Wednesday, June 10, 2026
BREAKING
ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਹਰਿਆਣਾ

ਰੋਹਤਕ ਅਗਨੀਕਾਂਡ: CM ਸੈਣੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ

10 ਜੂਨ, 2026 05:40 PM

ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤਕ ਸ਼ਹਿਰ ਵਿਚ ਡੀ-ਪਾਰਕ ਮਾਰਕੀਟ ਇਲਾਕੇ ਵਿਚ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਰੋਹਤਕ ਦੇ ਸਭ ਤੋਂ ਪੁਰਾਣੇ ਬਾਜ਼ਾਰਾਂ ਵਿਚੋਂ ਇਕ ਬਾਜ਼ਾਰ ਵਿਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ 10 ਦੇ ਕਰੀਬ ਦੁਕਾਨਾਂ ਸੜ ਗਈਆਂ।

ਬੁੱਧਵਾਰ ਨੂੰ ਜਾਰੀ ਕੀਤੇ ਗਏ ਇਕ ਅਧਿਕਾਰਤ ਬਿਆਨ ਅਨੁਸਾਰ ਮੁੱਖ ਮੰਤਰੀ ਨਾਇਬ ਸੈਣੀ ਨੇ ਰੋਹਤਕ ਵਿਚ ਵਾਪਰੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਤੋਂ ਇਲਾਵਾ, ਜ਼ਖਮੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਕਿ ਜ਼ਖ਼ਮੀਆਂ ਦਾ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕੀਤਾ ਜਾਵੇਗਾ। ਸੈਣੀ ਨੇ ਰੋਹਤਕ ਦੇ ਡਿਪਟੀ ਕਮਿਸ਼ਨਰ ਨੂੰ ਹਾਦਸੇ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਅਤੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਧਿਕਾਰੀਆਂ ਨੇ ਕਿਹਾ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

PM ਮੋਦੀ ਦੀ ਅਗਵਾਈ ਹੇਠ ਭਾਰਤ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ: CM ਸੈਣੀ

PM ਮੋਦੀ ਦੀ ਅਗਵਾਈ ਹੇਠ ਭਾਰਤ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ: CM ਸੈਣੀ

ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ

ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ

ਭਾਜਪਾ ਲਈ ਸੱਤਾ ਸੇਵਾ ਦਾ ਮਾਧਿਅਮ, ਨਾ ਕਿ ਸੱਤਾ ਦਾ ਆਨੰਦ ਮਾਣਨ ਦਾ ਜ਼ਰੀਆ : CM ਸੈਣੀ

ਭਾਜਪਾ ਲਈ ਸੱਤਾ ਸੇਵਾ ਦਾ ਮਾਧਿਅਮ, ਨਾ ਕਿ ਸੱਤਾ ਦਾ ਆਨੰਦ ਮਾਣਨ ਦਾ ਜ਼ਰੀਆ : CM ਸੈਣੀ

'ਕਾਕਰੋਚ ਨੂੰ ਛੋਟਾ ਬੱਚਾ ਵੀ ਕੁਚਲ ਦਿੰਦੈ...', CJP ਨੂੰ ਲੈ ਕੇ ਅੰਬਾਲਾ 'ਚ ਬੋਲੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ

'ਕਾਕਰੋਚ ਨੂੰ ਛੋਟਾ ਬੱਚਾ ਵੀ ਕੁਚਲ ਦਿੰਦੈ...', CJP ਨੂੰ ਲੈ ਕੇ ਅੰਬਾਲਾ 'ਚ ਬੋਲੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ

42 ਇੰਸਪੈਕਟਰਾਂ ਦੇ ਟਰਾਂਸਫਰ ! ਹਰਿਆਣਾ ਪੁਲਸ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ

42 ਇੰਸਪੈਕਟਰਾਂ ਦੇ ਟਰਾਂਸਫਰ ! ਹਰਿਆਣਾ ਪੁਲਸ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ

ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ

ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ

13 ਜੂਨ ਨੂੰ ਅਨਾਜ ਮੰਡੀ ਵਿਖੇ CM ਨਾਇਬ ਸੈਣੀ ਕਰਨਗੇ ਵਿਸ਼ਾਲ ਜਨਤਕ ਮੀਟਿੰਗ

13 ਜੂਨ ਨੂੰ ਅਨਾਜ ਮੰਡੀ ਵਿਖੇ CM ਨਾਇਬ ਸੈਣੀ ਕਰਨਗੇ ਵਿਸ਼ਾਲ ਜਨਤਕ ਮੀਟਿੰਗ

31 ਅਗਸਤ ਤੋਂ ਲੱਗਣੇ ਸ਼ੁਰੂ ਹੋਣਗੇ ਸਮਾਰਟ ਮੀਟਰ ! ਹਰਿਆਣਾ ਲਈ ਹੋ ਗਿਆ ਵੱਡਾ ਐਲਾਨ

31 ਅਗਸਤ ਤੋਂ ਲੱਗਣੇ ਸ਼ੁਰੂ ਹੋਣਗੇ ਸਮਾਰਟ ਮੀਟਰ ! ਹਰਿਆਣਾ ਲਈ ਹੋ ਗਿਆ ਵੱਡਾ ਐਲਾਨ

ਹਰਿਆਣਾ 'ਚ ਹੁਣ ਨਹੀਂ ਹੋਵੇਗੀ ਇਹ ਭਰਤੀ, ਸੈਣੀ ਸਰਕਾਰ ਨੇ ਲਿਆ ਵੱਡਾ ਫੈਸਲਾ

ਹਰਿਆਣਾ 'ਚ ਹੁਣ ਨਹੀਂ ਹੋਵੇਗੀ ਇਹ ਭਰਤੀ, ਸੈਣੀ ਸਰਕਾਰ ਨੇ ਲਿਆ ਵੱਡਾ ਫੈਸਲਾ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਇੱਕਜੁੱਟ : ਨਾਇਬ ਸਿੰਘ ਸੈਣੀ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਇੱਕਜੁੱਟ : ਨਾਇਬ ਸਿੰਘ ਸੈਣੀ