Monday, February 23, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

23 ਫ਼ਰਵਰੀ, 2026 07:38 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਤਿਉਹਾਰਾਂ ਦੇ ਮੌਸਮ ਅਤੇ ਛੁੱਟੀਆਂ ਦੌਰਾਨ ਹਵਾਈ ਕਿਰਾਏ 'ਚ ਵਾਧੇ 'ਤੇ ਚਿੰਤਾ ਜਤਾਈ ਹੈ। ਜੱਜ ਵਿਕਰਮ ਨਾਥ ਅਤੇ ਸੰਦੀਪ ਮੇਹਤਾ ਦੀ ਬੈਂਚ ਨੇ ਸੋਮਵਾਰ ਨੂੰ ਹਵਾਈ ਕਿਰਾਏ 'ਚ ਵਾਧੇ ਨੂੰ ਕੰਟਰੋਲ ਕਰਨ ਲਈ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ। ਫੈਡਰੇਸ਼ਨ ਆਫ ਇੰਡੀਅਨ ਏਅਰਲਾਈਨਜ਼ (FIA) ਨੇ ਮਾਮਲੇ 'ਚ ਸ਼ਾਮਲ ਹੋਣ ਦੀ ਮੰਗ ਕੀਤੀ ਪਰ ਅਦਾਲਤ ਨੇ ਫਿਲਹਾਲ ਇਹ ਕਹਿੰਦੇ ਹੋਏ ਮਨ੍ਹਾ ਕਰ ਦਿੱਤਾ ਕਿ ਇਸ 'ਤੇ ਬਾਅਦ 'ਚ ਵਿਚਾਰ ਕੀਤਾ ਜਾ ਸਕਦਾ ਹੈ।

ਅਦਾਲਤ ਦੇ ਸਾਹਮਣੇ ਦਾਇਰ ਪਟੀਸ਼ਨ ਅਨੁਸਾਰ, ਹਵਾਈ ਯਾਤਰਾ ਹੁਣ ਲੱਖਾਂ ਲੋਕਾਂ ਲਈ ਇਕ 'ਲਗਜ਼ਰੀ ਨਹੀਂ ਸਗੋਂ ਇਕ ਜ਼ਰੂਰੀ ਸੇਵਾ' ਹੈ। ਇਸ 'ਚ ਕੇਂਦਰ ਸਰਕਾਰ ਅਤੇ ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (DGCA) ਨੂੰ ਹਵਾਈ ਕਿਰਾਏ ਤੈਅ ਕਰਨ, ਕੀਮਤਾਂ 'ਚ ਵਾਧੇ ਨੂੰ ਕੰਟਰੋਲ ਕਰਨ ਅਤੇ ਸਮਾਨ ਅਤੇ ਵਾਧੂ ਖਰਚਿਆਂ ਨੂੰ ਨਿਯਮਿਤ ਕਰਨ ਲਈ ਜ਼ਰੂਰੀ ਨਿਯਮ ਬਣਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕਰਦੀ ਹੈ। ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਧੀਕ ਸਾਲਿਸੀਟਰ ਜਨਰਲ ਅਨਿਲ ਕੌਸ਼ਿਕ ਨੇ ਕਿਹਾ ਕਿ ਸਰਕਰਾ ਇਸ ਮੁੱਦੇ ਨੂੰ ਤਰਜੀਹ ਦੇ ਤੌਰ 'ਤੇ ਦੇਖ ਰਹੀ ਹੈ ਅਤੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰੇਗੀ। ਇਸ ਤੋਂ ਬਾਅਦ, ਅਦਾਲਤ ਨੇ ਸੁਣਵਾਈ 20 ਮਾਰਚ ਤੱਕ ਟਾਲ ਦਿੱਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

'ਇਸ ਵਾਰ ਬੀਜੇਪੀ ਸਰਕਾਰ...' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਲਿਖੀ ਖੁੱਲ੍ਹੀ ਚਿੱਠੀ

'ਇਸ ਵਾਰ ਬੀਜੇਪੀ ਸਰਕਾਰ...' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਲਿਖੀ ਖੁੱਲ੍ਹੀ ਚਿੱਠੀ