Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਲਲਿਤ ਮੋਹਨ ਪਾਠਕ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਦਿੱਤਾ ਭਰੋਸਾ

25 ਸਤੰਬਰ, 2025 05:53 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨਵਾਂਸ਼ਹਿਰ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਜੋ ਕਈ ਦਿਨਾਂ ਤੋਂ ਚੱਲ ਰਹੀ ਸੀ। ਜੋ ਆਪਣੀਆਂ ਮੁੱਖ ਮੰਗਾਂ ਪੂਰੀਆਂ ਕਰਵਾਉਣ ਲਈ  ਧਰਨੇ ਤੇ ਬੈਠੇ ਸਨ। ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਲਲਿਤ ਮੋਹਨ ਪਾਠਕ ਨੇ ਦੱਸਿਆ ਕਿ ਨਵਾਂਸ਼ਹਿਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜੋ ਕਰੀਬ ਇਕ ਹਫਤੇ ਤੋਂ ਲਗਾਤਾਰ ਚੱਲ ਰਹੀ ਸੀ। ਸਫਾਈ ਕਰਮਚਾਰੀਆਂ ਤੋਂ ਮੰਗ ਪੱਤਰ ਲਿਆ ਗਿਆ ਹੈ ਅਤੇ  ਭਰੋਸਾ ਦਿਵਾਇਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਤੋਂ ਟਾਇਮ ਲੈ ਕੇ ਮਿਲਣਗੇ ਅਤੇ ਮੁੱਖ ਮੰਤਰੀ ਸਾਹਿਬ ਨਾਲ ਨੂੰ ਮਿਲ ਕੇ ਉਨ੍ਹਾਂ ਦੀਆਂ ਮੁੱਖ ਮੰਗਾਂ ਪੂਰੀਆਂ ਕਰਨ ਲਈ ਗੱਲਬਾਤ ਕਰਨਗੇ। ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਿੱਚ ਕੋਈ ਕਸਰ ਨਹੀਂ ਛੱਡਣਗੇ। ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਤਿਉਹਾਰਾਂ ਦੇ ਦਿਨ ਜਿਵੇਂ ਨਰਾਤਿਆੱ ਦੇ ਦਿਨ ਚੱਲ ਰਹੇ ਹਨ ਅੱਗੇ ਦੁਸਿਹਰਾ, ਵਰਤ , ਦਿਵਾਲੀ ਨੇੜੇ ਆ ਰਹੇ ਹਨ । ਸ਼ਹਿਰ ਦੀ ਸਫਾਈ ਦਾ ਖਾਸ ਧਿਆਨ ਰੱਖਣ ਕਿਉਂਕਿ ਅਗਰ ਸਫਾਈ ਦਾ ਧਿਆਨ ਨਹੀਂ ਦੇਣਗੇ ਤਾਂ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗ ਜਾਣਗੇ। ਬਿਮਾਰੀਆਂ ਫੈਲਣ ਦਾ ਡਰ ਹੋ ਸਕਦਾ ਹੈ।ਇਸ ਮੌਕੇ ਤੇ ਨਗਰ ਕੌਂਸਲ ਦੀ ਪ੍ਰਧਾਨ ਸ੍ਰੀਮਤੀ ਬਲਵਿੰਦਰ ਕੌਰ,ਗਗਨ ਅਗਨੀਹੋਤਰੀ ਚੈਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਡਾਕਟਰ ਕਮਲ ਐਮ ਸੀ, ਲੰਬੜਦਾਰ ਬਲਵਿੰਦਰ ਸਿੰਘ, ਕਰਨ ਦੱਤਾ ਅਤੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਪ੍ਰਧਾਨ ਸੱਤਪਾਲ, ਸੂਰਜ਼ ਗਿੱਲ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'