Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਲਗਾਤਾਰ ਵਧ ਰਿਹਾ ਪੰਜਾਬ ਭਾਜਪਾ ਦਾ ਪਰਿਵਾਰ, 27 'ਚ ਸਾਡੀ ਹੀ ਬਣੇਗੀ ਸਰਕਾਰ: ਪਰਨੀਤ ਕੌਰ

14 ਜਨਵਰੀ, 2026 06:56 PM

ਸ੍ਰੀ ਮੁਕਤਸਰ ਸਾਹਿਬ : ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਥ ਦੇ ਸਦਕਾ 2027 ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। 

ਪਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੈ ਕਿ ਭਾਜਪਾ ਦੀ ਲੀਡਰਸ਼ਿਪ 40 ਮੁਕਤਿਆਂ ਦੀ ਯਾਦ ਵਿਚ ਲਗਾਏ ਗਏ ਮਾਘੀ ਮੇਲੇ ਮੌਕੇ ਗੁਰੂ ਸਾਹਿਬ ਅੱਗੇ ਸੀਸ ਨਿਵਾਉਣ ਲਈ ਇੱਥੇ ਪਹੁੰਚੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ। ਇਸ ਮੌਕੇ ਤਰੁਣ ਚੁੱਘ, ਸੁਨੀਲ ਜਾਖੜ, ਇਕਬਾਲ ਸਿੰਘ ਲਾਲਪੁਰਾ ਸਣੇ ਭਾਜਪਾ ਦੇ ਹੋਰ ਕਈ ਵੱਡੇ ਲੀਡਰ ਮੌਜੂਦ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ