Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਲਾਂਡਰਾਂ ਖਰੜ ਰੋਡ ਅਤੇ ਸ਼ਿਵਾਲਿਕ ਸਿਟੀ ਦੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਸੜਕਾਂ ਤੇ ਭਾਜਪਾ, ਸ਼ਾਂਤਮਈ ਪ੍ਰਦਰਸ਼ਨ ਕਰਕੇ ਦਿੱਤੀ ਚੇਤਾਵਨੀ

13 ਅਗਸਤ, 2025 07:40 PM

ਖਰੜ (ਪ੍ਰੀਤ ਪੱਤੀ) : ਭਾਜਪਾ ਦੇ ਸੂਬਾ ਦਫਤਰ ਸਹਿ ਖਜਾਨਚੀ ਅਤੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਅਤੇ ਭਾਜਪਾ ਮੰਡਲ ਪ੍ਰਧਾਨ ਖਰੜ ਰਾਕੇਸ਼ ਗੁਪਤਾ ਨੇ ਸ਼ਿਵਾਲਿਕ ਸਿਟੀ ਅਤੇ ਲਾਂਡਰਾਂ ਰੋਡ ਤੇ ਟੁੱਟੀਆਂ ਸੜਕਾਂ ਤੇ ਬਰਸਾਤੀ ਪਾਣੀ ਭਰਨ ਨਾਲ ਰੋਜਾਨਾ ਲੱਗਦੇ ਭਾਰੀ ਜਾਮ ਕਰਨ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਲਈ ਨਗਰ ਕੌਂਸਲ ਅਤੇ ਪ੍ਰਸਾਸਨ ਨੂੰ ਜਿੰਮੇਵਾਰ ਠਹਿਰਾਉਂਦਿਆਂ ਆਖਿਆ ਕਿ ਕਿੰਨੀ ਚਿੰਤਾ ਤੇ ਹੈਰਾਨੀ ਦੀ ਗੱਲ ਹੈ ਕਿ ਲੰਬੇ ਸਮੇਂ ਤੋਂ ਲੋਕਾਂ ਨੂੰ ਆ ਰਹੀ ਇਸ ਪਰੇਸ਼ਾਨੀ ਦਾ ਕੋਈ ਵੀ ਹੱਲ ਸਰਕਾਰ ਵੱਲੋਂ ਨਹੀਂ ਕੱਢਿਆ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਵਾਲਿਕ ਸਿਟੀ ਵਿਖੇ ਨਗਰ ਕੌਂਸਲ ਅਤੇ ਸੀਵਰੇਜ ਦੀ ਪਾਈਪਾਂ ਪਾਉਣ ਲਈ ਸੜਕਾਂ ਪੁੱਟੀਆਂ ਗਈਆਂ ਸਨ। ਪਰ ਲੰਮਾ ਸਮਾਂ ਬੀਤਣ ਉਪਰੰਤ ਵੀ ਇਥੇ ਪ੍ਰੀਮਿਕਸ ਨਹੀਂ ਪਾਇਆ ਗਿਆ। ਲਾਂਡਰਾਂ ਰੋਡ ਅਤੇ ਸ਼ਿਵਾਲਿਕ ਸਿਟੀ ਵਿੱਚ ਬਰਸਾਤੀ ਪਾਣੀ ਦੇ ਨਿਕਾਸ ਦਾ ਉਚਿਤ ਪ੍ਰਬੰਧ ਨਾ ਹੋਣ ਕਾਰਨ ਹਾਲਾਤ ਹੋਰ ਖਰਾਬ ਹੋ ਗਏ ਹਨ। ਖਰੜ ਲਾਂਡਰਾਂ ਹਾਈਵੇ ਤੇ ਉਹ ਵੱਡੇ ਵੱਡੇ ਟੋਏ ਪੈ ਗਏ ਹਨ , ਮੀਹ ਪੈਣ ਉਪਰੰਤ ਜਿੱਥੇ ਬਰਸਾਤੀ ਪਾਣੀ ਭਰ ਜਾਂਦਾ ਹੈ। ਸੜਕ ਤੇ ਗੱਡੀਆਂ ਫਸਣ ਨਾਲ ਲੰਬਾ ਜਾਮ ਲੱਗਣਾ ਰੋਜ਼ ਦਾ ਕੰਮ ਹੈ , ਜਿਸ ਕਾਰਨ ਰਾਹਗੀਰਾਂ ਅਤੇ ਸ਼ਿਵਾਲਿਕ ਸਿਟੀ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸ਼ਿਵਾਲਿਕ ਸਿਟੀ ਦੇ ਵਸਨੀਕਾਂ ਅਤੇ ਹੋਰਨਾਂ ਲੋਕਾਂ ਨੂੰ ਆਪਣੇ ਘਰ, ਦਫਤਰ, ਦੁਕਾਨਾਂ, ਹਸਪਤਾਲ, ਤੇ ਹੋਰਨਾਂ ਥਾਵਾਂ ਤੇ ਜਾਣ ਲਈ ਰੋਜ਼ਾਨਾ ਕਈ ਘੰਟੇ ਜਦੋ ਜਹਿਦ ਕਰਨੀ ਪੈਂਦੀ ਹੈ। ਰੋਜ਼ਾਨਾ ਇਥੇ ਐਬੂਲੈਂਸ ਫਸ ਜਾਂਦੀ ਹਨ ਤੇ ਮਰੀਜ਼ਾਂ ਦੀ ਜਾਨ ਖਤਰੇ ਵਿੱਚ ਪੈ ਜਾਂਦੀ ਹੈ। ਸਮੱਸਿਆ ਦੇ ਹੱਲ ਦੀ ਮੰਗ ਕੱਢਣ ਲਈ ਲੋਕ ਇੱਥੇ ਕਈ ਵਾਰ ਜਾਮ ਲਗਾ ਚੁੱਕੇ ਹਨ ਪਰ ਇਸ ਦੇ ਕੋਈ ਅਸਰ ਨਹੀਂ ਹੋਇਆ ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ