ " ਦੇ ਮੋੱਕੇ ਤੇ ਸੁਨਾਮ ਆਈ. ਟੀ. ਆਈ. ਚੌਂਕ ਵਿਖ਼ੇ ਪ੍ਰੋਜੈਕਟ ਲਗਾਇਆ ਗਿਆ, ਜਿਸ ਤਹਿਤ ਆਉਣ ਜਾਣ ਵਾਲੇ ਵਾਹਨਾਂ ਨੂੰ ਅਤੇ ਰਾਹਗੀਰਾ ਨੂੰ  "ਫਰਸਟ ਏਡ" ਦੀਆਂ ਕਿੱਟਾ ਵੰਡੀਆ ਗਈਆ | ਇਸ ਮੋੱਕੇ ਬੋਲਦੇ ਕਲੱਬ ਦੇ ਪ੍ਰਧਾਨ ਸੁਰੇਸ਼ ਕਾਂਸਲ ਅਤੇ ਪ੍ਰੋਜੈਕਟ ਚੇਅਰਮੈਨ ਮੋਹਿਤ ਜੈਨ ਨੇ ਦੱਸਿਆ ਕੇ ਅੱਜ ਕਲੱਬ ਵੱਲੋ ਸ਼ਹਿਰ ਦੀਆਂ ਸਾਰਵਜਨਿਕ ਥਾਂਵਾਂ ਤੇ ਵੀ "ਫਰਸਟ ਏਡ" ਦੀਆਂ ਕਿੱਟਾ ਵੰਡੀਆ ਗਈਆ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਵੱਲੋ ਇਸ ਤਰ੍ਹਾਂ ਦੇ ਪ੍ਰੋਜੈਕਟ ਲਗਾਏ ਜਾਣਗੇ|           
                      
ਇਸ ਮੋੱਕੇ ਰੌਟਰੀ ਕਲੱਬ ਸੁਨਾਮ ਦੇ ਸੈਕਟਰੀ ਵਿਜੈ ਮੋਹਨ ਜੀ ਅਤੇ ਕਲੱਬ ਦੇ ਆਰ.ਸੀ.ਸੀ. ਪੁਨੀਤ ਬਾਂਸਲ ਜੀ ਵੱਲੋ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਅਤੇ ਕਲੱਬ ਦੇ ਇਸ ਕੰਮ ਦੀ ਸਰਾਹਨਾ ਕੀਤੀ | ਇਸ ਮੋੱਕੇ ਟ੍ਰੈਫਿਕ ਇੰਚਾਰਜ ਸੁਨਾਮ ਨਿਰਭੈ ਸਿੰਘ ਜੀ ਵੱਲੋ ਆਉਣ ਜਾਣ ਵਾਲੇ ਵਾਹਨ ਚਾਲਕਾ ਨੂੰ "ਫਰਸਟ ਏਡ ਕਿੱਟ" ਬਾਰੇ ਦੱਸਿਆ ਗਿਆ ਅਤੇ ਹਰ ਵਾਹਨ ਚਾਲਕ ਨੂੰ ਆਪਣੇ ਵਾਹਨ ਵਿੱਚ "ਫਰਸਟ ਏਡ ਕਿੱਟ" ਰੱਖਣ ਲਈ ਪ੍ਰੇਰਿਤ ਕੀਤਾ ਗਿਆ | 
 
ਹੋਰਨਾਂ ਤੋਂ ਇਲਾਵਾਂ ਇਸ ਮੋੱਕੇ ਕਾਂਸਟੇਬਲ ਦਿਲਬਾਗ ਸਿੰਘ, ਕਲੱਬ ਸੈਕਟਰੀ ਜਤਿਨ ਅਰੋਡ਼ਾ, ਕੈਸ਼ੀਅਰ ਐਡਵੋਕੇਟ ਕਮਲ ਸਿੰਗਲਾ, ਭੂਸ਼ਣ ਗੋਇਲ, ਰੋਬਿਨ ਗਰਗ, ਸੁਮਿਤ ਸਿੰਗਲਾ, ਸੁਮੀਰ ਸਿੰਗਲਾ,ਟ੍ਰੈਫਿਕ ਮਾਰਸ਼ਲ ਸੁਖਦੇਵ ਸਿੰਘ ਭੱਟੀ, ਸੁਨੀਲ ਕੁਮਾਰ,ਅਧਿਆਪਕ ਬਾਰਾ ਸਿੰਘ ਅਤੇ ਰਾਮ ਸਿੰਘ ਆਦਿ ਹਾਜ਼ਰ ਸਨ |
 
Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ