Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

17 ਅਪ੍ਰੈਲ, 2026 05:00 PM

ਮੁੰਬਈ ਇੰਡੀਅਨਜ਼ ਦੇ ਪ੍ਰਸ਼ੰਸਕਾਂ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਟੀਮ ਦੇ ਮੁੱਖ ਕੋਚ ਮਾਹਿਲਾ ਜੈਵਰਧਨੇ ਨੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਦੀ ਇੰਜਰੀ ਬਾਰੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਉਨ੍ਹਾਂ ਦੀ ਸੱਟ ਗੰਭੀਰ ਨਹੀਂ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਿੰਗਜ਼ ਵਿਰੁੱਧ ਮੈਚ ਦੌਰਾਨ ਰੋਹਿਤ ਸ਼ਰਮਾ ਸੱਟ ਕਾਰਨ ਬਾਹਰ ਸਨ ਅਤੇ ਮੁੰਬਈ ਨੂੰ ਆਪਣੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ਵਿੱਚ ਲਗਾਤਾਰ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਕੋਚ ਜੈਵਰਧਨੇ ਨੇ ਸਪੱਸ਼ਟ ਕੀਤਾ ਕਿ ਟੀਮ ਪ੍ਰਬੰਧਨ ਰੋਹਿਤ 'ਤੇ ਜ਼ਿਆਦਾ ਦਬਾਅ ਨਹੀਂ ਪਾਉਣਾ ਚਾਹੁੰਦਾ ਕਿਉਂਕਿ ਟੂਰਨਾਮੈਂਟ ਅਜੇ ਸ਼ੁਰੂਆਤੀ ਦੌਰ ਵਿੱਚ ਹੈ। ਉਨ੍ਹਾਂ ਦੱਸਿਆ ਕਿ ਰੋਹਿਤ ਨੇ ਬੁੱਧਵਾਰ ਤੋਂ ਦੌੜਨਾ ਅਤੇ ਬੱਲੇਬਾਜ਼ੀ ਕਰਨਾ ਸ਼ੁਰੂ ਕਰ ਦਿੱਤਾ ਹੈ। ਟੀਮ ਹਰ ਰੋਜ਼ ਉਨ੍ਹਾਂ ਦੀ ਸਿਹਤ ਦਾ ਜਾਇਜ਼ਾ ਲੈ ਰਹੀ ਹੈ। ਹਾਲਾਂਕਿ ਕੋਚ ਨੇ ਵਾਪਸੀ ਦੀ ਕੋਈ ਪੱਕੀ ਤਾਰੀਖ ਨਹੀਂ ਦਿੱਤੀ ਪਰ ਇਹ ਜ਼ਰੂਰ ਕਿਹਾ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ ਅਤੇ ਉਹ ਜਲਦ ਹੀ ਮੈਦਾਨ 'ਤੇ ਨਜ਼ਰ ਆ ਸਕਦੇ ਹਨ।

 ਜ਼ਿਕਰਯੋਗ ਹੈ ਕਿ ਰੋਹਿਤ ਦੀ ਗੈਰ-ਮੌਜੂਦਗੀ ਵਿੱਚ ਮੁੰਬਈ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਪੰਜਾਬ ਕਿੰਗਜ਼ ਵਿਰੁੱਧ ਮੈਚ ਵਿੱਚ ਮੁੰਬਈ ਦੇ ਸਲਾਮੀ ਬੱਲੇਬਾਜ਼ ਕੁਇੰਟਨ ਡਿਕੌਕ ਦੇ ਤੇਜ਼ ਸੈਂਕੜੇ ਦੇ ਬਾਵਜੂਦ ਟੀਮ 196 ਦੌੜਾਂ ਦਾ ਬਚਾਅ ਨਹੀਂ ਕਰ ਸਕੀ। ਪੰਜਾਬ ਲਈ ਪ੍ਰਭਸਿਮਰਨ ਸਿੰਘ (ਅਜੇਤੂ 80) ਅਤੇ ਕਪਤਾਨ ਸ਼੍ਰੇਅਸ ਅਈਅਰ (66) ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਮੁੰਬਈ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਪੰਜਾਬ ਕਿੰਗਜ਼ ਅੰਕ ਸੂਚੀ ਵਿੱਚ ਸਿਖਰ 'ਤੇ ਪਹੁੰਚ ਗਈ ਹੈ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ