Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦਿੱਤਾ ਤੋਹਫਾ, ਕੀਤੀਆਂ ਤਰੱਕੀਆਂ

07 ਅਗਸਤ, 2025 08:08 PM

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਦਿੱਤੀ ਗਈ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ ਦੇ ਦੋ ਲੈਕਚਰਾਰ ਸ਼ਾਮਲ ਹਨ।

ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬੈਂਸ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜਨੂੰਨ ਨਾਲ ਨੌਜਵਾਨਾਂ, ਜਿਨ੍ਹਾਂ ਨੇ ਅੱਗੇ ਚੱਲ ਕੇ ਦੇਸ਼ ਦੀ ਅਗਵਾਈ ਕਰਨੀ ਹੈ, ਨੂੰ ਇਸੇ ਤਰ੍ਹਾਂ ਪ੍ਰੇਰਿਤ ਅਤੇ ਸਿੱਖਿਅਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਕਰੀਅਰ ਵਿਚ ਇਹ ਵਾਧਾ ਉਨ੍ਹਾਂ ਨੂੰ ਆਪਣੇ ਲੰਮੇ ਤਜਰਬੇ ਅਤੇ ਦ੍ਰਿੜ੍ਹ ਵਚਨਬੱਧਤਾ ਨਾਲ ਵਿਦਿਆਰਥੀਆਂ ਦੇ ਬੌਧਿਕ ਅਤੇ ਨਿੱਜੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰੇਗਾ। ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਇਕ ਅਜਿਹਾ ਵਿਦਿਅਕ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਵਿਦਿਆਰਥੀਆਂ ਦੀ ਸਫ਼ਲਤਾ ਅਤੇ ਸਿੱਖਿਅਕਾਂ ਦੇ ਪੇਸ਼ੇਵਰ ਵਿਕਾਸ ਦੋਵਾਂ ਲਈ ਅਨੁਕੂਲ ਹੋਵੇ।

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'