Saturday, April 11, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਰੋਹਿਤ, ਕੋਹਲੀ ਵਨਡੇ 'ਚ ਸ਼ਾਨਦਾਰ, ਜਦੋਂ ਤੱਕ ਚੰਗਾ ਕਰ ਰਹੇ ਹਨ ਉਦੋਂ ਤੱਕ ਖੇਡਣਾ ਚਾਹੀਦੈ : ਗਾਂਗੁਲੀ

11 ਅਗਸਤ, 2025 09:20 PM

ਕੋਲਕਾਤਾ : ਸਾਬਕਾ ਭਾਰਤੀ ਕਪਤਾਨ ਸੌਰਭ ਗਾਂਗੁਲੀ ਨੇ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੇ ਵਨ ਡੇ ਰਿਕਾਰਡ ਨੂੰ ‘ਸ਼ਾਨਦਾਰ’ ਕਰਾਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਧਾਕੜਾਂ ਨੂੰ 50 ਓਵਰਾਂ ਦੇ ਰੂਪ ਵਿਚ ਉਦੋਂ ਤੱਕ ਖੇਡਦੇ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਉਨ੍ਹਾਂ ਦਾ ਪ੍ਰਦਰਸ਼ਨ ਚੰਗਾ ਹੈ। ਕੁਝ ਮੀਡੀਆ ਰਿਪੋਰਟਾਂ ਵਿਚ ਕਿਆਸ ਲਾਏ ਗਏ ਹਨ ਕਿ ਆਸਟ੍ਰੇਲੀਆ ਦਾ ਆਗਾਮੀ ਦੌਰਾ ਇਨ੍ਹਾਂ ਦੋਵਾਂ ਖਿਡਾਰੀਆਂ ਦਾ ਆਖਰੀ ਵਨ ਡੇ ਦੌਰਾ ਹੋ ਸਕਦਾ ਹੈ। ਗਾਂਗੁਲੀ ਨੇ ਇਸ ਬਾਰੇ ਵਿਚ ਪੁੱਛੇ ਜਾਣ ’ਤੇ ਕਿਹਾ ਕਿ ਉਸ ਨੂੰ ਅਜਿਹੀ ਕਿਸੇ ਗੱਲ ਦੀ ਜਾਣਕਾਰੀ ਨਹੀਂ ਹੈ।

ਗਾਂਗੁਲੀ ਨੇ ਕਿਹਾ, ‘‘ਮੈਨੂੰ ਇਸਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਹੈ, ਇਸ ਲਈ ਮੈਂ ਇਸ ’ਤੇ ਕੋਈ ਟਿੱਪਣੀ ਨਹੀਂ ਕਰ ਸਕਦਾ।’’ ਗਾਂਗੁਲੀ ਨੇ ਹਾਲਾਂਕਿ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਸਦੇ ਕਰੀਅਰ ਨੂੰ ਅੱਗੇ ਵਧਾਉਣ ਵਿਚ ਪ੍ਰਦਰਸ਼ਨ ਸਭ ਤੋਂ ਮਹੱਤਵਪੂਰਨ ਕਾਰਨ ਹੋਣਾ ਚਾਹੀਦਾ ਹੈ। ਉਸ ਨੇ ਇੱਥੇ ਕਿਹਾ ਕਿ ਇਹ ਕਹਿਣਾ ਮੁਸ਼ਕਿਲ ਹੈ। ਜੋ ਵੀ ਚੰਗਾ ਕਰੇਗਾ, ਉਹ ਹੀ ਖੇਡੇਗਾ। ਜੇਕਰ ਉਹ ਚੰਗਾ ਕਰਦੇ ਹਨ ਤਾਂ ਉਨ੍ਹਾਂ ਨੂੰ ਖੇਡਣਾ ਜਾਰੀ ਰੱਖਣਾ ਚਾਹੀਦਾ ਹੈ। ਕੋਹਲੀ ਦਾ ਵਨ ਡੇ ਰਿਕਾਰਡ ਸ਼ਾਨਦਾਰ ਹੈ ਤੇ ਰੋਹਿਤ ਸ਼ਰਮਾ ਦੇ ਨਾਲ ਵੀ ਅਜਿਹਾ ਹੀ ਹੈ। ਉਹ ਦੋਵੇਂ ਸਫੈਦ ਗੇਂਦ ਦੀ ਕ੍ਰਿਕਟ (ਸੀਮਤ ਓਵਰਾਂ ਦੇ ਮੈਚ) ਵਿਚ ਸ਼ਾਨਦਾਰ ਹਨ।’’ ਟੈਸਟ ਤੇ ਟੀ-20 ਕੌਮਾਂਤਰੀ ਰੂਪ ਤੋਂ ਸੰਨਿਆਸ ਲੈ ਚੁੱਕੇ ਇਨ੍ਹਾਂ ਦੋਵਾਂ ਖਿਡਾਰੀਆਂ ਨੇ 2027 ਦੇ ਵਿਸ਼ਵ ਕੱਪ ਦੇ ਬਾਰੇ ਵਿਚ ਆਪਣੀਆਂ ਯੋਜਨਾਵਾਂ ਨੂੰ ਅਜੇ ਤੱਕ ਸਪੱਸ਼ਟ ਨਹੀਂ ਕੀਤਾ ਹੈ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ