Sunday, July 05, 2026
BREAKING
ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼ ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ 6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਪੰਜਾਬ

ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ

05 ਜੁਲਾਈ, 2026 05:51 PM

ਖਰੜ (ਪ੍ਰੀਤ ਪੱਤੀ) : ਲਾਇਨਜ਼ ਕਲੱਬ ਖਰੜ ਵਲੋਂ ਵਾਤਾਵਰਨ ਦਾ ਸੰਤੁਲਨ ਕਾਇਮ ਰੱਖਣ ਲਈ ਅੱਜ ਆਰ ਐਸ ਵਿੱਲਾਸ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੇਲੇ ਦਾ ਬੂਟਾ ਲਗਾਕੇ ਕੀਤੀ। ਇਸ ਮੌਕੇ ਤੇ ਹਾਜਰ ਕਲੱਬ ਮੈਂਬਰ ਪੀ ਡੀ ਜੀ ਲਾਇਨ ਪ੍ਰੀਤ ਕੰਵਲ ਸਿੰਘ ਅਤੇ ਜ਼ੋਨ ਚੇਅਰਮੈਨ ਲਾਇਨ ਨਵੀਨ ਗੁਪਤਾ ਨੇ ਦੱਸਿਆ ਕਿ ਡਿਸਟ੍ਰਿਕਟ 321 ਐੱਫ ਵਿਚ 1 ਜੁਲਾਈ ਤੋਂ 5 ਜੁਲਾਈ ਤੱਕ ਡਿਸਟ੍ਰਿਕਟ ਦੇ 200 ਕਲੱਬਾਂ ਨੇ ਆਪਣੇ ਆਪਣੇ ਖੇਤਰ ਵਿਚ ਪੌਦੇ ਲਗਾਉਣ ਦਾ ਕੰਮ ਨੇਪਰੇ ਚੜਾਇਆ ਜਾ ਰਿਹਾ ਹੈ। ਕਲੱਬ ਦੇ ਪੀ ਆਰ ਓ ਲਾਇਨ ਰੁਦਰਾਕਸ਼ ਗੁਪਤਾ ਨੇ ਦੱਸਿਆ ਕਿ ਅੱਜ ਮੈਂਬਰਾ ਨੇ ਵੱਖ ਵੱਖ ਫਲਦਾਰ 21 ਪੌਦੇ ਲਗਾਏ। ਕਲੱਬ ਸੇਕ੍ਰੇਟਰੀ ਲਾਇਨ ਰਾਕੇਸ਼ ਗੁਪਤਾ ਨੇ ਦੱਸਿਆ ਕਿ ਅੱਜ ਦੇ ਪ੍ਰੋਜੈਕਟ ਵਿਚ ਲਗਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਮਾਲੀ ਦਾ ਪਰਬੰਧ ਕਰ ਲਿਆ ਗਿਆ ਹੈ। ਇਸ ਮੋਕੇ ਲਾਇਨ ਦਵਿੰਦਰ ਗੁਪਤਾ, ਲਾਇਨ ਰਾਜੇਸ਼ ਗੁਪਤਾ, ਲਾਇਨ ਪ੍ਰਭਜੋਤ ਸਿੰਘ, ਲਾਇਨ ਅਨਿਲ ਗੁਪਤਾ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼

ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼

ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ

ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ

ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ

ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ

ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ

ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ

ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ

ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ

ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ

ਏ.ਐੱਸ.ਆਈ. ਗੁਰਲਾਲ ਸਿੰਘ ਨੇ ਜੀਆਰਪੀ ਚੌਂਕੀ ਸੁਨਾਮ ਦੇ ਇੰਚਾਰਜ ਦਾ  ਅਹੁਦਾ ਸੰਭਾਲਿਆ 

ਏ.ਐੱਸ.ਆਈ. ਗੁਰਲਾਲ ਸਿੰਘ ਨੇ ਜੀਆਰਪੀ ਚੌਂਕੀ ਸੁਨਾਮ ਦੇ ਇੰਚਾਰਜ ਦਾ  ਅਹੁਦਾ ਸੰਭਾਲਿਆ 

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ

ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਦੀ ਸੱਸ ਮਾਂ ਦਾ ਦੇਹਾਂਤ