Wednesday, March 25, 2026
BREAKING
PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ ਸਮੇਤ ਦਿੱਤੀ ਖ਼ਾਸ ਸਹੂਲਤ ਮਿਡਲ ਈਸਟ ਦੇ ਹਾਲਾਤ 'ਤੇ ਕੇਂਦਰ ਨੇ ਬੁਲਾਈ ਸਰਵ-ਪਾਰਟੀ ਮੀਟਿੰਗ, TMC ਵੱਲੋਂ ਬੈਠਕ ਦਾ ਬਾਈਕਾਟ ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਲਈ ਕੀਤੀ ਇਹ ਅਪੀਲ SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼ LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ ਰਿਹਾ ਗੈਸ ਜੰਗ ਵਿਚਾਲੇ ਭਾਰਤ 'ਚ ਲੱਗੇਗਾ ਲਾਕਡਾਊਨ!, ਕੋਰੋਨਾ ਵਰਗੀ ਤਿਆਰੀ...PM ਮੋਦੀ ਦੇ ਬਿਆਨ ਨੂੰ ਇੰਝ ਸਮਝੋ ਵੱਡੀ ਖ਼ਬਰ : ਦੇਸ਼ ਨੂੰ ਮਿਲਣਗੇ 100 ਨਵੇਂ ਏਅਰਪੋਰਟ, ਕੇਂਦਰ ਸਰਕਾਰ ਨੇ ਕੀਤਾ ਐਲਾਨ 8ਵੇਂ ਤਨਖਾਹ ਕਮਿਸ਼ਨ 'ਤੇ ਵੱਡਾ ਅਪਡੇਟ: ਕੇਂਦਰੀ ਮੁਲਾਜ਼ਮਾਂ ਦੀ ਲੱਗੇਗੀ ਲਾਟਰੀ! DA 60% ਤੱਕ ਪਹੁੰਚਣ ਦੀ ਉਮੀਦ ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ, ਡਾਕਟਰਾਂ ਨੇ ਨਿਗਰਾਨੀ 'ਚ ਹੋ ਰਿਹਾ ਇਲਾਜ, ਹਾਲਤ ਸਥਿਰ ਅੱਜ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ, ਅਗਲੀ ਵਾਰ ਨਾਗਰਿਕਤਾ ਖੋਹ ਲੈਣਗੇ: ਮਮਤਾ ਬੈਨਰਜੀ

ਪੰਜਾਬ

ਰੋਜ਼ਗਾਰ ਦੇ ਖੇਤਰ ‘ਚ ਵਧੀਆ ਭੂਮਿਕਾ ਨਿਭਾਅ ਰਹੀ ਹੈ ਰੋਜ਼ਗਾਰ ਬਿਊਰੋ ਦੀ ਮੋਬਾਇਲ ਐਪ

ਰੋਜ਼ਗਾਰ ਦੇ ਖੇਤਰ ‘ਚ ਵਧੀਆ ਭੂਮਿਕਾ ਨਿਭਾਅ ਰਹੀ ਹੈ ਰੋਜ਼ਗਾਰ ਬਿਊਰੋ ਦੀ ਮੋਬਾਇਲ ਐਪ

25 ਮਾਰਚ, 2026 06:40 PM

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੇ ਰੋਜ਼ਗਾਰ ਸੰਬਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ।
ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਰੋਜ਼ਗਾਰ ਮੋਬਾਇਲ ਐਪ ਲੋਕਾਂ ਨੂੰ ਰੋਜ਼ਗਾਰ ਦੇ ਮੌਕਿਆਂ ਪ੍ਰਤੀ ਜਾਗਰੂਕ ਕਰਨ ਵਿਚ ਸਾਰਥਕ  ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਪ੍ਰਾਈਵੇਟ ਅਤੇ ਸਰਕਾਰੀ ਨੌਕਰੀਆਂ ਨੂੰ ਇਸ ਐਪ 'ਤੇ ਚੜ੍ਹਾਇਆ ਜਾਂਦਾ ਹੈ। ਇਸ ਤੋਂ ਇਲਾਵਾ ਘੱਟ ਪੜ੍ਹੇ-ਲਿਖੇ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਕੋਰਸਾਂ ਵਿੱਚ ਦਾਖ਼ਲਾ ਦੇਣ ਲਈ ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੇ ਵਾਸਤੇ ਲੋਨ ਲੈਣ ਦੇ ਲਈ ਸੁਵਿਧਾ ਵੀ ਦੇ ਰਿਹਾ ਹੈ। ਹੁਣ ਤੱਕ ਇਸ ਰੋਜ਼ਗਾਰ ਮੋਬਾਇਲ ਐਪ ਨੂੰ ਵੱਡੀ ਗਿਣਤੀ ਵਿੱਚ ਪ੍ਰਾਰਥੀ ਡਾਊਨਲੋਡ ਕਰ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੇ ਨੌਜਵਾਨ ਇਸ ਐਪ ਦੀ ਮਦਦ ਨਾਲ ਨੌਕਰੀਆਂ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਰੋਜ਼ਗਾਰ ਮੋਬਾਇਲ ਐਪ ਬਹੁਤ  ਵਧੀਆ ਕਾਰਗੁਜ਼ਾਰੀ ਦੇ ਰਹੀ ਹੈ, ਪਿਛਲੇ ਕੁਝ ਸਮੇਂ ਤੋਂ ਇਸ ਰੋਜ਼ਗਾਰ ਮੋਬਾਇਲ ਐਪ ਦੀ ਮਦਦ ਨਾਲ ਬਹੁਤ ਸਾਰੀਆਂ ਨਾਮੀ ਪ੍ਰਾਈਵੇਟ ਕੰਪਨੀਆਂ ਅਤੇ ਨਾਮੀ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਵੈੱਲ-ਐਜੂਕੇਟਿਡ ਬੱਚਿਆਂ ਨੇ ਵਧੀਆ ਸਾਲਾਨਾ ਪੈਕੇਜ ਤੇ ਨੌਕਰੀਆਂ ਦਿਵਾਉਣ ਵਿੱਚ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਉਹ ਨੌਜਵਾਨ ਜਿਹੜੇ ਦੂਰ-ਦੁਰਾਡੇ ਏਰੀਏ ਨਾਲ ਸਬੰਧ ਰੱਖਦੇ ਸਨ ,ਜਿਵੇਂ ਕਿ ਕੰਢੀ ਏਰੀਏ ਦੇ ਪ੍ਰਾਰਥੀ, ਜਿਹੜੇ ਕਿ ਇਸ ਦਫਤਰ ਤੱਕ ਨਹੀਂ ਪਹੁੰਚ ਸਕਦੇ ਸਨ, ਉਹ ਨੌਜਵਾਨ ਵੀ ਘਰ ਬੈਠੇ ਹੀ ਆਪਣੇ ਮੋਬਾਇਲ ਫੋਨ ਤੋਂ ਰੋਜ਼ਗਾਰ ਦਫਤਰ ਹੁਸ਼ਿਆਰਪੁਰ ਨਾਲ ਜੁੜ ਗਏ ਹਨ। ਉਨ੍ਹਾਂ ਹੁਸ਼ਿਆਰਪੁਰ ਜਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਦਫ਼ਤਰ ਦੀ ਰੋਜ਼ਗਾਰ ਮੋਬਾਇਲ ਐਪ ਡੀਬੀਈਈ ਆਨਲਾਈਨ ਨੂੰ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਨ ਅਤੇ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਅਤੇ ਇਸ ਐਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼

SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਟੀ.ਬੀ. ਦੀ ਬਿਮਾਰੀ ਇਲਾਜਯੋਗ, ਜਾਗਰੂਕਤਾ ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਰੋਕਥਾਮ ਸੰਭਵ : ਡਾ ਸਤਵਿੰਦਰਪਾਲ ਸਿੰਘ 

ਟੀ.ਬੀ. ਦੀ ਬਿਮਾਰੀ ਇਲਾਜਯੋਗ, ਜਾਗਰੂਕਤਾ ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਰੋਕਥਾਮ ਸੰਭਵ : ਡਾ ਸਤਵਿੰਦਰਪਾਲ ਸਿੰਘ 

ਮੂੰਹ ਦੀ ਸਿਹਤ ਨੂੰ ਨਜ਼ਰਅੰਦਾਜ਼ ਕਰਨਾ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ : ਡਾ. ਜਸਵਿੰਦਰ ਸਿੰਘ

ਮੂੰਹ ਦੀ ਸਿਹਤ ਨੂੰ ਨਜ਼ਰਅੰਦਾਜ਼ ਕਰਨਾ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ : ਡਾ. ਜਸਵਿੰਦਰ ਸਿੰਘ

31 ਮਾਰਚ ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ’ਤੇ ਜ਼ਿਲ੍ਹੇ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ

31 ਮਾਰਚ ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ’ਤੇ ਜ਼ਿਲ੍ਹੇ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ

ਜ਼ਿਲ੍ਹੇ ਵਿੱਚ ਵਿਆਹ ਵਾਲੇ ਦਿਨ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦੀ ਮਨਾਹੀ

ਜ਼ਿਲ੍ਹੇ ਵਿੱਚ ਵਿਆਹ ਵਾਲੇ ਦਿਨ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦੀ ਮਨਾਹੀ

ਸੁਨਾਮ ‘ਚ ਅੰਡਰ ਬ੍ਰਿਜ ਖੁੱਲ੍ਹਣ ਨਾਲ ਲੋਕਾਂ ਨੂੰ ਰਾਹਤ, ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਅਮਨ ਅਰੋੜਾ ਦਾ ਧੰਨਵਾਦ

ਸੁਨਾਮ ‘ਚ ਅੰਡਰ ਬ੍ਰਿਜ ਖੁੱਲ੍ਹਣ ਨਾਲ ਲੋਕਾਂ ਨੂੰ ਰਾਹਤ, ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਅਮਨ ਅਰੋੜਾ ਦਾ ਧੰਨਵਾਦ