Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਲਲਿਤ ਮੋਹਣ ਪਾਠਕ ਨੇ 69ਵੀ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ

ਲਲਿਤ ਮੋਹਣ ਪਾਠਕ ਨੇ 69ਵੀ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ

14 ਅਕਤੂਬਰ, 2025 04:53 PM

ਨਵਾਂਸ਼ਹਿਰ  (ਮਨੋਰੰਜਨ ਕਾਲੀਆ) : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ 69ਵੀ  ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2025/2026 ਦਾ ਅਗਾਜ਼ ਸ਼ੂਰੂ ਕੀਤਾ ਜਾ ਚੁੱਕਾ ਹੈ। ਆਮ ਆਦਮੀ ਪਾਰਟੀ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਸ੍ਰੀ ਲਲਿਤ ਮੋਹਨ ਪਾਠਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਖੇਡਾਂ ਦੀ ਸ਼ੁਰੁਆਤ ਕਰਵਾਈ ਜਾ ਚੁੱਕੀ  ਹੈ ਜਿਸ ਦਾ ਉਦਘਾਟਨ ਅੱਜ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀ ਇਹ ਪਹਿਲ ਕੇ ਪੰਜਾਬ ਦੇ ਸਾਰੇ ਸਕੂਲਾਂ ਦੇ ਛੋਟੇ ਬੱਚਿਆਂ ਤੋਂ ਲੈ ਕੇ ਵੱਡੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਚੰਗੀ ਸਿਹਤ ਬਣਾਉਣ ਲਈ ਇਹ ਖੇਡਾਂ ਕਰਵਾਈਆਂ ਜਾਣੀਆ ਜ਼ਰੂਰੀ ਹਨ ।  ਪੰਜਾਬ ਦੇ ਸਰਕਾਰੀ ਸਕੂਲਾਂ ਦੇ ਖਿਡਾਰੀਆਂ ਨੇ ਸਕੂਲ ਲੈਬਲ ਤੋਂ ਉਠ ਕੇ ਅਕੈਡਮੀਆਂ ਤੱਕ  ਫਿਰ ਨੈਸ਼ਨਲ ਲੈਂਬਰ ਤੋਂ ਅੰਤਰ ਰਾਸ਼ਟਰੀ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੇ ਸਕੂਲ ਅਤੇ ਆਪਣੇ ਮਾਂ ਬਾਪ ਦਾ ਰੋਸ਼ਨ ਕੀਤਾ।
ਇਸ ਮੌਕੇ ਤੇ ਨਵਾਂਸ਼ਹਿਰ ਦੇ ਸਿਖਿਆ ਅਫਸਰ ਮੈਡਮ ਅਨੀਤਾ ਸ਼ਰਮਾ, ਡਿਪਟੀ ਡੀ ਉ ਲਖਵੀਰ ਅਤੇ ਹੋਰ ਟੀਚਰ ਸਹਿਬਾਨ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਬਲਜਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਰਾਣਾ, ਬਲਿਹਾਰ ਸਿੰਘ,ਕਰਨ ਦੱਤਾ ਆਦਿ ਮੌਜੂਦ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ