Sunday, August 16, 2026
BREAKING
ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ ਲਾਇਨਜ਼ ਕਲੱਬ ਖਰੜ ਵਲੋਂ ਆਜ਼ਾਦੀ ਦਿਹਾੜੇ ਮੋਕੇ ਕੀਤੀ ਗਈ ਸਵੱਛ ਪੀਣ ਵਾਲੇ ਪਾਣੀ ਦੀ ਸੇਵਾ। ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ... ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਪੰਜਾਬ

ਲਾਇਨਜ਼ ਕਲੱਬ ਖਰੜ ਵਲੋਂ ਆਜ਼ਾਦੀ ਦਿਹਾੜੇ ਮੋਕੇ ਕੀਤੀ ਗਈ ਸਵੱਛ ਪੀਣ ਵਾਲੇ ਪਾਣੀ ਦੀ ਸੇਵਾ।

16 ਅਗਸਤ, 2026 02:42 PM

ਪ੍ਰੀਤ ਪੱਤੀ

ਖਰੜ -  ਅੱਜ ਆਜ਼ਾਦੀ ਦਿਹਾੜੇ ਮੋਕੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਲਾਇਨਜ਼ ਕਲੱਬ ਖਰੜ ਵਲੋਂ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਕੀਤਾ ਗਿਆ। ਕਲੱਬ ਦੇ ਪ੍ਰੋਜੈਕਟ ਚੇਅਰਮੈਨ ਅਤੇ ਪੀ ਆਰ ਓ ਲਾਇਨ ਰੁਦਰਾਕਸ਼ ਗੁਪਤਾ ਨੇ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਸਵੱਛ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਦੀ ਸੇਵਾ ਨਿਭਾਈ ਗਈ , ਇਸ ਭਰਪੂਰ ਗਰਮੀ ਵਿਚ ਜਿਸ ਦਾ ਫਾਇਦਾ ਅਨਾਜ ਮੰਡੀ ਖਰੜ ਵਿਚ ਅਜਾਦੀ ਦਿਵਸ ਦੀ ਪਰੇਡ ਲਈ ਪੁਹੰਚੇ ਸਕੂਲੀ ਬੱਚੇ, ਅਧਿਆਪਕਾਂ ਤੇ ਸ਼ਹਿਰਵਾਸੀਆਂ ਨੇ ਲਿਆ। ਇਸ ਮੋਕੇ ਹੋਰਾਂ।ਤੋਂ ਇਲਾਵਾ ਕਲੱਬ ਦੇ ਹੀ ਸਾਬਕਾ ਜਿਲ੍ਹਾ ਗਵਰਨਰ ਲਾਇਨ ਪ੍ਰੀਤ ਕੰਵਲ ਸਿੰਘ ਸੈਣੀ, ਲਾਇਨ ਦਵਿੰਦਰ ਗੁਪਤਾ, ਜੋਨ ਚੇਅਰਮੈਨ ਲਾਇਨ ਨਵੀਨ ਗੁਪਤਾ, ਲਾਇਨ ਸਤਵਿੰਦਰ ਕੌਰ, ਲਾਇਨ ਬਲਵਿੰਦਰ ਸਿੰਘ, ਲਾਇਨ ਰਾਜੇਸ਼ ਗੁਪਤਾ ਸੀ ਏ, ਲਾਇਨ ਅਨਿਲ ਕੁਮਾਰ ਕਾਂਸਲ ਆਦਿ ਮਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ

ਅੰਬਿਕਾ ਗ੍ਰੀਨ ਖਰੜ ਵਿੱਚ 15 ਅਗਸਤ ਦਾ ਸ਼ਾਨਦਾਰ ਸਮਾਗਮ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

ਆਜ਼ਾਦੀ ਦਿਵਸ ਮੌਕੇ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ 1000 ਬੂਟਿਆਂ ਦੀ ਵੰਡ -ਵਾਤਾਵਰਣ ਸੰਭਾਲ ਦਾ ਲਿਆ ਸੰਕਲਪ

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

ਸਾਬਕਾ ਜਥੇਦਾਰ ਦੇ ਘਰ ਹੋਈ ਫਾਇਰਿੰਗ 'ਤੇ RP ਸਿੰਘ ਨੇ ਚੁੱਕੇ ਸਵਾਲ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾ ਕੇ ਨੀਟ ਦੇ ਸਫਲ ਬੱਚਿਆਂ ਨੂੰ ਕੀਤਾ ਸਨਮਾਨਿਤ     

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ

ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ