Sunday, October 04, 2026
BREAKING
• ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ • ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ • ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ • ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ • ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ • ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ • ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ • ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ • ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ

ਪੰਜਾਬ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

04 ਅਕਤੂਬਰ, 2026 06:24 PM

ਖਰੜ (ਪ੍ਰੀਤ ਪੱਤੀ) : ਲਾਇਨਸ ਕਲੱਬ ਖਰੜ ਉਮੰਗ ਵੱਲੋਂ ਅੱਜ ਨਜ਼ਦੀਕੀ ਪਿੰਡ ਬਜਹੇੜੀ ਵਿਖੇ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਅਤੇ ਇਲਾਜ ਕੈਂਪ ਲਗਾਇਆ ਗਿਆ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਕਲੱਬ ਦੇ ਡਾਇਰੈਕਟਰ ਸੁਭਾਸ਼ ਅਗਰਵਾਲ ਨੇ ਦੱਸਿਆ ਇਸ ਕੈਂਪ ਵਿੱਚ ਮਾਹਿਰ ਅੱਖਾਂ ਦੇ ਡਾਕਟਰਾਂ ਵੱਲੋਂ 120 ਦੇ ਕਰੀਬ ਮਰੀਜ਼ਾਂ ਦਾ ਚੈੱਕ-ਅੱਪ ਕੀਤਾ ਗਿਆ ਤੇ ਉਹਨਾਂ ਨੂੰ ਦਵਾਈਆਂ ਦਿੱਤੀਆਂ ਗਈਆਂ।
ਜਰੂਰਤ ਮੰਦ ਮਰੀਜ਼ਾਂ ਨੂੰ ਖਰੜ ਸਿਵਲ ਹਸਪਤਾਲ ਵਿਖੇ ਬੁਲਾਇਆ ਗਿਆ । ਜਿਨਾਂ ਦੇ ਆਉਣ ਵਾਲੇ ਦਿਨਾਂ 'ਚ ਅੱਖਾਂ ਦੇ ਮੁਫਤ ਆਪਰੇਸ਼ਨ ਕੀਤੇ ਜਾਣਗੇ

ਕੈਂਪ ਦਾ ਉਦਘਾਟਨ ਕਰਦਿਆਂ ਕਲੱਬ ਦੇ ਪ੍ਰਧਾਨ ਲਾਇਨ ਅਮਨਦੀਪ ਨੇ ਕਿਹਾ ਕਿ ਲਾਇੰਸ ਕਲੱਬ ਖਰੜ ਉਮੰਗ ਪਿਛਲੇ ਕਈ ਸਾਲਾਂ ਤੋਂ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਅੱਖਾਂ ਦੇ ਚੈਕ-ਅੱਪ ਅਤੇ ਆਪਰੇਸ਼ਨ ਕੈਂਪ ਲਗਾਉਂਦਾ ਆ ਰਿਹਾ ਹੈ ।
ਇਸ ਮੌਕੇ ਕਲੱਬ ਦੇ ਸਕੱਤਰ ਅਰੁਣ ਜਿੰਦਲ, ਕੈਸ਼ੀਅਰ ਨਰੇਸ਼ ਸਿੰਗਲਾ, ਪ੍ਰੋਜੈਕਟ ਚੇਅਰਮੈਨ ਅਮਨਦੀਪ ਸਿੰਘ ਮਾਨ, ਸੁਖਬੀਰ ਰਾਣਾ, ਰਾਮ ਗੋਪਾਲ, ਕੂਸ਼ ਰਾਣਾ, ਮੇਜਰ ਸਿੰਘ, ਅਸ਼ੋਕ ਬਜਹੇੜੀ, ਸਰਪੰਚ ਭੁਪਿੰਦਰ ਸਿੰਘ ਤੇ ਪੰਚ ਰਣਜੀਤ ਸਿੰਘ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ