Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਲਹਿਰਾ ਮੁਨਕ ਭੱਠਾ  ਐਸੋਸੀਏਸ਼ਨ ਦੀ ਮੀਟਿੰਗ ਸੁਨਾਮ ਦੇ ਬੀ.ਬੀ  ਗ੍ਰੈਂਡ ਹੋਟਲ ਵਿਖੇ ਹੋਈ.... 

05 ਮਾਰਚ, 2026 05:59 PM
 
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਬੀ.ਬੀ ਗ੍ਰੈੰਡ  ਹੋਟਲ ਵਿਖੇ ਲਹਿਰਾ ਮੁਨਕ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਦੀ ਅਗਵਾਈ ਦੇ ਵਿੱਚ ਭੱਠਾ ਐਸੋਸੀਏਸ਼ਨ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਭੱਠਾ ਮਾਲਕ ਇਕੱਠਾ ਹੋਏ।
ਭਾਰਤ ਭੂਸ਼ਣ ਅਤੇ ਰਾਧਾ ਗੋਇਲ ਵੱਲੋਂ ਇਸ ਮੀਟਿੰਗ ਦੇ ਸਾਰੇ ਇੰਤਜ਼ਾਮ ਕੀਤੇ ਗਏ। ‌ਇਸ ਮੌਕੇ ਅਸ਼ਵਨੀ ਕੁਮਾਰ ਆਸ਼ੂ ਨੇ ਕਿਹਾ ਕਿ ਕੋਲੇ ਦੀਆਂ ਵਧੀਆ ਕੀਮਤਾਂ ਦੇ ਕਾਰਨ ਇੱਟਾਂ ਦੇ ਰੇਟਾਂ ਦੇ ਵਿੱਚ ਵੀ ਵਾਧਾ ਹੋ ਸਕਦਾ ਹੈ ਜਿਸ ਨੂੰ ਲੈ ਕੇ ਜਿੱਥੇ ਭੱਠਾ ਮਾਲਕਾਂ ਦਾ ਨੁਕਸਾਨ ਹੋ ਰਿਹਾ ਉੱਥੇ ਹੀ ਆਮ ਲੋਕਾਂ ਦਾ ਵੀ ਕਾਫੀ ਨੁਕਸਾਨ ਹੋਵੇਗਾ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਭੱਠਾ ਉਦਯੋਗ ਦਾ ਕਾਫੀ ਨੁਕਸਾਨ ਚੱਲ ਰਿਹਾ ਹੈ।
 
ਉਹਨਾਂ ਨੇ ਕਿਹਾ ਕਿ 20 ਦਿਨਾਂ ਦੇ ਵਿੱਚ 5000 ਰੁਪਏ  ਟਨ ਦੇ ਰੇਟ ਦੇ ਵਿੱਚ ਵਾਧਾ ਹੋਇਆ ਹੈ ਜਿਸ ਕਾਰਨਾਂ ਵਾਲੇ ਸਮੇਂ ਦੇ ਵਿੱਚ ਇੱਟਾਂ ਦਾ ਰੇਟ 8000 ਤੋਂ 9000 ਪ੍ਰਤੀ ਹਜਾਰ ਹੋ ਸਕਦਾ ਹੈ ਜਿਸ ਦਾ ਖਾਮਿਆਜਾ  ਲੋਕਾਂ ਨੂੰ ਭੁਗਤਣਾ ਪੈ ਸਕਦਾ ਹੈ ਉਹਨਾਂ ਨੇ ਸਰਕਾਰ ਨੂੰ ਕਿਹਾ ਕਿ ਇਸ ਵਿੱਚ ਦਖਲ ਕਰ ਕੋਲੇ ਦੇ ਰੇਟਾਂ ਦੇ ਵਿੱਚ ਲਗਾਤਾਰ ਹੋ ਰਹੈ ਵਾਧੇ   ਨੂੰ ਖਤਮ ਕਰੇ, ਕੋਲੇ ਦੇ ਵਧ ਰਹੇ ਰੇਟਾਂ ਦੇ ਕਾਰਨ ਭੱਠਾ ਮਾਲਕਾਂ ਦਾ ਧੂਆਂ ਨਿਕਲਿਆ ਹੋਇਆ ਹੈ। 
 
ਇਸ ਮੌਕੇ ਉਹਨਾਂ ਨੇ ਕਿਹਾ ਕਿ ਭੱਠਾ ਉਦਯੋਗ  ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਚਾਹੇ ਉਹ ਜੀਐਸਟੀ ਨੂੰ ਲੈ ਕੇ ਹੋਵੇ ਯਾ  ਉਹ ਕੋਲਾ ਮਾਫੀਆ ਨੂੰ ਲੈ ਕੇ ਹੋਵੇ ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਵੱਲ ਧਿਆਨ ਦੇ ਕੇ ਭੱਠਾ ਨੂੰ ਮਾਈਨਿੰਗ ਦੇ ਵਿੱਚੋਂ ਵੀ ਬਾਹਰ ਕੱਢਣਾ ਚਾਹੀਦਾ ਹੈ ਅਤੇ ਭੱਠਾ ਮਾਲਕਾਂ ਦੇ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਭੱਠੇ ਦੇ ਨਾਲ ਵੱਡੀ ਗਿਣਤੀ ਵਿੱਚ ਜਿੱਥੇ ਮਜ਼ਦੂਰ ਵਰਗ ਜੁੜਿਆ ਹੁੰਦਾ ਹੈ ਉੱਥੇ ਹੀ ਰੇਟਾਂ ਦੇ ਵਧਣ ਦੇ ਨਾਲ ਵਿਕਾਸ ਕਾਰਜਾਂ ਚ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 
ਇਸ ਮੌਕੇ ਸਾਰੇ ਆਏ ਭੱਠਾ ਮਾਲਕਾਂ ਦਾ ਭਾਰਤ ਭੂਸ਼ਣ ਜੀ ਵੱਲੋਂ  ਜੀ ਆਇਆਂ ਨੂੰ ਆਖਿਆ ਗਿਆ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਭੱਠਿਆਂ ਨੂੰ ਆ ਰਹੀ ਮੁਸ਼ਕਿਲਾਂ ਨੂੰ ਲੈ ਕੇ ਸੰਘਰਸ਼ ਦੀ ਗੱਲ ਆਖੀ ਗਈ। 
ਇਸ ਮੌਕੇ ਦੀਪੂ,ਸਨੀ,  ਭੀਮ, ਕਰਮਜੀਤ ਮੁਨਕ,  ਸੋਨੂ, ਅਜੀਤ, ਰਾਧੇ, ਬਲਰਾਜ, ਹਨੀ, ਸੰਜੇ, ਜੀਵਨ ਆਦਿ ਸੀ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ