Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

19 ਮਈ, 2026 06:39 PM

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਵੀਅਤਨਾਮ ਦੀ ਰਾਜਧਾਨੀ ਹਨੋਈ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੇ ਹਮਰੁਤਬਾ, ਵੀਅਤਨਾਮ ਦੇ ਰਾਸ਼ਟਰੀ ਰੱਖਿਆ ਮੰਤਰੀ ਜਨਰਲ ਫਾਨ ਵਾਨ ਜਿਆਂਗ ਨਾਲ ਮੰਤਰੀ ਪੱਧਰ ਦੀ ਦੁਵੱਲੀ ਬੈਠਕ ਕੀਤੀ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਹਾਲ ਹੀ ਵਿੱਚ ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦੀ ਨਵੀਂ ਦਿੱਲੀ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਨੇ ਆਪਣੇ ਸਬੰਧਾਂ ਨੂੰ 'ਵਿਆਪਕ ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਵਧਾਇਆ ਹੈ।

ਰਣਨੀਤਕ ਰੱਖਿਆ ਸਹਿਯੋਗ ਅਤੇ ਸਾਂਝਾ ਉਤਪਾਦਨ
 ਇਸ ਦੌਰੇ ਦਾ ਮੁੱਖ ਉਦੇਸ਼ ਫੌਜੀ ਸਾਜ਼ੋ-ਸਾਮਾਨ ਦੇ ਸਾਂਝੇ ਉਤਪਾਦਨ ਸਮੇਤ ਰਣਨੀਤਕ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਸ ਯਾਤਰਾ ਦਾ ਮੁੱਖ ਮਕਸਦ ਰੱਖਿਆ ਉਦਯੋਗਿਕ ਭਾਈਵਾਲੀ ਨੂੰ ਵਧਾਉਣਾ, ਸਮੁੰਦਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਬਣਾਈ ਰੱਖਣਾ ਹੈ। ਅਧਿਕਾਰੀਆਂ ਮੁਤਾਬਕ ਦੋਵੇਂ ਆਗੂ ਫੌਜੀ ਸਾਜ਼ੋ-ਸਾਮਾਨ ਦੇ ਸਾਂਝੇ ਵਿਕਾਸ 'ਤੇ ਵੀ ਵਿਆਪਕ ਚਰਚਾ ਕਰਨਗੇ।

ਦੱਖਣੀ ਚੀਨ ਸਾਗਰ ਤੇ ਅੰਤਰਰਾਸ਼ਟਰੀ ਕਾਨੂੰਨ
 ਵੀਅਤਨਾਮ ਤੋਂ ਬਾਅਦ ਰਾਜਨਾਥ ਸਿੰਘ ਮੰਗਲਵਾਰ ਨੂੰ ਦੱਖਣੀ ਕੋਰੀਆ ਦੇ ਤਿੰਨ ਦਿਨਾਂ ਦੌਰੇ 'ਤੇ ਜਾਣਗੇ। ਇਨ੍ਹਾਂ ਦੌਰਿਆਂ ਦੌਰਾਨ ਦੱਖਣੀ ਚੀਨ ਸਾਗਰ ਦੀ ਮੌਜੂਦਾ ਸਥਿਤੀ 'ਤੇ ਵੀ ਚਰਚਾ ਹੋਣ ਦੀ ਉਮੀਦ ਹੈ, ਜਿੱਥੇ ਚੀਨ ਦੀਆਂ ਵਧਦੀਆਂ ਫੌਜੀ ਗਤੀਵਿਧੀਆਂ ਨੇ ਚਿੰਤਾ ਪੈਦਾ ਕੀਤੀ ਹੋਈ ਹੈ। ਭਾਰਤ ਸਮੇਤ ਕਈ ਲੋਕਤੰਤਰੀ ਦੇਸ਼ ਇਨ੍ਹਾਂ ਵਿਵਾਦਾਂ ਦੇ ਸ਼ਾਂਤੀਪੂਰਨ ਹੱਲ ਅਤੇ ਸਮੁੰਦਰੀ ਕਾਨੂੰਨਾਂ ਨਾਲ ਸਬੰਧਤ ਸੰਯੁਕਤ ਰਾਸ਼ਟਰ ਸੰਧੀ (UNCLOS) ਦੀ ਪਾਲਣਾ ਕਰਨ 'ਤੇ ਜ਼ੋਰ ਦਿੰਦੇ ਆ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ